PUNJABMAILUSA.COM

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਟਰੱਕ-ਕਾਰ ਦੀ ਟੱਕਰ, 5 ਦੀ ਮੌਤ

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਟਰੱਕ-ਕਾਰ ਦੀ ਟੱਕਰ, 5 ਦੀ ਮੌਤ

ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਟਰੱਕ-ਕਾਰ ਦੀ ਟੱਕਰ, 5 ਦੀ ਮੌਤ
May 14
09:26 2017

accident
ਜਲੰਧਰ, 14 ਮਈ (ਪੰਜਾਬ ਮੇਲ)-ਅੱਜ ਸਵੇਰੇ ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਪਿੰਡ ਖੱਤੀ ਨੇੜੇ ਕਾਰ ਦੀ ਟਰੱਕ ਨਾਲ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਹਾਸਲ ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਨੂੰ ਪਲਾਂ ਵਿੱਚ ਹੀ ਅੱਗ ਲੱਗ ਗਈ ਜਦਕਿ ਟਰੱਕ ਥੱਲੇ ਆ ਕੇ ਕਾਰ ਬੁਰੀ ਤਰ੍ਹਾਂ ਦਰੜੀ ਗਈ।
ਗੱਡੀ ‘ਚ ਸਵਾਰ ਦੋ ਵਿਅਕਤੀ, ਦੋ ਔਰਤਾਂ ਤੇ ਤਿੰਨ ਬੱਚੇ ਸਨ, ਜਿਨ੍ਹਾਂ ਵਿੱਚੋਂ ਦੋ ਬੱਚਿਆਂ ਸਮੇਤ 5 ਦੀ ਮੌਤ ਹੋ ਗਈ। ਤੇਜ਼ ਰਫਤਾਰ ਕਾਰਨ ਉਨ੍ਹਾਂ ਦੀ ਕਾਰ ਸਾਹਮਣੇ ਆਉਂਦੇ ਟਰੱਕ ਨਾਲ ਟਕਰਾ ਕੇ ਹਾਦਸੇ ਦੀ ਭੇਟ ਚੜ੍ਹ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਤੇ ਲੋਕਾਂ ਦੀ ਮਦਦ ਨਾਲ ਕਰੜੀ ਮੁਸ਼ੱਕਤ ਤੋਂ ਬਾਅਦ ਮ੍ਰਿਤਕਾਂ ਦੀਆਂ ਲਾਸ਼ਾਂ ਤੇ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ।
ਫਗਵਾੜਾ ਸਿਵਲ ਹਸਪਤਾਲ ‘ਚ ਇਲਾਜ ਦੌਰਾਨ ਦੋ ਬੱਚਿਆਂ ਤੇ ਇੱਕ ਔਰਤ ਨੇ ਵੀ ਦਮ ਤੋੜ ਦਿੱਤਾ। ਇੱਕ ਬੱਚਾ ਮਾਮੂਲੀ ਜ਼ਖਮੀ ਹੋਇਆ ਹੈ ਜਿਸ ਦਾ ਇਲਾਜ ਫਗਵਾੜਾ ਸਿਵਲ ਹਸਪਤਾਲ ‘ਚ ਚੱਲ ਰਿਹਾ ਹੈ। ਦੂਜੇ ਵਿਅਕਤੀ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ।
ਮ੍ਰਿਤਕਾਂ ਵਿੱਚ 41 ਸਾਲਾ ਵਿਕਾਸ, ਉਸ ਦੀ ਪਤਨੀ 37 ਸਾਲਾ ਸ਼ਿਖਾ, ਸ਼ਿਖਾ ਦੀ ਭੈਣ ਰੀਨਾ (42), ਪੁੱਤਰ ਰਾਘਵ (10) ਤੇ ਮਾਨਵ (7) ਸਨ। ਹਾਦਸੇ ਵਿੱਚ ਦੋ ਪਰਿਵਾਰ ਉਜੜ ਗਏ ਹਨ। ਬਚਣ ਵਾਲੇ ਰੀਨਾ ਦੇ ਪਤੀ ਸੁਰਿੰਦਰ ਕੁਮਾਰ (46) ਤੇ ਮਰਨ ਵਾਲੇ ਵਿਕਾਸ ਦੀ 8 ਸਾਲਾ ਧੀ ਸ਼ਿਵਾਕਾ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article