PUNJABMAILUSA.COM

ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਦਾ ਫਰਿਜ਼ਨੋ ਵਿੱਖੇ ਨਿੱਘਾ ਸੁਆਗਤ

ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਦਾ ਫਰਿਜ਼ਨੋ ਵਿੱਖੇ ਨਿੱਘਾ ਸੁਆਗਤ

ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਦਾ ਫਰਿਜ਼ਨੋ ਵਿੱਖੇ ਨਿੱਘਾ ਸੁਆਗਤ
July 27
10:16 2016

9ਫਰਿਜ਼ਨੋ, 27 ਜੁਲਾਈ (ਨੀਟਾ ਮਾਛੀਕੇ/ ਪੰਜਾਬ ਮੇਲ)- ਬਠਿੰਡੇ ਤੋਂ ਰੇਡੀਓ ਪੰਜਾਬ ਟੂ-ਡੇਅ ਦੇ ਸੰਚਾਲਕ ਅਤੇ ਸੀਨੀਅਰ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਅੱਜਕੱਲ੍ਹ ਆਪਣੀ ਕੈਲੀਫੋਰਨੀਆ ਫੇਰੀ ‘ਤੇ ਹਨ। ਇਸੇ ਕੜੀ ਤਹਿਤ ਉਨ੍ਹਾਂ ਦੇ ਸਨਮਾਨ ਹਿੱਤ ਇੱਕ ਸਨਮਾਨ ਸਮਾਰੋਹ ਸਥਾਨਕ ਇੰਡੀਆ ਓਵਨ ਰੈਸਟੋਰੈਂਟ ਵਿਚ ਰੱਖਿਆ ਗਿਆ, ਜਿੱਥੇ ਵੱਡੀ ਗਿਣਤੀ ਵਿਚ ਪੰਜਾਬੀ ਉਨ੍ਹਾਂ ਦੇ ਵਿਚਾਰ ਸੁਣਨ ਲਈ ਪਹੁੰਚੇ ਹੋਏ ਸਨ।
ਇਸ ਸਮਾਗਮ ‘ਚ ਪੰਜਾਬ ਅੰਦਰ ਵੱਧ ਰਹੀ ਅਰਾਜਕਤਾ, ਗੁੰਡਾਗਰਦੀ ਅਤੇ ਨਸ਼ੇ ਦੀ ਲੱਤ ‘ਤੇ ਲੱਗ ਚੁੱਕੀ ਜਵਾਨੀ ਆਦਿ ਵਿਸ਼ਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਬੋਲਦਿਆਂ ਸਵਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਵਿਚ ਨਸ਼ੇ ਦੀ ਓਨੀਂ ਭਰਮਾਰ ਨਹੀਂ, ਜਿੰਨਾ ਇਸ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਗੱਲ ਦੇ ਪ੍ਰਤੀਕਰਮ ਵਜੋ ਉਨ੍ਹਾਂ ਨੂੰ ਹਾਜ਼ਰੀਨ ਵੱਲੋਂ ਕਰੜੇ ਸੁਆਲਾਂ ਦਾ ਸਾਹਮਣਾ ਕਰਨਾ ਪਿਆ। ਬੋਲਣ ਵਾਲੇ ਬੁਲਾਰਿਆਂ ਵਿਚ ਗੁਰਦੀਪ ਸਿੰਘ ਅਣਖੀ, ਮਹਿੰਦਰ ਸਿੰਘ ਸੰਧਾਵਾਲੀਆ, ਪਾਲਾ ਢੇਸੀ, ਸੁਖਦੇਵ ਸਿੰਘ ਸਿੱਧੂ, ਗਾਇਕ ਜੀਤ ਜਗਜੀਤ ਅਤੇ ਡਾ. ਅਰਜਨ ਸਿੰਘ ਜੋਸ਼ਨ ਆਦਿ ਨੇ ਆਪਣੇ ਵਿਚਾਰ ਰੱਖੇ। ਅਖੀਰ ਵਿਚ ਪੱਤਰਕਾਰ ਸਵਰਨ ਸਿੰਘ ਦਾਨੇਵਾਲੀਆ ਨੂੰ ਉਨ੍ਹਾਂ ਦੀਆਂ ਪੱਤਰਕਾਰਤਾ ਸਬੰਧੀ ਸੇਵਾਵਾਂ ਲਈ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਅਖੀਰ ਨੂੰ ਅਮਿਟ ਪੈੜਾਂ ਛੱਡਦਾ ਇਹ ਸਮਾਗਮ ਯਾਦਗਾਰੀ ਹੋ ਨਿਬੜਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article