PUNJABMAILUSA.COM

ਫਰਿਜ਼ਨੋ ‘ਚ 68 ਸਾਲਾ ਅਮਰੀਕ ਸਿੰਘ ‘ਤੇ ਅਣਪਛਾਤਿਆਂ ਵੱਲੋਂ ਹਮਲਾ

ਫਰਿਜ਼ਨੋ ‘ਚ 68 ਸਾਲਾ ਅਮਰੀਕ ਸਿੰਘ ‘ਤੇ ਅਣਪਛਾਤਿਆਂ ਵੱਲੋਂ ਹਮਲਾ

ਫਰਿਜ਼ਨੋ ‘ਚ 68 ਸਾਲਾ ਅਮਰੀਕ ਸਿੰਘ ‘ਤੇ ਅਣਪਛਾਤਿਆਂ ਵੱਲੋਂ ਹਮਲਾ
December 28
04:59 2015

Amrik Singhਫਰਿਜ਼ਨੋ, 28 ਦਸੰਬਰ (ਪੰਜਾਬ ਮੇਲ)- ਸਥਾਨਕ ਸ਼ੀਲਡ ਐਵੇਨਿਊ ਅਤੇ ਬਰਾਲੀ ਐਵੇਨਿਊ ਦੇ ਨਜ਼ਦੀਕ ਇਕ ਸਿੱਖ ਅਮਰੀਕ ਸਿੰਘ ਬੱਲ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ 68 ਸਾਲਾ ਅਮਰੀਕ ਸਿੰਘ ਬੱਲ ਆਪਣੇ ਕੰਮ ‘ਤੇ ਜਾਣ ਲਈ ਰਾਈਡ ਦੀ ਉਡੀਕ ਕਰ ਰਹੇ ਸਨ ਕਿ ਅਚਾਨਕ ਦੋ ਗੋਰੇ ਆਦਮੀ ਉਥੇ ਇਕ ਕਾਰ ‘ਤੇ ਪਹੁੰਚੇ ਅਤੇ ਉਨ੍ਹਾਂ ਨੇ ਕਾਰ ‘ਚੋਂ ਉਤਰਦਿਆਂ ਸਾਰ ਹੀ ਅਮਰੀਕ ਸਿੰਘ ਨੂੰ ਬੁਰਾ-ਭਲਾ ਕਹਿਣਾ ਸ਼ੁਰੂ ਕਰ ਦਿੱਤਾ। ਇਸ ‘ਤੇ ਅਮਰੀਕ ਸਿੰਘ ਨੇ ਉਥੋਂ ਚਲੇ ਜਾਣ ਦੀ ਕੋਸ਼ਿਸ਼ ਕੀਤੀ, ਪਰ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਪਿੱਛਾ ਕੀਤਾ ਤੇ ਅਮਰੀਕ ਸਿੰਘ ਬੱਲ ਨੂੰ ਤੁਰਦਿਆਂ ਹੋਇਆਂ ਪਿੱਛੋਂ ਕਾਰ ਮਾਰ ਦਿੱਤੀ ਅਤੇ ਬਾਹਰ ਨਿਕਲ ਕੇ ਉਸ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੇ ਅਮਰੀਕ ਸਿੰਘ ਦੇ ਮੂੰਹ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਵੀ ਕੁੱਟਮਾਰ ਕੀਤੀ। ਕੁੱਟਮਾਰ ਕਰਨ ਤੋਂ ਬਾਅਦ ਹਮਲਾਵਰ ਉਥੋਂ ਭੱਜ ਗਏ। ਅਮਰੀਕ ਸਿੰਘ ਨੂੰ ਜ਼ਖਮੀ ਹਾਲਤ ਵਿਚ ਕਮਿਊਨਿਟੀ ਰਿਜਨਲ ਮੈਡੀਕਲ ਸੈਂਟਰ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਉਸ ਦੇ ਹੋਰ ਜ਼ਖਮਾਂ ਤੋਂ ਇਲਾਵਾ ਕਾਲਰ-ਬੋਨ ਦਾ ਵੀ ਇਲਾਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਸਤੰਬਰ 11 ਤੋਂ ਬਾਅਦ ਅਮਰੀਕਾ ‘ਚ ਸਿੱਖਾਂ ‘ਤੇ ਸਮੇਂ-ਸਮੇਂ ‘ਤੇ ਹਮਲੇ ਹੁੰਦੇ ਰਹੇ ਹਨ। ਫਰਿਜ਼ਨੋ ਸ਼ਹਿਰ ਵਿਚ ਹੀ ਪਹਿਲਾਂ 82 ਸਾਲਾ ਪਿਆਰਾ ਸਿੰਘ ‘ਤੇ ਹਮਲਾ ਹੋਇਆ ਸੀ। ਉਸ ਦੇ ਹਮਲਾਵਰ ਗਿਲਬਰਟ ਗਾਰਸੀਆ ਨੂੰ 13 ਸਾਲ ਦੀ ਸਜ਼ਾ ਵੀ ਹੋ ਚੁੱਕੀ ਹੈ। ਫਰਿਜ਼ਨੋ ਪੁਲਿਸ, ਹੋਮਲੈਂਡ ਸਕਿਓਰਿਟੀ ਅਤੇ ਐੱਫ.ਬੀ.ਆਈ. ਅਮਰੀਕ ਸਿੰਘ ਦੇ ਕੇਸ ਦੀ ਪੈਰਵਾਈ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article