PUNJABMAILUSA.COM

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

July 17
10:13 2019

-ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਹੋਣਗੇ ਵਿਸ਼ੇਸ਼ ਖਿੱਚ ਦਾ ਕੇਂਦਰ
ਫਰਿਜ਼ਨੋ, 17 ਜੁਲਾਈ (ਕੁਲਵੀਰ ਹੇਅਰ/ਪੰਜਾਬ ਮੇਲ)– ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋਂ ਵਲੋਂ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ ਅਤੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ 28 ਜੁਲਾਈ ਦਿਨ ਐਤਵਾਰ ਨੂੰ ਇੰਡੀਆ ਓਵਨ ਰੈਸਟੋਰੈਂਟ, ਫਰਿਜ਼ਨੋ ਵਿਖੇ ਕਰਵਾਇਆ ਜਾ ਰਿਹਾ ਹੈ। ਯਾਦ ਰਹੇ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਹਰ ਸਾਲ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਸਮਾਗਮ ਅਤੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਸਬੰਧੀ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਦੀ ਇਕ ਮੀਟਿੰਗ ਹੋਈ, ਜਿਸ ਬਾਰੇ ਜਾਣਕਾਰੀ ਦਿਦਿੰਆਂ ਨਵਦੀਪ ਧਾਲੀਵਾਲ ਨੇ ਦੱਸਿਆ ਕਿ ਹਰ ਸਮਾਗਮ ਦੀ ਬੱਚਿਆਂ ਨੂੰ ਵੱਧ ਤੋਂ ਵੱਧ ਟਾਇਮ ਦਿੱਤਾ ਜਾਵੇਗਾ। ਸਮਾਗਮ ‘ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਯਾਦਗਰੀ ਸਨਮਾਨ ਚਿੰਨ੍ਹ ਅਤੇ ਜੇਤੂ ਵਿਦਿਆਰਥੀਆਂ ਨੂੰ ਨਗਦ ਇਨਮ ਵੀ ਦਿੱਤਾ ਜਾਵੇਗਾ। ਇਸ ਸਬੰਧੀ ਨਵਦੀਪ ਧਾਲੀਵਾਲ ਦੱਸਿਆ ਕਿ ਇਹ ਸਮਾਗਮ ਦੁਪਿਹਰ 2 ਵਜੇ ਤੋਂ 5 ਵਜੇ ਤੱਕ ਹੋਵੇਗਾ। ਮੁਕਾਬਲੇ ‘ਚ ਭਾਗ ਲੈਣ ਦੇ ਚਾਹਵਾਨ ਪਹਿਲਾਂ ਆਪਣੀ ਰਜਿਸਟ੍ਰੇਸ਼ਨ ਕਰਵਾ ਲੈਣ। ਰਜਿਸਟਰੇਸ਼ਨ ਲਈ ਸਪੀਚ ਕੰਪੀਟੀਸ਼ਨ ਸਬਜੈਕਟ ਲਿਖ ਕੇ ਈਮੇਲ ਐਡਰੈਸ IAHForum@Gmail.com ‘ਤੇ ਆਪਣਾ ਨਾਮ, ਗਰੁੱਪ ਅਤੇ ਸੰਪਰਕ ਜਾਣਕਾਰੀ ਭੇਜੋ। ਜਿਸ ਵਿਚ ਚਾਹ ਅਤੇ ਸਨੈਕਸ ਦਾ ਪ੍ਰਬੰਧ ਹੋਵੇਗਾ। ਸ਼ਹੀਦੀ ਸਮਾਗਮ ‘ਚ ਉਚ ਕੋਟੀ ਦੇ ਬੁਲਾਰੇ ਆਪਣੇ ਵਿਚਾਰ ਰੱਖਣਗੇ। ਗੀਤ-ਸੰਗੀਤ ਵੀ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ