PUNJABMAILUSA.COM

ਫਰਿਜ਼ਨੋ ਦੇ ਪੰਜਾਬੀ ਦਾ ਸਟੋਰ ‘ਚ ਚਾਕੂ ਮਾਰ ਕੇ ਕਤਲ

ਫਰਿਜ਼ਨੋ ਦੇ ਪੰਜਾਬੀ ਦਾ ਸਟੋਰ ‘ਚ ਚਾਕੂ ਮਾਰ ਕੇ ਕਤਲ

ਫਰਿਜ਼ਨੋ ਦੇ ਪੰਜਾਬੀ ਦਾ ਸਟੋਰ ‘ਚ ਚਾਕੂ ਮਾਰ ਕੇ ਕਤਲ
January 06
10:34 2016

23
ਫਰਿਜ਼ਨੋ, 6 ਜਨਵਰੀ (ਸੁਖਮਿੰਦਰ ਸਿੰਘ ਚੀਮਾ/ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਨਵੇਂ ਸਾਲ ਵਾਲੇ ਦਿਨ ਸ਼ੀਲਡ ਐਕਸਪ੍ਰੈੱਸ ਮਾਰਟ ਲਿਕਰ ਸਟੋਰ ‘ਤੇ ਕੰਮ ਕਰਦੇ ਗੁਰਚਰਨ ਸਿੰਘ ਗਿੱਲ ਨਾਮੀ ਪੰਜਾਬੀ ਸਟੋਰ ਵਰਕਰ ਦੀ ਅਣਪਛਾਤੇ ਕਾਤਲ ਵੱਲੋਂ ਚਾਕੂ ਮਾਰਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿਚ ਚਾਕੂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਦੀ ਸ਼ਨਾਖਤ ਪੁਲਿਸ ਨੇ 68 ਸਾਲਾਂ ਦੇ ਗੁਰਚਰਨ ਸਿੰਘ ਗਿੱਲ ਵਜੋਂ ਕੀਤੀ ਹੈ। ਗਿੱਲ ਨੂੰ ਗੰਭੀਰ ਹਾਲਤ ‘ਚ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸਦੀ ਮੌਤ ਹੋ ਗਈ।
ਫਰਿਜ਼ਨੋ ਪੁਲਿਸ ਦੇ ਬੁਲਾਰੇ ਲੈਫਟੀਨੈਂਟ ਮਿੰਡੀ ਕੈਸਟੋ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਗੁਰਚਰਨ ਸਿੰਘ ਗਿੱਲ ਸ਼ੀਲਡ ਐਵੇਨਿਊ ਸਥਿਤ ਸ਼ਰਾਬ ਦੀ ਦੁਕਾਨ ‘ਸ਼ੀਲਡ ਐਕਸਪ੍ਰੈੱਸ ਮਾਰਟ’ ‘ਚ ਕੰਮ ਕਰਦਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਗਿੱਲ ਨੂੰ ਕਿਸੇ ਨੇ ਦੁਕਾਨ ਵਿਚ ਦਿਨ-ਦਿਹਾੜੇ ਚਾਕੂ ਮਾਰ ਦਿੱਤਾ। ਪੁਲਿਸ ਜਦੋਂ ਉੱਥੇ ਪਹੁੰਚੀ, ਤਾਂ ਉਹ ਲਹੂ-ਲੁਹਾਣ ਪਿਆ ਸੀ। ਗੁਰਚਰਨ ਸਿੰਘ ਗਿੱਲ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਜਿਥੇ ਪਹੁੰਚਦਿਆਂ ਹੀ ਉਸ ਨੇ ਦਮ ਤੋੜ ਦਿੱਤਾ। ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ ਪਰ ਪੁਲਿਸ ਦਾ ਮੰਨਣਾ ਹੈ ਕਿ ਇਸ ਕਤਲ ਦਾ ਨਸਲੀਵਾਦੀ ਘਟਨਾ ਨਾਲ ਕੋਈ ਸਬੰਧ ਨਹੀਂ ਹੈ। ਗੁਰਚਰਨ ਸਿੰਘ ਗਿੱਲ ਦੀ ਹੱਤਿਆ ਫਰਿਜ਼ਨੋ ਸ਼ਹਿਰ ਦਾ 2016 ‘ਚ ਪਹਿਲਾ ਕਤਲ ਹੈ। ਪੁਲਿਸ ਨੇ ਸਥਾਨਕ ਲੋਕਾਂ ਨੂੰ ਘਟਨਾ ਬਾਰੇ ਕੋਈ ਜਾਣਕਾਰੀ ਮਿਲਣ ‘ਤੇ ਸੂਚਿਤ ਕਰਨ ਦੀ ਅਪੀਲ ਕੀਤੀ ਹੈ।
ਪੁਲਿਸ ਨੇ ਕੇਸ ਰਜਿਸਟਰ ਕਰਕੇ ਦੋਸ਼ੀਆਂ ਦੀ ਭਾਲ ਆਰੰਭੀ ਹੋਈ ਹੈ, ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋ ਸਕੀ। ਮ੍ਰਿਤਕ ਦਾ ਪਿਛਲਾ ਪਿੰਡ ਧਮੋਟ ਜ਼ਿਲ੍ਹਾ ਲੁਧਿਆਣਾ ਵਿਚ ਹੈ, ਉਹ ਪਿਛਲੇ ਪੰਦਰਾ ਸਾਲ ਤੋਂ ਅਮਰੀਕਾ ‘ਚ ਰਹਿ ਰਹੇ ਸਨ। ਯਾਦ ਰਹੇ ਕਿ ਇਸ ਮੰਦਭਾਗੀ ਘਟਨਾ ਤੋਂ ਪਹਿਲਾਂ ਇੱਕ ਹੋਰ ਪੰਜਾਬੀ ਬਜ਼ੁਰਗ ਦੀ ਕੁਝ ਨਸਲੀ ਵਿਅਕਤੀਆਂ ਵੱਲੋਂ ਕੁਟਮਾਰ ਕੀਤੀ ਗਈ ਸੀ। ਇਹ ਕਤਲ ਫਰਿਜ਼ਨੋ ਦਾ ਇਸ ਸਾਲ ਦਾ ਪਹਿਲਾਂ ਕਤਲ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ