PUNJABMAILUSA.COM

ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਨੌਜਵਾਨਾਂ ਨਾਲ ਦੁਬਈ ‘ਚ ਕਰੋੜਾਂ ਦੀ ਠੱਗੀ

ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਨੌਜਵਾਨਾਂ ਨਾਲ ਦੁਬਈ ‘ਚ ਕਰੋੜਾਂ ਦੀ ਠੱਗੀ

ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਨੌਜਵਾਨਾਂ ਨਾਲ ਦੁਬਈ ‘ਚ ਕਰੋੜਾਂ ਦੀ ਠੱਗੀ
April 09
10:35 2018

ਨਵਾਂ ਸ਼ਹਿਰ, 9 ਅਪ੍ਰੈਲ (ਪੰਜਾਬ ਮੇਲ)- ਦੁਬਈ ਵਿਚ ਏਜੰਟ ਵਲੋਂ ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਲਗਭਗ ਦਰਜਨ ਨੌਜਵਾਨਾਂ ਨਾਲ ਕਾਗਜ਼ਾਤ ‘ਤੇ ਹਸਤਾਖਰ ਕਰਕੇ ਕਰੋੜਾਂ ਦੀ ਠੱਗੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਏਜੰਟ ਨੇ ਧੋਖੇ ਨਾਲ ਕਾਗਜ਼ਾਤ ‘ਤੇ ਦਸਖਤ ਕਰਵਾ ਕੇ ਇਨ੍ਹਾਂ ਨੌਜਵਾਨਾਂ ਦੇ ਨਾਂ ‘ਤੇ ਲੱਖਾਂ ਦਿਰਹਮ ਦਾ ਲੋਨ ਲੈ ਲਿਆ। ਹੁਣ ਸਾਰੇ ਨੌਜਵਾਨ ਉਥੇ ਫਸ ਗਏ ਹਨ ਅਤੇ ਭਾਰਤ ਆਉਣ ਵਿਚ ਉਨ੍ਹਾਂ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ। ਇਧਰ ਨੌਜਵਾਨਾਂ ਦੇ ਪਰਿਵਾਰ ਵਾਲੇ ਵੀ ਪ੍ਰੇਸ਼ਾਨੀ ਵਿਚ ਹਨ। ਮਾਮਲੇ ਦੇ ਬਾਰੇ ਵਿਚ ਦੁਬਈ ਵਿਚ ਫਸੇ ਨੌਜਵਾਨ ਪਿੰਡ ਚਾਹਲ ਕਲਾਂ Îਨਿਵਾਸੀ ਹਰਕਿਸ਼ਨ ਨੇ ਫੋਨ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਭਰਾ ਪ੍ਰਿਥਵੀ ਪਾਲ ਕਰੀਬ ਇਕ ਸਾਲ ਪਹਿਲਾਂ ਸ਼ਾਹਬਾਦ ਦੇ ਇਕ ਏਜੰਟ ਦੇ ਜ਼ਰੀਏ ਦੁਬਈ ਗਏ ਸੀ। ਜਦ ਉਹ ਉਥੇ ਪਹੁੰਚੇ ਤਾਂ ਉਥੇ ਉਨ੍ਹਾਂ ਤਨਖਾਹ ਦਿੱਤੇ ਜਾਣ ਦੇ ਨਾਂ ‘ਤੇ ਬੈਂਕ ਸਬੰਧੀ ਕੁਝ ਕਾਗਜ਼ਾਤ ‘ਤੇ ਏਜੰਟ ਨੇ ਸਾਈਨ ਕਰਵਾ ਲਏ। ਏਜੰਟ ਨੇ ਉਨ੍ਹਾਂ ਕੁਝ ਮਹੀਨੇ ਬਾਅਦ ਵਾਪਸ ਭੇਜਣ ਦੀ ਗੱਲ ਕਹੀ ਸੀ ਅਤੇ ਜਦ ਉਹ ਵਾਪਸ ਆਉਣ ਦੀ ਗੱਲ ਕਰਨ ਲੱਗੇ ਤਾਂ ਏਜੰਟ ਉਨ੍ਹਾਂ ਟਾਲ ਮਟੋਲ ਕਰਨ ਲੱਗਾ। ਕੁਝ ਦਿਨ ਪਹਿਲਾਂ ਏਜੰਟ ਉਥੇ ਕਿਸੇ ਮਾਮਲੇ ਵਿਚ ਫੜਿਆ ਗਿਆ। ਏਜੰਟ ਦੇ ਫੜੇ ਜਾਣ ਤੋਂ ਬਾਅਦ ਉਨ੍ਹਾਂ ਪਤਾ ਚਲਿਆ ਕਿ ਬੈਂਕ ਸਬੰਧੀ ਜਿਹੜੇ ਕਾਗਜ਼ਾਤ ‘ਤੇ ਉਨ੍ਹਾਂ ਦੇ ਸਾਈਨ ਲਏ ਗਏ ਸੀ ਉਨ੍ਹਾਂ ਕਾਗਜ਼ਾਂ ਦੇ ਜ਼ਰੀਏ ਉਨ੍ਹਾਂ ਲੋਕਾਂ ਨੇ ਲੱਖਾਂ ਦਾ ਲੋਨ ਲੈ ਲਿਆ ਹੈ। ਅਜਿਹੇ ਵਿਚ ਹੁਣ ਆਉਣਾ ਮੁਸ਼ਕਲ ਹੋ ਗਿਅ ਹੈ। ਪਿਛਲੇ ਕਈ ਦਿਨਾਂ ਤੋਂ ਉਹ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਹਰਕਿਸ਼ਨ ਦੇ ਅਨੁਸਾਰ ਏਜੰਟ ਨੇ ਉਥੇ ਹਰ ਕਿਸੇ ਦੇ ਨਾਲ ਲਗਭਗ ਡੇਢ ਤੋਂ ਦੋ ਲੱਖ ਦਿਰਹਮ ਦੀ ਠੱਗੀ ਹੋਈ ਹੈ। ਯਾਨੀ ਹਰ ਕਿਸੇ ਦੇ ਨਾਂ ‘ਤੇ 20 ਤੋਂ 30 ਲੱਖ ਲੋਨ ਖੜ੍ਹਾ ਹੈ। ਇਸ ਮਾਮਲੇ ਵਿਚ ਹਰਕਿਸ਼ਨ ਦੇ ਪਿਤਾ ਜੋਗਿੰਦਰ ਸਿੰਘ ਨੇ ਗੜ੍ਹਸ਼ੰਕਰ ਤੋਂ ਆਪ ਵਿਧਾਇਕ ਜੈ ਕਿਸ਼ਨ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਸਪੰਰਕ ਕਰਨ ਦੀ ਮੰਗ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article