PUNJABMAILUSA.COM

ਪੱਤਰਕਾਰ ਕੇਜੀ ਸਿੰਘ ਨੇ ਕਾਤਲਾਂ ਨਾਲ ਕੀਤਾ ਸੀ ਡੱਟ ਕੇ ਮੁਕਾਬਲਾ

ਪੱਤਰਕਾਰ ਕੇਜੀ ਸਿੰਘ ਨੇ ਕਾਤਲਾਂ ਨਾਲ ਕੀਤਾ ਸੀ ਡੱਟ ਕੇ ਮੁਕਾਬਲਾ

ਪੱਤਰਕਾਰ ਕੇਜੀ ਸਿੰਘ ਨੇ ਕਾਤਲਾਂ ਨਾਲ ਕੀਤਾ ਸੀ ਡੱਟ ਕੇ ਮੁਕਾਬਲਾ
September 25
10:08 2017

ਮੋਹਾਲੀ, 25 ਸਤੰਬਰ (ਪੰਜਾਬ ਮੇਲ)- ਸੀਨੀਅਰ ਪੱਤਰਕਾਰ ਕੇਜੀ ਸਿੰਘ ਦੇ ਪੋਸਟਮਾਰਟਮ ਰਿਪੋਰਟ ਦੀ ਮੁਢਲੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਕਤਲ ਤੋਂ ਪਹਿਲਾਂ ਕੇਜੇ ਸਿੰਘ ਨੇ ਕਾਤਲਾਂ ਨਾਲ ਡੱਟ ਕੇ ਮੁਕਾਬਲਾ ਕੀਤਾ ਸੀ। ਉਨ੍ਹਾਂ ਦੇ ਸਰੀਰ ‘ਤੇ ਜ਼ਖਮ ਮਿਲੇ ਹਨ। ਪੋਸਟਮਾਰਟਮ ਟੀਮ ਵਿਚ ਸਾਮਲ ਡਾਕਟਰਾਂ ਮੁਤਾਬਕ ਕਤਲ ਘਟਨਾ ਦਾ ਪਤਾ ਲੱਗਣ ਤੋਂ ਤਕਰੀਬਨ 12 ਘੰਟੇ ਪਹਿਲਾਂ ਹੋਇਆ ਹੋਵੇਗਾ। ਜ਼ਿਆਦਾ ਖੂਨ ਵਗਣ ਕਾਰਨ ਕੇਜੇ ਸਿੰਘ ਨੇ ਦਮ ਤੋੜ ਦਿੱਤਾ। ਉਨ੍ਹਾਂ ‘ਤੇ ਤੇਜ਼ਧਾਰ ਹਥਿਆਰ ਨਾਲ ਦਿਲ ਦੇ ਕੋਲ ਵੀ ਵਾਰ ਵਾਰ ਹਮਲਾ ਕੀਤਾ ਗਿਆ। ਉਨ੍ਹਾਂ ਦੀ ਮਾਂ ਦਾ ਗਲ਼ ਘੁਟਿਆ ਗਿਆ ਸੀ। ਦਮ ਘੁਟਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਕਤਲ ਬੀਤੇ ਸ਼ੁੱਕਰਵਾਰ ਦੇਰ ਰਾਤ ਡੇਢ ਵਜੇ ਦੇ ਕਰੀਬ ਹੋਇਆ। ਦੋਵਾਂ ਲਾਸ਼ਾਂ ਦਾ ਐਤਵਾਰ ਨੂੰ ਸਿਵਲ ਹਸਪਤਾਲ ਵਿਚ ਫ’ੋਰੈਂਸਿਕ ਮਾਹਰਾਂ ਤੇ ਡਾਕਟਰਾਂ ਦੇ ਤਿੰਨ ਮੈਂਬਰੀ ਪੈਨਲ ਨੇ ਪੋਸਟਮਾਰਟਮ ਕੀਤਾ। ਕੇਜੇ ਸਿੰਘ ਤੇ ਉਨ੍ਹਾਂ ਦੀ ਮਾਂ ਗੁਰਬਚਨ ਕੌਰ ਦਾ ਮੋਹਾਲੀ ਸਥਿਤ ਸ਼ਮਸ਼ਾਨ ਘਾਟ ਵਿਖੇ ਸਸਕਾਰ ਕੀਤਾ ਗਿਆ। ਕੇਜੇ ਸਿੰਘ ਤੇ ਉਨ੍ਹਾਂ ਦੀ ਮਾਂ ਗੁਰਚਰਨ ਕੌਰ ਦਾ ਬਲੌਂਗੀ ਸਥਿਤ ਸ਼ਮਸ਼ਾਨ ਘਾਟ ਵਿਖੇ ਸਸਕਾਰ ਕੀਤਾ ਗਿਆ। ਕੇਜੇ ਸਿੰਘ ਦੇ ਵੱਡੇ ਭਰਾ ਵਿਜੇਪਾਲ ਸਿੰਘ ਨੇ ਅਗਨੀ ਦਿਖਾਈ। ਮੁੱਖ ਮੰਤਰੀ ਵਲੋਂ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮ੍ਰਿਤਕ ਦੇਹਾਂ ‘ਤੇ ਫੁਲ ਮਾਲਾਵਾਂ ਭੇਟ ਕੀਤੀਆਂ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article