PUNJABMAILUSA.COM

ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ ਵਾਧਾ

ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ ਵਾਧਾ

ਪੰਜਾਬ ਸਰਕਾਰ ਵੱਲੋਂ ਫਸਲਾਂ ਦੇ ਖਰਾਬੇ ਲਈ ਮੁਆਵਜ਼ਾ ਰਾਸ਼ੀ ਵਿਚ ਵਾਧਾ
June 20
18:38 2018

– 76 ਤੋਂ 100 ਫੀਸਦੀ ਖਰਾਬ ਫਸਲ ਲਈ ਪ੍ਰਤੀ ਏਕੜ ਮਿਲੇਗਾ 12000 ਰੁਪਏ
– ਕਿਸਾਨਾਂ ਦੀ ਭਲਾਈ ਲਈ ਸਰਕਾਰ ਵਚਨਬੱਧ- ਸੁਖਬਿੰਦਰ ਸਿੰਘ ਸਰਕਾਰੀਆ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫੈਸਲਾ ਕੀਤਾ ਹੈ। ਇਹ ਫੈਸਲਾ 20 ਜੂਨ, 2017 ਤੋਂ ਲਾਗੂ ਹੋਵੇਗਾ।
ਇਸ ਸਬੰਧੀ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜਿਹੜੀਆਂ ਫਸਲਾਂ ਦਾ 76 ਤੋਂ 100 ਫੀਸਦੀ ਨੁਕਸਾਨ ਹੋਵੇਗਾ, ਉਸ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਇਹ ਵਾਧਾ 50 ਫੀਸਦੀ ਬਣਦਾ ਹੈ।ਮਾਲ ਮੰਤਰੀ ਨੇ ਕਿਹਾ ਕਿ ਮੁਆਵਜ਼ਾ ਰਾਸ਼ੀ ਵਿਚ ਹੋਏ ਵਾਧੇ ਨਾਲ ਉਨ੍ਹਾਂ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ ਜਿਨ੍ਹਾਂ ਦੀ ਫਸਲ ਕੁਦਰਤੀ ਆਫਤ ਵਿਚ ਨੁਕਸਾਨੀ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਪ੍ਰੈਲ, 2015 ਨੂੰ 76 ਤੋਂ 100 ਫੀਸਦੀ ਖਰਾਬੇ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਪ੍ਰਤੀ ਏਕੜ ਕੀਤੀ ਗਈ ਸੀ।
ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ ਨੇ ਦੱਸਿਆ ਕਿ 26 ਤੋਂ 32 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਮੁਆਵਜ਼ਾ ਰਾਸ਼ੀ 2000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫੀਸਦੀ ਖਰਾਬੇ ਵਾਲੀਆਂ ਫਸਲਾਂ ਲਈ ਪ੍ਰਤੀ ਏਕੜ 5400 ਰੁਪਏ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਵੱਲੋਂ ਪਹਿਲਾਂ ਤੋਂ ਹੀ ਦਿੱਤੀ ਜਾ ਰਹੀ ਹੈ।
ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜ਼ਰੂਰਤ ਸਮੇਂ ਉਨ੍ਹਾਂ ਦੀ ਸਹਾਇਤਾ ਲਈ ਰਾਜ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਕਰਜ਼ਾ ਮੁਕਤੀ ਸਕੀਮ ਪਹਿਲਾਂ ਤੋਂ ਹੀ ਚੱਲ ਰਹੀ ਹੈ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਿੱਤੇ ਨਾਲ ਜੁੜੇ ਲੋਕਾਂ ਦੀ ਖੁਸ਼ਹਾਲੀ ਲਈ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਫਸਲ ਦੀ ਲਾਗਤ ਵਿਚ 50 ਫੀਸਦੀ ਨਫਾ ਜੋੜ ਕੇ ਫਸਲਾਂ ਦਾ ਭਾਅ ਤੈਅ ਕੀਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article