ਪੰਜਾਬ ਸਰਕਾਰ ਵੱਲੋਂ 6 ਆਈ.ਏ.ਐਸ. 1ਆਈ.ਆਰ.ਐਸ ਅਤੇ 1 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ

ਚੰਡੀਗੜ੍ਹ, 4 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਅੱਜ 6 ਆਈ.ਏ.ਐਸ, 1 ਆਈ.ਆਰ.ਐਸ. ਅਤੇ 1 ਪੀ.ਸੀ.ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤਿਆਂ ਦੇ ਹੁਕਮ ਜ਼ਾਰੀ ਕੀਤੇ ਹਨ।
ਬੁਲਾਰੇ ਅਨੁਸਾਰ 6 ਆਈ.ਏ.ਐਸ. ਅਧਿਕਾਰੀਆਂ ਵਿਚ ਸ੍ਰੀ ਬਲਦਿਓ ਪੁਰੁਸ਼ਾਰਥਾ ਨੂੰ ਸਕੱਤਰ, ਖਰਚਾ (ਵਿੱਤ ਵਿਭਾਗ), ਵਾਧੂ ਚਾਰਜ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਵਾਧੂ ਚਾਰਜ ਸਕੱਤਰ, ਪੰਜਾਬ ਰਾਜ ਪ੍ਰਸ਼ਾਸਨਿਕ ਸੁਧਾਰਾਂ ਕਮਿਸ਼ਨ, ਵਾਧੂ ਚਾਰਜ ਸਕੱਤਰ, ਸ਼ਿਕਾਇਤ ਨਿਵਾਰਨ, ਸ੍ਰੀ ਅਰੁਨ ਸੇਖਰੀ ਨੂੰ ਵਿਸ਼ੇਸ਼ ਸਕੱਤਰ ਪਰਸੋਨਲ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਵਿਜੀਲੈਂਸ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਕੁਆਰਡੀਨੇਸ਼ਨ ਐਂਡ ਪ੍ਰੋਟੋਕਾਲ, ਸ੍ਰੀਮਤੀ ਇੰਦੂ ਮਲੋਹਤਰਾ ਨੂੰ ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ, ਵਾਧੂ ਚਾਰਜ ਮੈਨੇਜਿੰਗ ਡਾਇਰੈਕਟਰ, ਪੰਜਾਬ ਸਟੇਟ ਫਾਇਨਾਂਸ਼ੀਅਲ ਕਾਰਪੋਰੇਸ਼ਨ, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਐਨ.ਆਰ.ਆਈ ਮਾਮਲੇ ਤੇ ਵਾਧੂ ਚਾਰਜ ਕਮਿਸ਼ਨਰ, ਐਨ.ਆਰ.ਆਈ ਮਾਮਲੇ, ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੂੰ ਵਿਸ਼ੇਸ਼ ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ, ਵਾਧੂ ਚਾਰਜ ਡਾਇਰੈਕਟਰ, ਲਾਟਰੀਜ਼, ਵਾਧੂ ਚਾਰਜ ਵਿਸ਼ੇਸ਼ ਸਕੱਤਰ, ਵਿੱਤ ਤੇ ਵਾਧੂ ਚਾਰਜ ਡਾਇਰੈਕਟਰ, ਟਾਊਨ ਐਂਡ ਕੰਟਰੀ ਪਲੈਨਿੰਗ, ਸ੍ਰੀਮਤੀ ਦੀਪਤੀ ਉੱਪਲ ਨੂੰ ਮੁੱਖ ਕਾਰਜਕਾਰੀ ਅਫਸਰ, ਅੰਮ੍ਰਿਤਸਰ ਸਮਾਰਟ ਸਿਟੀ ਲਿਮਟਿਡ, ਅੰਮ੍ਰਿਤਸਰ, ਵਾਧੂ ਚਾਰਜ ਮੁੱਖ ਪ੍ਰਸ਼ਾਸਕ, ਅੰਮ੍ਰਿਤਸਰ ਡਿਵੈਲਪਮੈਂਟ ਅਥਾਰਟੀ, ਅੰਮ੍ਰਿਤਸਰ ਤੇ ਵਾਧੂ ਚਾਰਜ ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ ਅਤੇ ਸ੍ਰੀ ਵਿਸ਼ੇਸ਼ ਸਾਰੰਗਲ ਨੂੰ ਮੁੱਖ ਕਾਰਜਕਾਰੀ ਅਫਸਰ, ਜਲੰਧਰ ਸਮਾਰਟ ਸਿਟੀ ਲਿਮਟਿਡ, ਜਲੰਧਰ, ਵਾਧੂ ਚਾਰਜ ਮੁੱਖ ਪ੍ਰਸ਼ਾਸਕ, ਜਲੰਧਰ ਡਿਵੈਲਪਮੈਂਟ ਅਥਾਰਟੀ, ਜਲੰਧਰ ਤੇ ਵਾਧੂ ਚਾਰਜ ਵਧੀਕ ਕਮਿਸ਼ਨਰ, ਨਗਰ ਨਿਗਮ, ਜਲੰਧਰ ਤਾਇਨਾਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਆਈ.ਆਰ.ਐਸ. ਅਧਿਕਾਰੀ ਸ੍ਰੀਮਤੀ ਗਰਿਮਾ ਸਿੰਘ ਨੂੰ ਵਿਸ਼ੇਸ ਸਕੱਤਰ, ਵਿੱਤ ਜਦਕਿ ਪੀ.ਸੀ.ਐਸ. ਅਧਿਕਾਰੀ ਸ੍ਰੀ ਮੋਨੀਸ਼ ਕੁਮਾਰ ਨੂੰ ਵਧੀਕ ਸਕੱਤਰ, ਜੰਗਲਾਤ ਤੇ ਜੰਗਲੀ ਜੀਵ, ਵਾਧੂ ਚਾਰਜ ਵਧੀਕ ਸਕੱਤਰ, ਰੱਖਿਆ ਸੇਵਾਵਾਂ ਭਲਾਈ ਤੇ ਵਾਧੂ ਚਾਰਜ ਡਾਇਰੈਕਟਰ,ਪ੍ਰਾਹੁਣਚਾਰੀ