PUNJABMAILUSA.COM

ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਟੈਂਡਰਾਂ ਨਾਲ ਛੇੜਛਾੜ ਕਰਨ ਵਾਲੀ ਹੁਨਰ ਵਿਕਾਸ ਐਸੋਸੀਏਸਨ ਦਿੱਲੀ ਦੇ ਵਿਰੁੱਧ ਕਾਰਵਾਈ ਅਰੰਭੀ

December 18
17:34 2017

ਦਿਲਚਸਪੀ ਦਿਖਾਉਣ ਵਾਲੇ ਸਿਖਲਾਈ ਭਾਈਵਾਲ ਸਿੱਧੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਵੈਬ ਲਿੰਕ ‘ਤੇ ਅਪਲਾਈ ਕਰਨ
ਚੰਡੀਗੜ੍ਹ, 18 ਦਸੰਬਰ (ਪੰਜਾਬ ਮੇਲ)- ਪੰਜਾਬ ਸਕਿਲ ਡਿਵੈਲਪਮੈਂਟ ਮਿਸਨ (ਪੀ.ਐਸ.ਡੀ.ਐੱਮ.) ਨੇ 12 ਦਸੰਬਰ, 2017 ਨੂੰ ਪੰਜਾਬ ਸਕਿੱਲ ਡਿਵੈਲਪਮੈਂਟ ਮਿਸਨ ਤਹਿਤ ਵੱਖ ਵੱਖ ਹੁਨਰ ਵਿਕਾਸ ਸਕੀਮਾਂ ਲਈ ਪ੍ਰਾਜੈਕਟ ਸੁਰੂ ਕਰਨ ਲਈ ਟਰੇਨਿੰਗ ਪਾਰਟਨਰਜ ਦੇ ਪੈਨਲ ਨਿਰਧਾਰਤ ਕਰਨ ਲਈ ਦਿਲਸਪੀ ਦਿਖਾਉਣ ਲਈ ਟੈਂਡਰ (ਈਓਆਈ) ਜਾਰੀ ਕੀਤਾ ਹੈ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਧਿਆਨ ਵਿਚ ਲਿਆਂਦਾ ਗਿਆ ਹੈ ਕਿ “ਆਲ ਸਕਿਲ ਡਿਵੈਲਪਮੈਂਟ ਐਸੋਸੀਏਸਨ, ਨਵੀਂ ਦਿੱਲੀ“ ਨੇ ਟੈਂਡਰਾਂ ਨਾਲ ਛੇੜ ਛਾੜ ਕਰਕੇ ਦਾਅਵੇਦਾਰਾਂ ਨੂੰ ਆਪਣੀ ਕੰਪਨੀ ਕੋਲ ਅਰਜੀ ਦੇਣ ਲਈ ਕਿਹਾ ਹੈ। ਇਸ ਦਾ ਗੰਭੀਰ ਨੋਟਿਸ ਲੈਂਦਿਆਂ ਆਲ ਸਕਿੱਲ ਡਿਵੈਲਪਮੈਂਟ ਐਸੋਸੀਏਸਨ, ਨਵੀਂ ਦਿੱਲੀ ਦੇ ਵਿਰੁੱਧ ਲੋੜੀਂਦੀ ਕਾਰਵਾਈ ਅਰੰਭੀ ਗਈ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਸਕਿੱਲ ਡਿਵੈਲਪਮੈਂਟ ਮਿਸਨ ਪੰਜਾਬ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਕਦੇ ਵੀ ਕਿਸੇ ਨੂੰ ਅਜਿਹੀ ਕਾਰਵੀ ਕਰਨ ਲਈ ਅਧਿਕਾਰ ਨਹੀਂ ਦਿੱਤਾ। ਜੇ ਕੋਈ ਏਜੰਸੀ ਪੰਜਾਬ ਹੁਨਰ ਵਿਕਾਸ ਮਿਸ਼ਨ ਨਾਲ ਟਰੇਨਿੰਗ ਪਾਰਟਨਰ ਬਣਨਾ ਚਾਹੁੰਦੀ ਹੈ, ਤਾਂ ਉਹ ਸਿੱਧੇ ਮਿਸਨ ਕੋਲ ਅਰਜੀ ਦੇਣ। ਇਸ ਸਬੰਧੀ ਸਿੱਧਾ ਵੈਬ ਲਿੰਕ http://psdm.gov.in/tenders.php ‘ਤੇ ਅਪਲਾਈ ਕੀਤਾ ਜਾਵੇ। ਇਸ ਸਬੰਧੀ ਸਾਰੇ ਵੇਰਵੇ ਵੈਬਸਾਈਟ ‘ਤੇ ਉਪਲੱਬਧ ਹਨ।
ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਕਿਸੇ ਵੀ ਪੜਾਅ ‘ਤੇ ਇਹ ਪਾਇਆ ਗਿਆ ਹੈ ਕਿ ਅਰਜੀ ਮਿਸਨ ਨੂੰ ਸਿੱਧੇ ਤੌਰ’ ਤੇ ਨਹੀਂ ਭੇਜੀ ਗਈ ਜਾਂ ਕਿਸੇ ਹੋਰ ਚੈਨਲ ਰਾਹੀਂ ਭੇਜੀ ਗਈ ਹੈ, ਤਾਂ ਇਸ ਨੂੰ ਰੱਦ ਕਰ ਦਿੱਤਾ ਜਾਵੇਗਾ। ਕਿਸੇ ਵੀ ਤੀਜੀ ਪਾਰਟੀ ਦੀ ਸਮੂਲੀਅਤ ਦੇ ਕਾਰਨ ਕਿਸੇ ਵੀ ਨੁਕਸਾਨ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਜਿੰਮੇਵਾਰ ਨਹੀਂ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article