PUNJABMAILUSA.COM

ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰ ਵੰਦਰਾ ਯੋਜਨਾ ਲਾਗੂ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰ ਵੰਦਰਾ ਯੋਜਨਾ ਲਾਗੂ ਕਰਨ ਦਾ ਫੈਸਲਾ

ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰ ਵੰਦਰਾ ਯੋਜਨਾ ਲਾਗੂ ਕਰਨ ਦਾ ਫੈਸਲਾ
December 29
17:26 2017

ਗਰਭਵਤੀ ਹੋਣ ਤੋਂ ਬੱਚੇ ਦੇ ਜਨਮ ਤੱਕ ਮਾਤਾਵਾਂ ਨੂੰ ਤਿੰਨ ਕਿਸ਼ਤਾਂ ਵਿੱਚ ਮਿਲੇਗੀ ਪੰਜ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ
ਚੰਡੀਗੜ੍ਹ, 29 ਦਸੰਬਰ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਜਣੇਪੇ ਦੌਰਾਨ ਅੰਸ਼ਕ ਲਾਭ ਦੇਣ ਦੇ ਮਨੋਰਥ ਨਾਲ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਲਾਗੂ ਕਰਨ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 1 ਜਨਵਰੀ 2017 ਤੋਂ ਬਾਅਦ ਜਨਮੇ ਪਹਿਲੇ ਬੱਚੇ ਲਈ ਹਰੇਕ ਮਾਂ ਨੂੰ ਪੰਜ ਹਜ਼ਾਰ ਰੁਪਏ ਤੱਕ ਦੀ ਰਾਸ਼ੀ ਦਿੱਤੀ ਜਾਵੇਗੀ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸ ਯੋਜਨਾ ਤਹਿਤ 1 ਜਨਵਰੀ 2017 ਤੋਂ ਬਾਅਦ ਜਨਮੇ ਪਹਿਲੇ ਬੱਚੇ ਲਈ ਹਰੇਕ ਮਾਂ ਇਹ ਰਾਸ਼ਤ ਰਾਸ਼ੀ ਲੈਣ ਲਈ ਯੋਗ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜ ਹਜ਼ਾਰ ਰੁਪਏ ਦੀ ਰਾਹਤ ਰਾਸ਼ੀ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਵੇਗੀ ਅਤੇ ਇਸ ਵਿੱਤੀ ਇਮਦਾਦ ਨੂੰ ਪ੍ਰਾਪਤ ਕਰਨ ਲਈ ਆਮਦਨ ਦੀ ਕਿਸੇ ਤਰ੍ਹਾਂ ਦੀ ਕੋਈ ਵੀ ਹੱਦ ਜਾਂ ਮਾਪਦੰਡ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਇਕ ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਗਰਭਵਤੀ ਹੋਣ ਉਤੇ ਰਜਿਸਟਰੇਸ਼ਨ ਕਰਵਾਉਣ ਸਮੇਂ ਹੀ ਦਿੱਤੀ ਜਾਵੇਗੀ, ਜਦੋਂ ਕਿ ਦੋ ਹਜ਼ਾਰ ਰੁਪਏ ਦੀ ਦੂਜੀ ਕਿਸ਼ਤ ਗਰਭਵਤੀ ਹੋਣ ਤੋਂ ਛੇ ਮਹੀਨੇ ਬਾਅਦ ਜਣੇਪਾ ਪੂਰਵ ਜਾਂਚ ਕਰਵਾਉਣ ਸਮੇਂ ਦਿੱਤੀ ਜਾਵੇਗੀ। ਇਸੇ ਤਰ੍ਹਾਂ ਦੋ ਹਜ਼ਾਰ ਰੁਪਏ ਦੀ ਤੀਜੀ ਕਿਸ਼ਤ ਬੱਚੇ ਦਾ ਜਨਮ ਹੋਣ ਉਪਰੰਤ ਬੱਚੇ ਦਾ ਪਹਿਲਾ ਟੀਕਾਕਰਨ ਹੋਣ ਸਮੇਂ ਮੁਹੱਈਆ ਕਰਵਾਈ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਕੀਮ ਤਹਿਤ ਲਾਭ ਪ੍ਰਾਪਤ ਕਰਨ ਲਈ ਯੋਗ ਲਾਭਪਾਤਰੀ ਆਪਣੇ ਨੇੜੇ ਦੇ ਆਂਗਨਵਾੜੀ ਕੇਂਦਰ ਵਿੱਚ ਆਪਣੇ ਨਾਂ ਦੀ ਰਜਿਸਟਰੇਸ਼ਨ ਕਰਵਾ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article