PUNJABMAILUSA.COM

ਪੰਜਾਬ ਸਰਕਾਰ ਵੱਲੋਂ 32 ਆਈ.ਪੀ.ਐਸ. ਅਤੇ 5 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

ਪੰਜਾਬ ਸਰਕਾਰ ਵੱਲੋਂ 32 ਆਈ.ਪੀ.ਐਸ. ਅਤੇ 5 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ

ਪੰਜਾਬ ਸਰਕਾਰ ਵੱਲੋਂ 32 ਆਈ.ਪੀ.ਐਸ. ਅਤੇ 5 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ
April 07
21:15 2018

ਚੰਡੀਗੜ੍ਹ, 7 ਅਪ੍ਰੈਲ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ 37 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤਿਆਂ ਦੇ ਹੁਕਮ ਜ਼ਾਰੀ ਕੀਤੇ ਹਨ।ਬੁਲਾਰੇ ਅਨੁਸਾਰ ਆਈ.ਪੀ.ਐਸ. ਅਧਿਕਾਰੀਆਂ ਵਿਚ ਸ੍ਰੀ ਸ਼ਰਦ ਸੱਤਿਆ ਚੌਹਾਨ ਨੂੰ ਏ.ਡੀ.ਜੀ.ਪੀ. ਟ੍ਰੈਫਿਕ, ਪੰਜਾਬ, ਸ੍ਰੀ ਹਰਪ੍ਰੀਤ ਸਿੰਘ ਸਿੱਧੂ ਨੂੰ ਏ.ਡੀ.ਜੀ.ਪੀ. ਐਸ.ਟੀ.ਐਫ., ਪੰਜਾਬ, ਸ੍ਰੀ ਸ੍ਰੀ ਗੌਰਵ ਯਾਦਵ ਨੂੰ ਏਡੀਜੀਪੀ ਪ੍ਰਸਾਸ਼ਨ ਪੰਜਾਬ, ਸ੍ਰੀ ਗੁਰਪ੍ਰੀਤ ਦਿਉ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਆਈ.ਟੀ. ਐਂਡ ਟੀ. ਅਤੇ ਲਿਟੀਗੇਸ਼ਨ ਪੰਜਾਬ, ਸ੍ਰੀ ਵਰਿੰਦਰ ਕੁਮਾਰ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਇੰਟੈਲੀਜੈਂਸ ਪੰਜਾਬ, ਸ੍ਰੀ ਈਸ਼ਵਰ ਸਿੰਘ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਲਾਅ ਐਂਡ ਆਰਡਰ ਅਤੇ ਵਧੀਕ ਸੀ.ਪੀ. ਐਂਡ ਐਨ.ਆਰ.ਆਈ. ਪੰਜਾਬ, ਡਾ. ਜਤਿੰਦਰਾ ਜੈਨ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਪਾਲਿਸੀ ਐਂਡ ਰੂਲਜ਼ ਪੰਜਾਬ, ਸ੍ਰੀ ਐਸ.ਕੇ. ਅਸਥਾਨਾ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਮੌਡਰਨਾਇਜੇਸ਼ਨ ਪੰਜਾਬ, ਸ੍ਰੀਮਤੀ ਸ਼ਸ਼ੀ ਪ੍ਰਭਾ ਦਿਵੇਦੀ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਐਚ.ਆਰ.ਡੀ. ਪੰਜਾਬ, ਸ੍ਰੀ ਆਰ.ਐਨ. ਧੋਕੇ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਸਕਿਉਰਟੀ ਪੰਜਾਬ, ਸ੍ਰੀ ਅਰਪਿਤ ਸ਼ੁਕਲਾ ਨੂੰ ਪਦ-ਉੱਨਤੀ ਕਰਕੇ ਏ.ਡੀ.ਜੀ.ਪੀ. ਪ੍ਰੋਵਿਜ਼ਨਿੰਗ ਪੰਜਾਬ, ਸ੍ਰੀ ਨਰੇਸ਼ ਅਰੋੜਾ ਨੂੰ ਆਈ.ਜੀ.ਪੀ. ਇੰਟੈਲੀਜੈਂਸ ਪੰਜਾਬ, ਸ੍ਰੀ ਰਾਮ ਸਿੰਘ ਨੂੰ ਆਈ.ਜੀ.ਪੀ. ਇੰਟੈਲੀਜੈਂਸ (ਪ੍ਰਸਾਸ਼ਨ) ਪੰਜਾਬ, ਸ੍ਰੀਮਤੀ ਵੀ. ਨੀਰਜ਼ਾ ਨੂੰ ਆਈ.ਜੀ.ਪੀ. ਰੋਪੜ ਰੇਂਜ ਰੋਪੜ ਅਤੇ ਵਾਧੂ ਚਾਰਜ ਆਈ.ਜੀ.ਪੀ. ਸਾਇਬਰ ਕ੍ਰਾਇਮ ਪੰਜਾਬ, ਸ੍ਰੀ ਐਮ.ਐਫ. ਫਰੂਕੀ ਨੂੰ ਆਈ.ਜੀ.ਪੀ. ਬਠਿੰਡਾ ਰੇਂਜ ਬਠਿੰਡਾ, ਸ੍ਰੀ ਨੌਨਿਹਾਲ ਸਿੰਘ ਨੂੰ ਆਈ.ਜੀ.ਪੀ. ਜਲੰਧਰ ਰੇਂਜ ਜਲੰਧਰ, ਸ੍ਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਆਈ.ਜੀ.ਪੀ. ਕ੍ਰਾਈਮ ਪੰਜਾਬ ਅਤੇ ਵਾਧੂ ਚਾਰਜ ਓ.ਸੀ.ਸੀ.ਯੂ. ਪੰਜਾਬ, ਸ੍ਰੀ ਗੁਰਿੰਦਰ ਸਿੰਘ ਢਿੱਲੋਂ ਨੂੰ ਆਈ.ਜੀ.ਪੀ. ਫਿਰੋਜ਼ਪੁਰ ਰੇਂਜ ਫਿਰੋਜ਼ਪੁਰ, ਸ੍ਰੀ ਮੋਹਨੀਸ਼ ਚਾਵਲਾ ਨੂੰ ਆਈ.ਜੀ.ਪੀ. ਆਈ.ਟੀ ਐਂਡ ਟੀ. ਪੰਜਾਬ, ਸ੍ਰੀ ਐਮ.ਐਸ. ਛੀਨਾ ਨੂੰ ਆਈ.ਜੀ.ਪੀ. ਹਿਊਮਨ ਰਾਈਟਸ ਪੰਜਾਬ, ਸ੍ਰੀ ਜਸਕਰਨ ਸਿੰਘ ਨੂੰ ਪਦਉੱਨਤੀ ਕਰਕੇ ਆਈ.ਜੀ.ਪੀ. ਕ੍ਰਾਈਮ ਪੰਜਾਬ, ਸ੍ਰੀ ਯੁਰਿੰਦਰ ਸਿੰਘ ਨੂੰ ਪਦਉÎੱਨਤੀ ਕਰਕੇ ਐਡੀਸ਼ਨਲ ਡਾਇਰੈਕਟਰ ਕਮ ਆਈ.ਜੀ.ਪੀ. ਐਮ.ਆਰ.ਐਸ. ਪੀ.ਪੀ.ਏ. ਫਿਲੌਰ, ਸ੍ਰੀ ਐਸ.ਕੇ. ਸਿੰਘ ਨੂੰ ਆਈ.ਜੀ.ਪੀ. ਸਕਿਉਰਟੀ ਪੰਜਾਬ ਅਤੇ ਵਾਧੂ ਚਾਰਜ ਆਈ.ਜੀ.ਪੀ. ਟ੍ਰੈਫਿਕ ਪੰਜਾਬ, ਸ੍ਰੀ ਏ.ਕੇ. ਪਾਂਡੇ ਆਈ.ਜੀ.ਪੀ. ਲਾਅ ਐਂਡ ਆਰਡਰ ਅਤੇ ਕਮਾਂਡੋ-ਕਮ-ਐਸ.ਓ.ਜੀ. ਪੰਜਾਬ, ਅਨੰਨਿਆਂ ਗੌਤਮ ਨੂੰ ਆਈ.ਜੀ.ਪੀ. ਏ.ਟੀ.ਐਸ. ਪੰਜਾਬ ਵਾਧੂ ਚਾਰਜ ਆਈ.ਜੀ.ਪੀ. ਐਫ.ਆਈ.ਯੂ., ਸ੍ਰੀ ਏ.ਕੇ. ਮਿੱਤਲ ਨੂੰ ਡੀ.ਆਈ.ਜੀ. ਪ੍ਰਸਾਸ਼ਨ ਪੰਜਾਬ, ਸ੍ਰੀ ਗੁਰਸ਼ਰਨ ਸਿੰਘ ਸੰਧੂ ਨੂੰ ਡੀ.ਆਈ.ਜੀ. ਇੰਟੈਲੀਜੈਂਸ ਪੰਜਾਬ, ਸ੍ਰੀ ਸੁਖਚੈਨ ਸਿੰਘ ਨੂੰ ਸੀ.ਪੀ. ਲੁਧਿਆਣਾ, ਬੀ.ਐਲ. ਮੀਨਾ ਨੂੰ ਡੀ.ਆਈ.ਜੀ. ਕ੍ਰਾਇਮ ਪੰਜਾਬ, ਸ੍ਰੀ ਰਣਬੀਰ ਸਿੰਘ ਖਟੜਾ ਨੂੰ ਡੀ.ਆਈ.ਜੀ. ਲੁਧਿਆਣਾ ਰੇਂਜ ਲੁਧਿਆਣਾ, ਸ੍ਰੀ ਦੀਪਕ ਹਿਲੋਰੀ ਨੂੰ ਏ.ਆਈ.ਜੀ. ਇੰਟੈਲੀਜੈਂਸ ਪੰਜਾਬ, ਸ੍ਰੀ ਅਮਨੀਤ ਕੌਂਡਲ ਨੂੰ ਏ.ਆਈ.ਜੀ. ਪ੍ਰਸੋਨਲ-2 ਪੰਜਾਬ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਪੀ.ਪੀ.ਐਸ. ਅਧਿਕਾਰੀਆਂ ਵਿੱਚ ਸ੍ਰੀ ਜਸਦੀਪ ਸਿੰਘ ਸੈਣੀ ਨੂੰ ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਵਾਧੂ ਚਾਰਜ ਕਮਾਂਡੈਂਟ-4 ਸੀ.ਡੀ.ਓ. ਬਟਾਲੀਅਨ ਐਸ.ਏ.ਐਸ. ਨਗਰ, ਸ੍ਰੀ ਸੁਖਦੇਵ ਸਿੰਘ ਨੂੰ ਏ.ਆਈ.ਜੀ. ਟੈਲੀਕਮਿਉਨੀਕੇਸ਼ਨ ਪੰਜਾਬ, ਸ੍ਰੀ ਰਾਕੇਸ਼ ਕੌਸ਼ਲ ਨੂੰ ਏ.ਆਈ.ਜੀ. ਕ੍ਰਾਇਮ ਪੰਜਾਬ, ਸ੍ਰੀ ਰਣਦੀਪ ਸਿੰਘ ਮਾਨ ਨੂੰ ਕਮਾਂਡੈਂਟ-3 ਬਟਾਲੀਅਨ ਐਸ.ਏ.ਐਸ. ਨਗਰ ਅਤੇ ਸ੍ਰੀ ਹਰਿੰਦਰਜੀਤ ਸਿੰਘ ਨੂੰ ਏ.ਆਈ.ਜੀ. ਸੀ.ਆਈ.ਡੀ. ਅੰਮ੍ਰਿਤਸਰ ਅਤੇ ਵਾਧੂ ਚਾਰਜ ਕਮਾਂਡੈਂਟ-5 ਆਈ.ਆਰ.ਬੀ. ਅੰਮ੍ਰਿਤਸਰ ਤਾਇਨਾਤ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article