PUNJABMAILUSA.COM

ਪੱਛਮੀ ਬੰਗਾਲ ‘ਚ ਸਿੱਖਿਆ ਮੰਤਰਾਲੇ ਨੇ ਮਿਲਖਾ ਸਿੰਘ ਦੀ ਜਗ੍ਹਾ ਬਾਲੀਵੁੱਡ ਐਕਟਰ ਫਰਹਾਨ ਅਖਤਰ ਦੀ ਤਸਵੀਰ ਕੀਤੀ ਪ੍ਰਕਾਸ਼ਿਤ

August 20
17:28 2018

ਮੁੰਬਈ, 20 ਅਗਸਤ (ਪੰਜਾਬ ਮੇਲ)- ਪੱਛਮੀ ਬੰਗਾਲ ‘ਚ ਸਿੱਖਿਆ ਮੰਤਰਾਲੇ ਤੋਂ ਇਕ ਗਲਤੀ ਹੋ ਗਈ ਹੈ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਰਅਸਲ ਮੰਤਰਾਲੇ ਤੋਂ ਇਕ ਸਕੂਲੀ ਕਿਤਾਬ ‘ਚ ‘ਫਲਾਈਂਗ ਸਿੱਖ’ ਦੇ ਨਾਂ ਨਾਲ ਮਸ਼ਹੂਰ ਭਾਰਤੀ ਐਥਲੀਟ ਮਿਲਖਾ ਸਿੰਘ ਦੀ ਜਗ੍ਹਾ ਬਾਲੀਵੁੱਡ ਐਕਟਰ ਫਰਹਾਨ ਅਖਤਰ ਦੀ ਤਸਵੀਰ ਪ੍ਰਕਾਸ਼ਿਤ ਹੋ ਗਈ ਹੈ। ਹੁਣ ਕਿਤਾਬ ਦਾ ਉਹ ਪੇਜ਼ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮੰਤਰਾਲੇ ਦੀ ਇਸ ਗਲਤੀ ‘ਤੇ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਸਿੱਖਿਆ ਕਾਰਨ ਬੱਚਿਆਂ ਦੇ ਭਵਿੱਖ ਨਾਲ ਧੋਖਾ ਹੋ ਰਿਹਾ ਹੈ। ਇਸ ਤਰ੍ਹਾਂ ਦੀ ਗਲਤੀ ਪੂਰੀ ਸਿੱਖਿਆ ਵਿਵਸਥਾ ‘ਤੇ ਸਵਾਲ ਖੜ੍ਹਾ ਕਰਦੀ ਹੈ।
ਇਸ ਘਟਨਾ ‘ਤੇ ਖੁਦ ਫਰਹਾਨ ਅਖਤਰ ਨੇ ਟਵੀਟ ਕਰਦੇ ਹੋਏ ਲਿਖਿਆ, ”ਪੱਛਮੀ ਬੰਗਾਲ ਦੇ ਸਕੂਲ ਸਿੱਖਿਆ ਮੰਤਰੀ। ਸਕੂਲ ਦੀਆਂ ਕਿਤਾਬਾਂ ‘ਚ ਮਿਲਖਾ ਜੀ ਦੀ ਤਸਵੀਰ ਦੀ ਜਗ੍ਹਾ ਮੈਨੂੰ ਦਿਖਾਉਣ ਦੀ ਇਕ ਭੁੱਲ ਹੋਈ ਹੈ। ਕੀ ਤੁਸੀਂ ਪ੍ਰਕਾਸ਼ਕ ਤੋਂ ਇਸ ਨੂੰ ਬਦਲਣ ਦੀ ਅਪੀਲ ਕਰ ਸਕਦੇ ਹੋ।” ਫਰਹਾਨ ਨੇ ਆਪਣੀ ਇਸ ਗੱਲ ਨੂੰ ਜਲਦ ਤੋਂ ਜਲਦ ਮੰਤਰਾਲੇ ਤੱਕ ਪਹੁੰਚਾਉਣ ਲਈ ਆਪਣੇ ਟਵੀਟ ‘ਚ ਟੀ. ਐੱਮ. ਸੀ. ਸੰਸਦ ਡੇਰੇਕ ਓ ਬ੍ਰਾਯਨ ਨੂੰ ਵੀ ਟੈਗ ਕੀਤਾ ਹੈ। ਇਸ ‘ਤੇ ਡੇਰੇਕ ਨੇ ਜਵਾਬ ਦਿੰਦੇ ਹੋਏ ਲਿਖਿਆ, ”ਪ੍ਰਤੀਕਿਰਿਆ ਲਈ ਧੰਨਵਾਦ, ਇਸ ਗਲਤੀ ਨੂੰ ਸੁਧਾਰਿਆ ਜਾਵੇਗਾ।”
ਦੱਸ ਦੇਈਏ ਕਿ ਇਹ ਗਲਤੀ ਉਸ ਸਮੇਂ ਸਾਹਮਣੇ ਆਈ, ਜਦੋਂ ਇਕ ਟਵਿਟਰ ਯੂਜ਼ਰ ” ਨੇ ਇਸ ਨੂੰ ਸ਼ੇਅਰ ਕਰਦੇ ਹੋਏ ਲਿਖਿਆ, ”ਪੱਛਮੀ ਬੰਗਾਲ ਦੇ ਸਕੂਲ ਦੀ ਇਕ ਕਿਤਾਬ ‘ਚ ਮਿਲਖਾ ਸਿੰਘ ਦੀ ਜਗ੍ਹਾ ਬਾਲੀਵੁੱਡ ਅਭਿਨੇਤਾ ਫਰਹਾਨ ਅਖਤਰ ਦੀ ਤਸਵੀਰ ਦਾ ਇਸਤੇਮਾਲ ਕੀਤਾ ਗਿਆ ਹੈ। ਉਨ੍ਹਾਂ ਨੇ ਇਸ ਨੂੰ ਪੋਸਟ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ”ਇਹ ਬਿਲਕੁੱਲ ਹੈਰਾਨ ਕਰਨ ਵਾਲਾ ਨਹੀਂ। ਇਹ ਇੱਥੇ ਨਿਯਮਿਤ ਘਟਨਾ ਬਣ ਗਈ ਹੈ।”
ਜ਼ਿਕਰਯੋਗ ਹੈ ਕਿ ਐਥਲੀਟ ਮਿਲਖਾ ਸਿੰਘ ਦੀ ਜੀਵਨੀ ‘ਤੇ 2013 ‘ਚ ਫਿਲਮ ‘ਭਾਗ ਮਿਲਖਾ ਭਾਗ’ ਬਣ ਚੁੱਕੀ ਹੈ। ਫਿਲਮ ‘ਚ ਫਰਹਾਨ ਅਖਤਰ ਨੇ ‘ਮਿਲਖਾ ਸਿੰਘ’ ਦਾ ਕਿਰਦਾਰ ਨਿਭਾਇਆ ਸੀ। ਫਿਲਮ ਰਾਕੇਸ਼ ਓਮਪ੍ਰਕਾਸ਼ ਮਹਿਰਾ ਦੇ ਨਿਰਦੇਸ਼ਨ ‘ਚ ਬਣੀ ਸੀ। ਇਸ ਫਿਲਮ ਨੇ ਕਈ ਪੁਰਸਕਾਰ ਵੀ ਜਿੱਤੇ ਹਨ ਅਤੇ ਇਸ ਫਿਲਮ ਦੀ ਇਕ ਤਸਵੀਰ ਕਿਤਾਬ ‘ਚ ‘ਮਿਲਖਾ ਸਿੰਘ’ ਦੀ ਜਗ੍ਹਾ ਫਰਹਾਨ ਦੀ ਤਸਵੀਰ ਪ੍ਰਕਾਸ਼ਿਤ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article