PUNJABMAILUSA.COM

ਫਰਾਂਸ ਦੇ ਸਕੂਲਾਂ ‘ਚ ਬੱਚਿਆਂ ਦੇ ਫੋਨ ਲਿਆਉਣ ‘ਤੇ ਪਾਬੰਦੀ ਵਾਲਾ ਕਾਨੂੰਨ ਪਾਸ

ਫਰਾਂਸ ਦੇ ਸਕੂਲਾਂ ‘ਚ ਬੱਚਿਆਂ ਦੇ ਫੋਨ ਲਿਆਉਣ ‘ਤੇ ਪਾਬੰਦੀ ਵਾਲਾ ਕਾਨੂੰਨ ਪਾਸ

ਫਰਾਂਸ ਦੇ ਸਕੂਲਾਂ ‘ਚ ਬੱਚਿਆਂ ਦੇ ਫੋਨ ਲਿਆਉਣ ‘ਤੇ ਪਾਬੰਦੀ ਵਾਲਾ ਕਾਨੂੰਨ ਪਾਸ
September 03
12:46 2018

ਪੈਰਿਸ, 3 ਸਤੰਬਰ (ਪੰਜਾਬ ਮੇਲ)- ਫਰਾਂਸ ਵਿਚ ਗਰਮੀਆਂ ਦੀਆਂ ਛੁੱਟੀਆਂ ਦੇ ਬਾਅਦ ਸਕੂਲ ਜਾ ਰਹੇ ਬੱਚਿਆਂ ਨੂੰ ਹੁਣ ਬਿਨਾਂ ਮੋਬਾਇਲ ਫੋਨ ਦੇ ਸਕੂਲ ਜਾਣਾ ਹੋਵੇਗਾ। ਸਰਕਾਰ ਨੇ ਇਕ ਅਜਿਹਾ ਕਾਨੂੰਨ ਪਾਸ ਕੀਤਾ ਹੈ ਜਿਸ ਮੁਤਾਬਕ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਪੂਰੇ ਦਿਨ ਲਈ ਫੋਨ ਲਿਆਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਵਿਚ ਬ੍ਰੇਕ ਦੀ ਮਿਆਦ ਵੀ ਸ਼ਾਮਲ ਹੈ। ਇਸ ਨਿਯਮ ਵਿਚ ਸਿਰਫ ਅਪਵਾਦ ਵਜੋਂ ਐਮਰਜੈਂਸੀ ਮਾਮਲਿਆਂ ਵਿਚ ਅਤੇ ਅਪਾਹਜ ਬੱਚਿਆਂ ਨੂੰ ਛੋਟ ਮਿਲੇਗੀ।
ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਂ ਤਾਂ ਆਪਣੇ ਫੋਨ ਸਵਿੱਚ ਆਫ ਕਰਨ ਜਾਂ ਉਨ੍ਹਾਂ ਨੂੰ ਲੌਕਰ ਵਿਚ ਰੱਖਣ। ਸਿੱਖਿਆ ਮੰਤਰੀ ਜਿਆਂ ਮਾਈਕਲ ਬਲੈਂਕਵੈਰ ਨੇ ਕਿਹਾ ਕਿ ਇਸ ਦਾ ਉਦੇਸ਼ ਬੱਚਿਆਂ ਨੂੰ ਪੜ੍ਹਾਈ ‘ਤੇ ਬਿਹਤਰ ਤਰੀਕੇ ਨਾਲ ਧਿਆਨ ਕੇਂਦਰਿਤ ਕਰਨ, ਸਮਾਜਿਕ ਦਾਇਰਾ ਵਧਾਉਣ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਘੱਟ ਕਰਨ ਲਈ ਪ੍ਰੇਰਿਤ ਕਰਨਾ ਹੈ। ਇਸ ਪਾਬੰਦੀ ਦਾ ਉਦੇਸ਼ ਆਨਲਾਈਨ ਧੌਂਸ ਜਮਾਉਣ ਅਤੇ ਸਕੂਲ ਵਿਚ ਚੋਰੀ ਅਤੇ ਹਿੰਸਾ ਦੀਆਂ ਘਟਨਾਵਾਂ ‘ਤੇ ਲਗਾਮ ਲਗਾਉਣਾ ਵੀ ਹੈ। ਕਾਨੂੰਨ ਦੀ ਪਾਲਣਾ ਨਾ ਕਰਨ ‘ਤੇ ਇਸ ਨਿਯਮ ਦੇ ਤਹਿਤ ਅਧਿਆਪਕਾਂ ਨੂੰ ਬੱਚਿਆਂ ਦਾ ਫੋਨ ਜ਼ਬਤ ਕਰਨ ਦਾ ਵੀ ਅਧਿਕਾਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article