PUNJABMAILUSA.COM

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪਕੋਕਾ ਦੀ ਤਿਆਰੀ

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪਕੋਕਾ ਦੀ ਤਿਆਰੀ

ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪਕੋਕਾ ਦੀ ਤਿਆਰੀ
June 09
21:25 2017

ਚੰਡੀਗੜ੍ਹ: ਪੰਜਾਬ ਵਿੱਚ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਪਕੋਕਾ ਕ਼ਾਨੂੰਨ ਦੀ ਜ਼ਰੂਰਤ ਲਈ ਬਣਾਈ ਕਮੇਟੀ ਦੇ ਮੈਂਬਰ ਤੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਕਿਹਾ ਕਿ ਅਗਲੇ ਹਫ਼ਤੇ ਇਸ ਸਬੰਧੀ ਬੈਠਕ ਹੋਵੇਗੀ। ਇਸ ਤੋਂ ਬਾਅਦ ਅਜਿਹੇ ਸਖਤ ਕਾਨੂੰਨ ਦੀ ਸੂਬੇ ਵਿੱਚ ਲੋੜ ਬਾਰੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਜਾਵੇਗਾ।
ਸਿੱਧੂ ਨੇ ਕਿਹਾ ਕਰਜ਼ ਮਾਫ਼ੀ ਦੇ ਨਾਲ-ਨਾਲ ਕਿਸਾਨ ਕਰਜ਼ਾਈ ਹੋਵੇ ਹੀ ਨਾ, ਇਸ ਦੀ ਵੀ ਵਿਵਸਥਾ ਕੀਤੀ ਜਾ ਰਹੀ ਹੈ। ਕਿਸਾਨਾਂ ਦੇ ਅਕਾਊਂਟ ਹੋਣੇ ਚਾਹੀਦੇ ਹਨ। ਕਿਸਾਨਾਂ ਨੂੰ ਕਰਜ਼ ਚੈੱਕ ਰਾਹੀਂ ਮਿਲਣਾ ਚਾਹੀਦਾ ਹੈ। ਕਰਜ਼ ਦੀ ਰਕਮ ਦਾ ਵਿਆਜ਼ ਦੁਗਣੇ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਅਖੀਰ ਤੱਕ ਪੰਜਾਬ ਦੀ ਸੱਭਿਆਚਾਰਕ ਨੀਤੀ ਦਾ ਐਲਾਨ ਤਿਆਰ ਹੋਏਗਾ। ਬੁੱਧੀਜੀਵੀਆਂ ਦੀ ਕਮੇਟੀ ਇੱਕ ਹਫਤੇ ਤੱਕ ਨੀਤੀ ਬਾਰੇ ਅੰਤਿਮ ਸੁਝਾਅ ਦੇਵੇਗੀ। ਉਨ੍ਹਾਂ ਕਿਹਾ ਕਲਾਕਾਰ ਮਾਹਿਰਾਂ ਦੀ ਕਮੇਟੀ ਕਾਲਜਾਂ ਵਿੱਚ ਜਾ ਕੇ ਨੀਤੀ ਬਾਰੇ ਨੌਜਵਾਨਾਂ ਤੋਂ ਸੁਝਾਅ ਲਵੇਗੀ। ਇਸ ਤੋਂ ਇਲਾਵਾ ਗੁਰਦਾਸ ਮਾਨ ਵੀ ਕਮੇਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਨਵਜੋਤ ਸਿੱਧੂ ਨੇ ਕਿਹਾ ਕਿ ਨਾਟਕਕਾਰ ਅਜਮੇਰ ਔਲਖ ਨੂੰ ਇਲਾਜ ਲਈ ਸਰਕਾਰ ਵੱਲੋਂ ਸਹਾਇਤਾ ਰਾਸ਼ੀ ਦਿੱਤੀ ਜਾਏਗੀ। ਆਰਟਸ ਕੌਂਸਲ ਨੂੰ ਸਭਿਆਚਾਰਕ ਨੀਤੀ ਨਾਲ ਜੋੜਿਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article