PUNJABMAILUSA.COM

ਪੰਜਾਬ ਸਰਕਾਰ ਵੱਲੋਂ ਮਾਰਚ ਵਿਚ ਬਜਟ ਤੋਂ ਪਹਿਲਾਂ ਹੀ ਸ਼ਰਾਬ ਮਹਿੰਗੀ ਕਰਨ ਦੀ ਤਿਆਰੀਆਂ

February 26
15:40 2018

ਚੰਡੀਗੜ੍ਹ, 26 ਫਰਵਰੀ (ਪੰਜਾਬ ਮੇਲ)– ਪੰਜਾਬ ਵਿਚ ਸ਼ਰਾਬ ਪੀਣ ਦੇ ਸ਼ੌਕੀਨਾਂ ਨੂੰ ਸਰਕਾਰ ਜਲਦ ਹੀ ਜ਼ੋਰਦਾਰ ਝਟਕਾ ਦੇ ਸਕਦੀ ਹੈ। ਮਾਰਚ ਵਿਚ ਬਜਟ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਸ਼ਰਾਬ ਮਹਿੰਗੀ ਕਰਨ ਦੀ ਤਿਆਰੀਆਂ ਕਰ ਰਹੀ ਹੈ। ਸ਼ਰਾਬ ਦੇ ਭਾਅ 20 ਫੀਸਦੀ ਤਕ ਵੱਧ ਸਕਦੇ ਹਨ। ਇਸ ਮਹੀਨੇ ਆਉਣ ਵਾਲੀ 2018-19 ਦੀ ਐਕਸਾਈਜ਼ ਪਾਲਿਸੀ ਵਿਚ ਸਰਕਾਰ ਜਿਥੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ 5 ਫੀਸਦੀ ਘਟਾ ਸਕਦੀ ਹੈ, ਉਥੇ ਹੀ ਇਸ ਦਾ ਕੋਟਾ 5 ਫੀਸਦੀ ਵਧਾਇਆ ਜਾ ਸਕਦਾ ਹੈ। ਨਾਲ ਹੀ ਲਾਇਸੈਂਸ ਫੀਸ ਅਤੇ ਐਕਸਾਈਜ਼ ਵਿਚ 20 ਫੀਸਦੀ ਦਾ ਵਾਧਾ ਹੋ ਸਕਦਾ ਹੈ।
ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਕਿ ਜੀ. ਐੱਸ. ਟੀ. ਲਾਗੂ ਹੋਣ ਤੋਂ ਬਾਅਦ ਸੂਬੇ ਦੇ ਪਹਿਲੇ ਬਜਟ ਵਿਚ ਸੂਬਾ ਸਰਕਾਰ ਦੇ ਹੱਥ ਟੈਕਸ ਦਰਾਂ ਵਿਚ ਬਦਲਾਅ ਨਹੀਂ ਰਿਹਾ। ਖਰਾਬ ਮਾਲੀ ਹਾਲਾਤ ਦੇ ਚੱਲਦੇ ਪੰਜਾਬ ਸਰਕਾਰ ਸ਼ਰਾਬ ਨਾਲ 2018-19 ਵਿਚ 800 ਤੋਂ 1000 ਕਰੋੜ ਰੁਪਏ ਵਧੇਰੇ ਰੈਵੇਨਿਊ ਇਕੱਠਾ ਕਰਨ ਦੀ ਤਿਆਰੀ ਹੈ।
2017-18 ਵਿਚ ਸ਼ਰਾਬ ਤੋਂ 5422 ਕਰੋੜ ਰੁਪਏ ਰੈਵੇਨਿਊ ਦਾ ਟੀਚਾ ਹੈ। 20 ਫੀਸਦੀ ਵਾਧੇ ਨਾਲ 2018-19 ਵਿਚ 6500 ਕਰੋੜ ਰੁਪਏ ਸ਼ਰਾਬ ਦੇ ਮਿੱਥੇ ਐਕਸਾਈਜ਼ ਰੈਵੇਨਿਊ ਦਾ ਸ਼ਰਾਬ ਕੰਜ਼ਿਊਮਰ ‘ਤੇ ਬੋਝ ਪੈਣਾ ਤੈਅ ਹੈ, ਉਥੇ ਹੀ ਇਸ ਨਾਲ ਉਨ੍ਹਾਂ ਗੁਆਂਢੀ ਸੂਬਿਆਂ ਤੋਂ ਤਸਕਰੀ ਵੀ ਵਧੇਗੀ ਜਿੱਥੇ ਪੰਜਾਬ ਦੀ ਤੁਲਣਾ ‘ਚ ਸ਼ਰਾਬ ਸਸਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ