PUNJABMAILUSA.COM

ਪੱਛਮੀ ਬੰਗਾਲ ਦੀ ਵਿਧਾਨ ਸਭਾ ਨੇ ਸੂਬੇ ਦਾ ਨਾਂ ਬਦਲਣ ਦਾ ਪ੍ਰਸਤਾਵ ਕੀਤਾ ਪਾਸ; ਹੁਣ ਬੰਗਾਲ ਦਾ ਨਾਂ ਹੋਵੇਗਾ ‘ਬਾਂਗਲਾ’

July 26
17:40 2018

ਕੋਲਕਾਤਾ, 26 ਜੁਲਾਈ (ਪੰਜਾਬ ਮੇਲ)- ਬੰਗਾਲ ਦਾ ਨਾਂ ਹੁਣ ‘ਬਾਂਗਲਾ’ ਹੋਵੇਗਾ। ਪੱਛਮੀ ਬੰਗਾਲ ਦੀ ਵਿਧਾਨ ਸਭਾ ਨੇ ਸੂਬੇ ਦਾ ਨਾਂ ਬਦਲਣ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ਸੂਬਾ ਸਰਕਾਰ ‘ਚ ਮੰਤਰੀ ਪਾਰਥ ਚੈਟਰਜੀ ਨੇ ਇਸ ਪ੍ਰਸਤਾਵ ਨੂੰ ਵਿਧਾਨ ਸਭਾ ‘ਚ ਪੇਸ਼ ਕੀਤਾ, ਜਿਸ ਦਾ ਕਾਂਗਰਸ ਅਤੇ ਖੱਬੇ ਪੱਖੀਆਂ ਨੇ ਸਮਰਥਨ ਕੀਤਾ, ਜਦਕਿ ਹੁਣ ਇਹ ਪ੍ਰਸਤਾਵ ਕੇਂਦਰ ਨੂੰ ਭੇਜਿਆ ਜਾਵੇਗਾ। ਕੇਂਦਰ ਵੱਲੋਂ ਪ੍ਰਸਤਾਵ ਪਾਸ ਹੋਣ ਤੋਂ ਬਾਅਦ ਹੀ ਗੈਜੇਟ ਜਾਰੀ ਹੋਵੇਗਾ।
ਜਾਣਕਾਰੀ ਮੁਤਾਬਕ ਸਾਲ 2016 ‘ਚ ਪੱਛਮੀ ਬੰਗਾਲ ਸਰਕਾਰ ਨੇ 3 ਨਾਵਾਂ ਦਾ ਸੁਝਾਅ ਦਿੱਤਾ ਸੀ, ਬਾਂਗਲਾ ਭਾਸ਼ਾ ਲਈ ‘ਬਾਂਗਲਾ’ ਹਿੰਦੀ ਲਈ ‘ਬੰਗਾਲ’ ਅਤੇ ਅੰਗਰੇਜ਼ੀ ਭਾਸ਼ਾ ਲਈ ‘ਬੰਗਾਲੀ’ ਪਰ ਉਸ ਸਮੇਂ ਕੇਂਦਰ ਸਰਕਾਰ ਨੇ ਤਿੰਨ ਨਾਵਾਂ ਦੇ ਸੁਝਾਅ ਨੂੰ ਖਾਰਜ ਕਰ ਦਿੱਤਾ ਸੀ, ਜਦਕਿ ਹੁਣ ਵਿਧਾਨ ਸਭਾ ਨੇ ਇਕ ਨਾਂ ‘ਤੇ ਸਹਿਮਤੀ ਜਤਾ ਕੇ ਪ੍ਰਸਤਾਵ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

    ਵਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਖੁਦ ਨੂੰ ਲਾਈ ਅੱਗ