PUNJABMAILUSA.COM

ਪੰਥਕ ਧਿਰਾਂ ਵੱਲੋਂ ਫ਼ਤਹਿਗਡ਼੍ਹ ਸਾਹਿਬ ਤੋਂ ਤਿਹਾਡ਼ ਜੇਲ੍ਹ ਤੱਕ ਮਾਰਚ 10 ਜਨਵਰੀ ਨੂੰ

ਪੰਥਕ ਧਿਰਾਂ ਵੱਲੋਂ ਫ਼ਤਹਿਗਡ਼੍ਹ ਸਾਹਿਬ ਤੋਂ ਤਿਹਾਡ਼ ਜੇਲ੍ਹ ਤੱਕ ਮਾਰਚ 10 ਜਨਵਰੀ ਨੂੰ

ਪੰਥਕ ਧਿਰਾਂ ਵੱਲੋਂ ਫ਼ਤਹਿਗਡ਼੍ਹ ਸਾਹਿਬ ਤੋਂ ਤਿਹਾਡ਼ ਜੇਲ੍ਹ ਤੱਕ ਮਾਰਚ 10 ਜਨਵਰੀ ਨੂੰ
December 28
21:34 2015

Simran-new1
ਚੰਡੀਗਡ਼੍ਹ, 28 ਦਸੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵੱਖ-ਵੱਖ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 10 ਜਨਵਰੀ ਨੂੰ ਫ਼ਤਹਿਗਡ਼੍ਹ ਸਾਹਿਬ ਤੋਂ ਤਿਹਾਡ਼ ਜੇਲ੍ਹ, ਦਿੱਲੀ ਤੱਕ ਮਾਰਚ ਕੀਤਾ ਜਾਵੇਗਾ। ਮਾਰਚ ਵਿੱਚ ਸ਼ਾਮਲ ਹੋਣ ਵਾਲੀਆਂ ਧਿਰਾਂ ਦੇ ਆਗੂਆਂ ਵੱਲੋਂ ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਸਿਰੋਪਾਓ ਭੇਟ ਕੀਤਾ ਜਾਵੇਗਾ। ਪਾਰਟੀ ਨੇ ਸਰਬੱਤ ਖ਼ਾਲਸਾ ਮੌਕੇ ਥਾਪੇ ਗਏ ਹੋਰ ਜਥੇਦਾਰਾਂ ਨੂੰ ਰਿਹਾਅ ਕਰਵਾੳੁਣ ਲੲੀ ਮਾਘੀ ਦੀ ਕਾਨਫਰੰਸ ਮੌਕੇ ਸੰਘਰਸ਼ ਦੇ ਐਲਾਨ ਦਾ ਫ਼ੈਸਲਾ ਲਿਆ ਹੈ।
ਸਰਬੱਤ ਖ਼ਾਲਸਾ ਮੌਕੇ ਜਵਤਾਰ ਸਿੰਘ ਹਵਾਰਾ ਨੂੰ ਅਕਾਲ ਤਖ਼ਤ ਦਾ ਜਥੇਦਾਰ ਥਾਪਿਆ ਗਿਆ ਸੀ। ੳੁਹ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹੈ ਜਦਕਿ ਬਾਕੀ ਜਥੇਦਾਰਾਂ ਵਿੱਚੋਂ ਧਿਆਨ ਸਿੰਘ ਮੰਡ, ਬਲਜੀਤ ਸਿੰਘ ਦਾਦੂਵਾਲ ਅਤੇ ਅਮਰੀਕ ਸਿੰਘ ਅਜਨਾਲਾ ਨੂੰ ਬਾਅਦ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਹਵਾਰਾ ਨੂੰ ਜਥੇਦਾਰ ਥਾਪੇ ਜਾਣ ਤੋਂ ਬਾਅਦ ਵੱਖ-ਵੱਖ ਧਿਰਾਂ ਦੇ ਕੲੀ ਆਗੂ ੳੁਸ ਨੂੰ ਮਿਲ ਕੇ ਨਿਯੁਕਤੀ ਦੀ ਰਜ਼ਾਮੰਦੀ ਤਾਂ ਲੈ ਆੲੇ ਹਨ ਪਰ ੲਿਹ ਪਹਿਲੀ ਵਾਰ ਹੈ ਜਦੋਂ ੳੁਸ ਦਾ ਜਥੇਦਾਰ ਵਜੋਂ ਸਿਰੋਪਾਓ ਦੇ ਕੇ ਸਨਮਾਨ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਯੂਨਾੲੀਟਿਡ ਅਕਾਲੀ ਦਲ ਵੱਲੋਂ ਮਾਘੀ ਮੌਕੇ ਮੁਕਤਸਰ ਸਾਹਿਬ ਵਿਖੇ ਕੀਤੀ ਜਾਣ ਵਾਲੀ ਕਾਨਫ਼ਰੰਸ ਵਿੱਚ ਬਾਕੀ ਜਥੇਦਾਰਾਂ ਨੂੰ ਰਿਹਾਅ ਕਰਾੳੁਣ ਲੲੀ ਸੰਘਰਸ਼ ਛੇਡ਼ਨ ਦਾ ਅੈਲਾਨ ਕੀਤਾ ਜਾਵੇਗਾ। ਤਿਹਾਡ਼ ਜੇਲ੍ਹ ਤੱਕ ਮਾਰਚ ਅਤੇ ਸੰਘਰਸ਼ ਦੀ ਰੂਪ ਰੇਖਾ ੳੁਲੀਕਣ ਵਾਸਤੇ ਪਹਿਲੀ ਜਨਵਰੀ ਨੂੰ ਦੋਵਾਂ ਦਲਾਂ ਨੇ ਸਾਂਝੀ ਮੀਟਿੰਗ ਸੱਦੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਅਗਲੇ ਸਾਲ ਵੀ ਸਰਬੱਤ ਖ਼ਾਲਸਾ ਸੱਦਣ ਬਾਰੇ ਵਿਚਾਰ ਚੱਲ ਰਹੀ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਬੁਲਾਰੇ ਦਾ ਕਹਿਣਾ ਹੈ ਕਿ ਅਗਲੇ ਸਾਲ ਸੱਦੇ ਜਾਣ ਵਾਲੇ ਸਰਬੱਤ ਖ਼ਾਲਸਾ ਲੲੀ ਕਾਹਲ ਨਹੀਂ ਕੀਤੀ ਜਾਵੇਗੀ ਅਤੇ ਮਤਿਆਂ ’ਤੇ ਵੀ ਹੁਣੇ ਤੋਂ ਵਿਚਾਰ ਸ਼ੁਰੂ ਕਰ ਦਿੱਤੀ ਗੲੀ ਹੈ।
ਇਹ ਵੀ ਪਤਾ ਲੱਗਿਆ ਹੈ ਕਿ ਪਾਰਟੀਆਂ ਵੱਲੋਂ ਅਗਲੀਆਂ ਵਿਧਾਨ ਸਭਾ ਚੋਣਾਂ ਲੲੀ ਜੋਡ਼-ਤੋਡ਼ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਚੋਣਾਂ ਰਲ ਕੇ ਲਡ਼ਨ ਲੲੀ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਨਾਲ ਮੁਢਲੇ ਦੌਰ ਦੀ ਗੱਲਬਾਤ ਸ਼ੁਰੂ ਹੋ ਗੲੀ ਹੈ। ਇਨ੍ਹਾਂ ਪਾਰਟੀਆਂ ਦੇ ਆਗੂ ਬਸਪਾ ਦੇ ਦੋ ਜਨਰਲ ਸਕੱਤਰਾਂ ਸੰਤੋਸ਼ ਮਿਸ਼ਰਾ ਅਤੇ ਅਖਿਲੇਸ਼ ਦਾਸ ਰਾਹੀਂ ਹਾੲੀ ਕਮਾਂਡ ਦੇ ਸੰਪਰਕ ਵਿੱਚ ਹਨ। ਦੂਜੇ ਪਾਸੇ ਬਸਪਾ ਦੀ ਪੰਜਾਬ ਇਕਾੲੀ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨੇ ਅਜਿਹੀ ਕਿਸੇ ਗਤੀਵਿਧੀ ਤੋਂ ਅਣਜਾਣਤਾ ਪ੍ਰਗਟ ਕੀਤੀ ਹੈ। ਦਲ ਦੇ ਸਕੱਤਰ ਜਨਰਲ ਜਸਵੰਤ ਸਿੰਘ ਮਾਨ ਨੇ ਇਸ ਦੀ ਪੁਸ਼ਟੀ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article