PUNJABMAILUSA.COM

ਫਰਜ਼ੀ ਖ਼ਬਰਾਂ ਲਈ ਬਰਾਕ ਓਬਾਮਾ ਨੇ ਜ਼ੁਕਰਬਰਗ ਨੂੰ ਕੀਤਾ ਸੀ ਖ਼ਬਰਦਾਰ

September 25
21:16 2017

ਵਾਸ਼ਿੰਗਟਨ, 25 ਸਤੰਬਰ (ਪੰਜਾਬ ਮੇਲ)- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਫੇਸਬੁੱਕ ਦੇ ਬਾਨੀ ਮਾਰਕ ਜ਼ੁਕਰਬਰਗ ਨੂੰ ਨਿੱਜੀ ਤੌਰ ’ਤੇ ਚਿਤਾਵਨੀ ਦਿੱਤੀ ਸੀ ਕਿ ਉਹ ਸੋਸ਼ਲ ਨੈੱਟਵਰਕ ’ਤੇ ਵੱਧ ਰਹੀਆਂ ਫ਼ਰਜ਼ੀ ਖ਼ਬਰਾਂ (ਫੇਕ ਨਿਊਜ਼) ਦੇ ਟਾਕਰੇ ਲਈ ਕੋਈ ਰਾਹ ਅਪਣਾਉਣ। ‘ਵਾਸ਼ਿੰਗਟਨ ਪੋਸਟ’ ਦੀ ਰਿਪੋਰਟ ਮੁਤਾਬਕ ਪਿਛਲੇ ਸਾਲ ਚੋਣਾਂ ਦੇ ਤੁਰੰਤ ਮਗਰੋਂ ਬੈਠਕ ਦੌਰਾਨ ਉਨ੍ਹਾਂ ਇਹ ਚਿਤਾਵਨੀ ਦਿੱਤੀ ਸੀ। ਇਹ ਬੈਠਕ ਲੀਮਾ (ਪੇਰੂ) ’ਚ 19 ਨਵੰਬਰ ਨੂੰ ਹੋਈ ਸੀ ਜਿਥੇ ਆਲਮੀ ਆਗੂ ਜੁੜੇ ਸਨ। ਇਸ ਤੋਂ ਪਹਿਲਾਂ ਜ਼ੁਕਰਬਰਗ ਨੇ ਰੂਸੀ ਜਾਸੂਸਾਂ ਵੱਲੋਂ ਗੁੰਮਰਾਹਕੁਨ ਖ਼ਬਰਾਂ ਪੇਸ਼ ਕਰਕੇ ਅਮਰੀਕੀ ਰਾਸ਼ਟਰਪਤੀ ਦੀ ਵੋਟ ’ਤੇ ਅਸਰ ਪਾਉਣ ਦੀਆਂ ਰਿਪੋਰਟਾਂ ਨੂੰ ਖ਼ਾਰਜ ਕਰ ਦਿੱਤਾ ਸੀ। ਬੈਠਕ ਸਮੇਂ ਮੌਜੂਦ ਲੋਕਾਂ ਦੇ ਹਵਾਲੇ ਨਾਲ ਅਖ਼ਬਾਰ ਨੇ ਕਿਹਾ,‘‘ਜ਼ੁਕਰਬਰਗ ਨੇ ਫ਼ਰਜ਼ੀ ਖ਼ਬਰਾਂ ਨਾਲ ਪੈਦਾ ਹੋਈ ਸਮੱਸਿਆ ਨੂੰ ਮੰਨਿਆ। ਪਰ ਉਨ੍ਹਾਂ ਓਬਾਮਾ ਨੂੰ ਦੱਸਿਆ ਕਿ ਇਹ ਸੁਨੇਹੇ ਫੇਸਬੁੱਕ ’ਤੇ ਫੈਲੇ ਨਹੀਂ ਹੋਏ ਹਨ ਅਤੇ ਇਨ੍ਹਾਂ ਦਾ ਕੋਈ ਸੁਖਾਲਾ ਹੱਲ ਨਹੀਂ ਹੈ।’’ ਫੇਸਬੁੱਕ ਨੇ ਐਲਾਨ ਕੀਤਾ ਕਿ ਉਹ ਕਾਂਗਰਸ ਨੂੰ ਇਸ਼ਤਿਹਾਰ ਮੋੜ ਰਹੀ ਹੈ ਜਿਨ੍ਹਾਂ ਤੋਂ ਖ਼ੁਲਾਸਾ ਹੋਇਆ ਕਿ ਉਹ ਰੂਸ ਨਾਲ ਜੁੜੇ ਫਰਜ਼ੀ ਖ਼ਾਤਿਆਂ ਨਾਲ ਖ਼ਰੀਦੇ ਗਏ ਸਨ ਅਤੇ ਇਸ ਨਾਲ ਚੋਣਾਂ ਮੌਕੇ ਤੇ ਬਾਅਦ ’ਚ ਸਿਆਸੀ ਤਣਾਅ ਪੈਦਾ ਹੋ ਜਾਣਾ ਸੀ। ਉਂਜ ਰੂਸ ਨੇ ਅਮਰੀਕੀ ਚੋਣਾਂ ’ਚ ਆਪਣੀ ਕਿਸੇ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ