PUNJABMAILUSA.COM

ਫਰਾਂਸ ਦੀ ਪ੍ਰਥਮ ਮਹਿਲਾ ‘ਤੇ ਟਰੰਪ ਵੱਲੋਂ ਅਜੀਬੋ-ਗਰੀਬ ਟਿੱਪਣੀ

ਫਰਾਂਸ ਦੀ ਪ੍ਰਥਮ ਮਹਿਲਾ ‘ਤੇ ਟਰੰਪ ਵੱਲੋਂ ਅਜੀਬੋ-ਗਰੀਬ ਟਿੱਪਣੀ

ਫਰਾਂਸ ਦੀ ਪ੍ਰਥਮ ਮਹਿਲਾ ‘ਤੇ ਟਰੰਪ ਵੱਲੋਂ ਅਜੀਬੋ-ਗਰੀਬ ਟਿੱਪਣੀ
July 14
22:49 2017

ਪੈਰਿਸ, 14 ਜੁਲਾਈ (ਪੰਜਾਬ ਮੇਲ) – ਮਹਿਲਾਵਾਂ ‘ਤੇ ਅਜੀਬੋ ਗਰੀਬ ਟਿੱਪਣੀਆਂ ਕਰਨ ਦੇ ਲਈ ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਟਰੰਪ ਨੇ ਫਰਾਂਸ ਦੀ ਪ੍ਰਥਮ ਮਹਿਲਾ ਬ੍ਰਿਜੀਟ ਮੈਕਰੋਂ ‘ਤੇ ਇਸੇ ਤਰ੍ਹਾਂ ਦੀ ਟਿੱਪਣੀ ਕੀਤੀ। ਫਰਾਂਸ ਦੇ ਦੌਰੇ ‘ਤੇ ਗਏ ਅਮਰੀਕੀ ਰਾਸ਼ਟਰਪਤੀ, ਫਰਾਂਸ ਦੇ ਅਪਣੇ ਹਮਰੁਤਬਾ ਇਮੈਨੁਅਲ ਮੈਕਰੋਂ ਨਾਲ ਦੁਵੱਲੀ ਵਾਰਤਾ ਕੀਤੀ ਅਤੇ ਸਾਂਝਾ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਤੋਂ ਪਹਿਲਾਂ ਇਮੈਨੁਅਲ ਮੈਕਰੋਂ ਅਤੇ ਉਨ੍ਹਾਂ ਦੀ ਪਤਨੀ ਬ੍ਰਿਜੀਟ ਮੈਕਰੋਂ ਨੇ ਟਰੰਪ ਦਾ ਸੁਆਗਤ ਕੀਤਾ।
ਇਸੇ ਦੌਰਾਨ ਮੇਨਾਲੀਆ ਟਰੰਪ ਦੇ ਨਾਲ ਦੌਰੇ ‘ਤੇ ਗਈ। ਅਮਰੀਕੀ ਰਾਸ਼ਟਰਪਤੀ ਨੇ ਪ੍ਰਥਮ ਮਹਿਲਾ ਬ੍ਰਿਜੀਟ ਮੈਕਰੋਂ ਨੂੰ ਪੈਰਿਸ ਸਟਾਈਲ ਵਿਚ ਕਿੱਸ ਕੀਤਾ। ਟਰੰਪ ਕਾਫੀ ਦੇਰ ਤੱਕ ਉਨ੍ਹਾਂ ਦੇ ਦੋਵੇਂ ਹੱਥਾਂ ਨੂੰ ਫੜ ਕੇ ਖੜ੍ਹੇ ਰਹੇ। ਟਰੰਪ ਨੇ ਬ੍ਰਿਜੀਟ ਨੂੰ ਕਿਹਾ, ਕੀ ਤੁਸੀਂ ਜਾਣਦੀ ਹੋ ਕਿ ਤੁਹਾਡੀ ਫਿਗਰ ਕਿੰਨੀ ਬਿਹਤਰੀਨ ਹੈ। 64 ਸਾਲਾ ਬ੍ਰਿਜੀਟ ਨੇ ਟਰੰਪ ਦੇ ਇਸ ਬੇਹੱਦ ਅਜੀਬ ਕਮੈਂਟ ‘ਤੇ ਕੋਈ ਜਵਾਬ ਨਹੀਂ ਦਿੱਤਾ।
ਟਰੰਪ ਦਾ ਇਹ ਕਮੈਂਟ ਫਰਾਂਸ ਦੇ ਅਧਿਕਾਰਕ ਫੇਸਬੁੱਕ ਲਾਈਵ ‘ਤੇ ਸਾਰਿਆਂ ਨੇ ਚੁਣਿਆ। ਹਾਲਾਂਕਿ ਜਿਸ ਸਮੇਂ ਟਰੰਪ ਫਰਾਂਸ ਦੀ ਪ੍ਰਥਮ ਮਹਿਲਾ ਦੇ ਫਿਗਰ ਦੀ ਤਾਰੀਫ ਕਰ ਰਹੇ ਸੀ, ਉਸ ਦੌਰਾਨ ਉਨ੍ਹਾਂ ਦੀ ਪਤਨੀ ਮੇਲਾਨੀਆ ਵੀ ਕੋਲ ਹੀ ਖੜ੍ਹੀ ਸੀ, ਲੇਕਿਨ ਉਨ੍ਹਾਂ ਦੀ ਪ੍ਰਤੀਕ੍ਰਿਆ ਕੀ ਸੀ, ਇਹ ਨਹੀਂ ਦੇਖਿਆ ਜਾ ਸਕਿਆ। ਟਰੰਪ ਨੇ ਬ੍ਰਿਜੀਟ ਦੇ ਫਿਗਰ ‘ਤੇ ਕਮੈਂਟ ਕਰਨ ਤੋਂ ਬਾਅਦ ਉਨ੍ਹਾਂ ਦੇ ਵਾਪਸ ਮੁੜਦੇ ਵਕਤ ਕਿਹਾ, ‘ਬਿਊਟੀਫੁਲ’।
ਗੌਰਤਲਬ ਹੈ ਕਿ ਵਾਈਟ ਹਾਊਸ ਤੱਕ ਪੁੱਜਣ ਵਿਚ ਰਿਪਬਲਿਕਨ ਨੇਤਾ ਨੂੰ ਰੂਸ ਤੋਂ ਮਦਦ ਮਿਲਣ ਦੇ ਦੋਸ਼ਾਂ ਦੇ ਵਿਚ ਅਮਰੀਕੀ ਰਾਸ਼ਟਰਪਤੀ ਟਰੰਪ, ਫਰਾਂਸ ਚਲੇ ਗਏ ਸੀ। ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰੂਸੀ ਦਖ਼ਲਅੰਦਾਜ਼ੀ ਨੂੰ ਲੈ ਕੇ ਦੇਸ਼ ਵਿਚ ਇਸ ਹਫ਼ਤੇ ਨਵੇਂ ਸਿਰੇ ਤੋਂ ਬਵਾਲ ਮਚਿਆ ਹੋਇਆ ਹੈ। ਅਮਰੀਕਾ ਵਿਚ ਕੁਝ ਦਿਨ ਪਹਿਲਾਂ ਕਈ ਈਮੇਲ ਜਾਰੀ ਹੋਏ ਸੀ। ਜਿਨਾਂ ਦੇ ਅਨੁਸਾਰ ਅਮਰੀਕੀ ਰਾਸ਼ਟਰਪਤੀ ਦੇ ਪੁੱਤਰ ਨੇ ਚੋਣ ਪ੍ਰਚਾਰ ਮੁਹਿੰਮ ਦੌਰਾਨ ਹਿਲੇਰੀ ਕਲਿੰਟਨ ‘ਤੇ ਕਿੱਚਣ ਉਛਾਲਣ ਦੀ ਰੂਸੀ ਪੇਸ਼ਕਸ਼ ਸਵੀਕਾਰੀ ਸੀ। ਇਨ੍ਹਾਂ ਈਮੇਲ ਦੇ ਜਾਰੀ ਹੋਣ ਦੇ ਕੁਝ ਹੀ ਦਿਨ ਬਾਅਦ ਟਰੰਪ ਦੀ ਇਹ ਯਾਤਰਾ ਹੋ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article