PUNJABMAILUSA.COM

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਜਟਿਡ ਛੁੱਟੀ ਕਰਨ ਦਾ ਐਲਾਨ

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਜਟਿਡ ਛੁੱਟੀ ਕਰਨ ਦਾ ਐਲਾਨ

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਜਟਿਡ ਛੁੱਟੀ ਕਰਨ ਦਾ ਐਲਾਨ
September 08
17:52 2018

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ ਇਸ ਮੌਕੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬਾ ਸਰਕਾਰ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੀ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article