PUNJABMAILUSA.COM

ਪੰਜ ਕੈਨੇਡੀਅਨ ਲੋਕਾਂ ਦੀ ਬਰਫ ਖਿਸਕਣ ਕਾਰਨ ਮੌਤ

ਪੰਜ ਕੈਨੇਡੀਅਨ ਲੋਕਾਂ ਦੀ ਬਰਫ ਖਿਸਕਣ ਕਾਰਨ ਮੌਤ

ਪੰਜ ਕੈਨੇਡੀਅਨ ਲੋਕਾਂ ਦੀ ਬਰਫ ਖਿਸਕਣ ਕਾਰਨ ਮੌਤ
April 10
21:00 2017

burf
ਬ੍ਰਿਟਿਸ਼ ਕੋਲੰਬੀਆ, 10 ਅਪ੍ਰੈਲ (ਪੰਜਾਬ ਮੇਲ)- ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਵੈਨਕੂਵਰ ਦੇ ਉੱਤਰੀ ਇਲਾਕੇ ‘ਚ ਬਰਫ਼ ਖਿਸਕਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਬ੍ਰਿਟਿਸ਼ ਕੋਲੰਬੀਆ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੰਜੋ ਮ੍ਰਿਤਕਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬਰਫ਼ ਡਿੱਗਣ ਕਾਰਨ ਇਹ ਯਾਤਰੀ 1600 ਤੋਂ ਵੱਧ ਫੁੱਟ ਦੀ ਉਚਾਈ ਤੋਂ ਹੇਠਾਂ ਖੱਡ ‘ਚ ਡਿੱਗ ਗਏ ਸਨ। ਖੋਜ ਪ੍ਰਬੰਧਕ ਮਾਰਟਿਨ ਕੋਲਵੈੱਲ ਨੇ ਦੱਸਿਆ ਕਿ ਮਾਊਂਟ ਹਾਰਵੇ ਪਹਾੜੀ ਦੇ ਹੇਠਾਂ ਐਤਵਾਰ ਨੂੰ ਚਾਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਪੰਜਵੀਂ ਲਾਸ਼ ਕਈ ਘੰਟਿਆਂ ਬਾਅਦ ਮਿਲੀ। ਉਨ੍ਹਾਂ ਦੱਸਿਆ ਕਿ ਇੱਕ ਹੋਰ ਵਿਅਕਤੀ ਆਪਣੇ ਪੰਜਾਂ ਸਾਥੀਆਂ ਦੇ ਨਾਲ ਪਹਾੜ ‘ਤੇ ਚੜਾਈ ਚੜ੍ਹ ਰਿਹਾ ਸੀ। ਇਸ ਦੌਰਾਨ ਉਹ ਉਨ੍ਹਾਂ ਤੋਂ ਕਾਫੀ ਪਿੱਛੇ ਰਹਿ ਗਿਆ। ਜਦੋਂ ਉਹ ਉੱਪਰ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਉਸ ਦੇ ਸਾਥੀ ਉੱਥੇ ਨਹੀਂ ਸਨ। ਕੋਲਵੇਲ ਨੇ ਦੱਸਿਆ ਕਿ ਜਿਊਂਦੇ ਬਚੇ ਵਿਅਕਤੀ ਨੇ ਰਸਤੇ ‘ਚ ਮਿਲੇ ਇੱਕ ਹੋਰ ਵਿਅਕਤੀ ਨੂੰ ਇਸ ਬਾਰੇ ‘ਚ ਦੱਸਿਆ, ਜਿਸ ਮਗਰੋਂ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਅਜੇ ਪੀੜਤਾਂ ਦੀ ਅਧਿਕਾਰਕ ਰੂਪ ਨਾਲ ਪਛਾਣ ਨਹੀਂ ਹੋ ਸਕੀ ਹੈ। ਸਾਰੇ ਪੰਜੋ ਮ੍ਰਿਤਕ ਵੈਨਕੂਵਰ ਖੇਤਰ ਦੇ ਇਕ ਰੈਗੂਲਰ ਹਾਈਕਿੰਗ ਸਮੂਹ ਦਾ ਹਿੱਸਾ ਸਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article