PUNJABMAILUSA.COM

ਪੰਜ ਭਾਰਤੀ ਆਸਟ੍ਰੇਲੀਅਨ ਪਾਰਲੀਮੈਂਟ ਚੋਣਾਂ ਵਿੱਚ ਮੈਦਾਨ ‘ਚ

ਪੰਜ ਭਾਰਤੀ ਆਸਟ੍ਰੇਲੀਅਨ ਪਾਰਲੀਮੈਂਟ ਚੋਣਾਂ ਵਿੱਚ ਮੈਦਾਨ ‘ਚ

ਪੰਜ ਭਾਰਤੀ ਆਸਟ੍ਰੇਲੀਅਨ ਪਾਰਲੀਮੈਂਟ ਚੋਣਾਂ ਵਿੱਚ ਮੈਦਾਨ ‘ਚ
June 09
21:25 2016

bharti
ਮੈਲਬਰਨ, 9 ਜੂਨ (ਪੰਜਾਬ ਮੇਲ)- ਆਸਟ੍ਰੇਲੀਆ ਵਿੱਚ ਅਗਲੇ ਮਹੀਨੇ ਹੋਣ ਜਾ ਰਹੀਆਂ ਪਾਰਲੀਮੈਂਟਰੀ ਚੋਣਾਂ ਵਿੱਚ ਪੰਜ ਭਾਰਤੀ ਕਿਸਮਤ ਅਜ਼ਮਾ ਰਹੇ ਹਨ। ਹਾਊਸ ਆਫ ਰਿਪਰਜ਼ੈਂਟੇਟਿਵ ਦੀਆਂ 150 ਸੀਟਾਂ ਨਾਲ ਸੈਨੇਟ ਦੀਆਂ 76 ਸੀਟਾਂ ਲਈ ਦੋ ਜੁਲਾਈ ਨੂੰ ਵੋਟਿੰਗ ਹੋਣੀ ਹੈ। 1987 ਦੇ ਬਾਅਦ ਪਹਿਲੀ ਵਾਰੀ ਦੋਵੇਂ ਚੋਣਾਂ ਇਕੱਠੀਆ ਹੋ ਰਹੀਆਂ ਹਨ। ਚੋਣ ਮੈਦਾਨ ਵਿੱਚ ਭਾਰਤੀ ਮੂਲ ਦੇ ਉਮੀਦਵਾਰਾਂ ਵਿੱਚ ਦੋ ਔਰਤਾਂ ਵੀ ਹਨ। 51 ਸਾਲਾ ਏਲੈਕਸ ਭਥਾਲ ਗ੍ਰੀਸ ਪਾਰਟੀ ਦੀ ਅਗਵਾਈ ਕਰ ਰਹੀ ਹੈ ਤੇ 43 ਸਾਲ ਦੀ ਲੀਸਾ ਸਿੰਘ ਲੇਬਰ ਪਾਰਟੀ ਦੀ ਉਮੀਦਵਾਰ ਹਨ।
1989 ਵਿੱਚ ਆਸਟਰੇਲੀਆ ਵਿੱਚ ਜਨਮੇ ਕ੍ਰਿਸ ਗੈਂਬੀਅਨ ਵੀ ਲੇਬਰ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਹਨ। 39 ਸਾਲਾ ਮੋਹਿਤ ਕੁਮਾਰ ਲਿਬਰਲ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਰੇ ਹਨ। ਉਹ ਫਰੀਦਾਬਾਦ ਦੇ ਰਹਿਣ ਵਾਲੇ ਹਨ ਅਤੇ 1994 ਤੋਂ ਆਸਟਰੇਲੀਆ ਵਿੱਚ ਰਹਿ ਰਹੇ ਹਨ। ਬਤੌਰ ਵਿਦਿਆਰਥੀ ਏਥੇ ਆਉਣ ਵਾਲੇ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਸਖਤ ਮਿਹਨਤ ਕਾਰਨ ਪਾਰਟੀ ਦੀ ਟਿਕਟ ਮਿਲੀ ਹੈ। ਇਹ ਭਾਰਤੀਆਂ ਲਈ ਜ਼ਰੂਰੀ ਹੈ ਉਹ ਦੇਸ਼ ਦੇ ਪ੍ਰਮੁੱਖ ਦਫਤਰਾਂ ਨਾਲ ਜੁੜਨ ਅਤੇ ਨੀਤੀ ਨਿਰਮਾਣ ਦਾ ਹਿੱਸਾ ਬਣਨ। ਗੈਂਬੀਅਨ ਨੇ ਕਿਹਾ ਕਿ ਆਸਟ੍ਰੇਲੀਆ ਦੀ ਸਿਆਸਤ Ḕਚ ਭਾਰਤੀਆਂ ਦੀ ਨੁਮਾਇੰਦਗੀ ਬਹੁਤ ਘੱਟ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article