PUNJABMAILUSA.COM

ਪੱਖੇ ਨਾਲ ਲਟਕਦੀ ਮਿਲੀ ਪੀਐਚਡੀ ਵਿਦਿਆਰਥਣ ਦੀ ਲਾਸ਼

ਪੱਖੇ ਨਾਲ ਲਟਕਦੀ ਮਿਲੀ ਪੀਐਚਡੀ ਵਿਦਿਆਰਥਣ ਦੀ ਲਾਸ਼

ਪੱਖੇ ਨਾਲ ਲਟਕਦੀ ਮਿਲੀ ਪੀਐਚਡੀ ਵਿਦਿਆਰਥਣ ਦੀ ਲਾਸ਼
June 01
02:02 2017


ਨਵੀਂ ਦਿੱਲੀ, 31 ਮਈ (ਪੰਜਾਬ ਮੇਲ)- ਆਈਆਈਟੀ-ਦਿੱਲੀ ਵਿਚ 27 ਸਾਲ ਦੀ ਇਕ ਪੀਐਚਡੀ ਵਿਦਿਆਰਥਣ ਨੇ ਮੰਗਲਵਾਰ ਨੂੰ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ। ਦਿੱਲੀ ਪੁਲਿਸ ਨੂੰ ਰਿਸਰਚ ਸਕਾਲਰ ਦੀ ਲਾਸ਼ ਮੰਗਲਵਾਰ ਨੂੰ ਉਨ੍ਹਾਂ ਦੇ ਹੋਸਟਲ ਦੇ ਕਮਰੇ ਦੀ ਛੱਤ ਨਾਲ ਲਟਕਦੀ ਹੋਈ ਮਿਲੀ। ਦਿੱਲੀ ਪੁਲਿਸ ਦੇ ਅਨੁਸਾਰ ਪੀਐਚਡੀ ਵਿਦਿਆਰਥਣ ਮੰਜੁਲਾ ਦੇਵਕ ਦੀ ਲਾਸ਼ ਉਸ ਦੇ ਫਲੈਟ ਵਿਚ ਸ਼ਾਮ ਕਰੀਬ ਸਾਢੇ ਸੱਤ ਵਜੇ ਪੱਖੇ ਨਾਲ ਲਟਕਦੀ ਮਿਲੀ। ਇਸ ਮਾਮਲੇ ਵਿਚ ਹਾਲਾਂਕਿ ਪੁਲਿਸ ਨੂੰ ਅਜੇ ਤੱਕ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਅਨੁਸਾਰ ਮ੍ਰਿਤਕ ਮਨੀਲਾ ਦੇਵਕ ਪੀਐਚਡੀ ਆਖਰੀ ਸਾਲ ਦੀ ਵਿਦਿਆਰਥਣ ਸੀ ਅਤੇ ਆਈਆਈਟੀ ਦੇ ਨਾਲੰਦਾ ਹੋਟਲ ਵਿਚ ਰਹਿੰਦੀ ਸੀ। ਪੁਲਿਸ ਨੂੰ ਮੰਗਲਵਾਰ ਸ਼ਾਮ ਕਰੀਬ ਅੱਠ ਵਜੇ ਹੋਸਟਲ ਦੇ ਵਾਰਡਨ ਦਾ ਫ਼ੋਨ ਆਇਆ। ਹੋਸਟਲ ਵਿਚ ਰਹਿਣ ਵਾਲੇ ਇਕ ਹੋਰ ਵਿਦਿਆਰਥੀ ਨੇ ਵਾਰਡਨ ਨੂੰ ਜਾਣਕਾਰੀ ਦਿੱਤੀ ਸੀ ਜਿਸ ਤੋਂ ਬਾਅਦ ਪੁਲਿਸ ਨੂੰ ਫ਼ੋਲ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਦਾ ਪਤੀ ਅਤੇ ਸੱਸ ਸਹੁਰਾ ਭੋਪਾਲ ਵਿਚ ਰਹਿੰਦੇ ਹਨ। ਵਿਦਿਆਰਥਣ ਦਾ ਵਿਆਹ 2013 ਵਿਚ ਹੋਇਆ ਸੀ। ਪੁਲਿਸ ਮੰਜੁਲਾ ਦੇ ਦੋਸਤਾਂ ਕੋਲੋਂ ਪੁਛਗਿੱਛ ਕਰ ਰਹੀ ਹੈ। ਪੁਲਿਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕੀਤਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article