PUNJABMAILUSA.COM

ਪੰਮਾ ਨੂੰ ਪੰਜਾਬ ਲਿਆਉਣ ਦੀਆਂ ਕੋਸ਼ਿਸ਼ਾਂ

ਪੰਮਾ ਨੂੰ ਪੰਜਾਬ ਲਿਆਉਣ ਦੀਆਂ ਕੋਸ਼ਿਸ਼ਾਂ

ਪੰਮਾ ਨੂੰ ਪੰਜਾਬ ਲਿਆਉਣ ਦੀਆਂ ਕੋਸ਼ਿਸ਼ਾਂ
January 27
11:02 2016

8
ਚੰਡੀਗੜ੍ਹ, 27 ਜਨਵਰੀ (ਪੰਜਾਬ ਮੇਲ)- ਪੁਰਤਗਾਲ ‘ਚ ਫੜੇ ਗਏ ਪਰਮਜੀਤ ਸਿੰਘ ਪੰਮਾ ਦੀ ਹਵਾਲਗੀ ਸਬੰਧੀ ਕੇਸ ਦੀ ਲਿਸਬਨ ਅਦਾਲਤ ‘ਚ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਪੁਰਤਗਾਲ ‘ਚ ਆਪਣੀ ਟੀਮ ਭੇਜੀ ਹੈ, ਜਿਸ ਨੂੰ ਉਮੀਦ ਹੈ ਕਿ ਪੰਮੇ ਨੂੰ ਉਹ ਦੇਸ਼ ਲਿਆਉਣ ‘ਚ ਕਾਮਯਾਬ ਰਹੇਗੀ। ਰਾਸ਼ਟਰੀ ਸਿੱਖ ਸੰਗਤ ਦੇ ਮੁਖੀ ਰੁਲਦਾ ਸਿੰਘ ਦੇ ਕਤਲ ਮਾਮਲੇ ‘ਚ ਹੁਣ ਉਸ ਦੀ ਹਵਾਲਗੀ ਮੰਗੀ ਜਾਏਗੀ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀ ਰੁਲਦਾ ਸਿੰਘ ਦੀ ਹੱਤਿਆ ਦੇ ਕੇਸ ‘ਚ ਪੰਮਾ ਖ਼ਿਲਾਫ਼ ਪਟਿਆਲਾ ਦੇ ਤ੍ਰਿਪੜੀ ਪੁਲਿਸ ਸਟੇਸ਼ਨ ‘ਚ ਕੇਸ ਦਰਜ ਹੈ। ਇਸ ਕੇਸ ਦੇ ਸਬੰਧ ‘ਚ ਹੀ ਸਰਕਾਰ ਜਗਤਾਰ ਸਿੰਘ ਤਾਰਾ ਨੂੰ ਥਾਈਲੈਂਡ ਅਤੇ ਰਮਨਦੀਪ ਸਿੰਘ ਗੋਲਡੀ ਨੂੰ ਮਲੇਸ਼ੀਆ ਤੋਂ ਲਿਆਉਣ ‘ਚ ਕਾਮਯਾਬ ਰਹੀ ਸੀ। ਸੂਤਰਾਂ ਨੇ ਕਿਹਾ ਕਿ ਉਂਜ ਬ੍ਰਿਟਿਸ਼ ਨਾਗਰਿਕ ਪੰਮਾ ਖ਼ਿਲਾਫ਼ ਪਟਿਆਲਾ ਅਤੇ ਅੰਬਾਲਾ ‘ਚ ਹੋਏ ਬੰਬ ਧਮਾਕਿਆਂ ਸਬੰਧੀ ਕੇਸ ਵੀ ਦਰਜ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਰੁਲਦਾ ਸਿੰਘ ਕਤਲ ਕਾਂਡ ‘ਚ ਭਾਵੇਂ ਪੰਜ ਮੁਲਜ਼ਮ ਬਰੀ ਹੋ ਗਏ ਹਨ ਪਰ ਤਾਰਾ ਖ਼ਿਲਾਫ਼ ਅਜੇ ਕੇਸ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਆਸ ਹੈ ਕਿ ਲਿਸਬਨ ਅਦਾਲਤ ਪੰਮਾ ਨੂੰ ਉਨ੍ਹਾਂ ਹਵਾਲੇ ਕਰ ਦੇਵੇਗੀ। ਪੁਰਤਗਾਲ ‘ਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੂੰ ਕਿਤੇ ਵੀ ਫਾਂਸੀ ਨਹੀਂ ਦਿੱਤੀ ਜਾ ਸਕਦੀ ਅਤੇ ਪੰਜਾਬ ਸਰਕਾਰ ਇਸ ਸ਼ਰਤ ਨੂੰ ਮੰਨਣ ਲਈ ਤਿਆਰ ਹੈ ਕਿ ਜੇਕਰ ਉਹ ਦੋਸ਼ੀ ਠਹਿਰਾਇਆ ਗਿਆ, ਤਾਂ ਉਸ ਨੂੰ ਫਾਂਸੀ ਦੀ ਸਜ਼ਾ ਨਹੀਂ ਸੁਣਾਈ ਜਾਏਗੀ ਅਤੇ 25 ਸਾਲ ਤੋਂ ਵੱਧ ਜੇਲ੍ਹ ‘ਚ ਨਹੀਂ ਰੱਖਿਆ ਜਾਏਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article