PUNJABMAILUSA.COM

ਫਰਿਜ਼ਨੋ ਨਿਵਾਸੀ ਰਜਿੰਦਰਪਾਲ ਸਿੰਘ ਗਿੱਲ ਨੂੰ ਜਹਾਜ਼ ‘ਚੋਂ ਉਤਾਰਿਆ

ਫਰਿਜ਼ਨੋ ਨਿਵਾਸੀ ਰਜਿੰਦਰਪਾਲ ਸਿੰਘ ਗਿੱਲ ਨੂੰ ਜਹਾਜ਼ ‘ਚੋਂ ਉਤਾਰਿਆ

ਫਰਿਜ਼ਨੋ ਨਿਵਾਸੀ ਰਜਿੰਦਰਪਾਲ ਸਿੰਘ ਗਿੱਲ ਨੂੰ ਜਹਾਜ਼ ‘ਚੋਂ ਉਤਾਰਿਆ
January 06
10:31 2016

21
ਫਰਿਜ਼ਨੋ, 6 ਜਨਵਰੀ (ਨੀਟਾ ਮਾਛੀਕੇ/ਕੁਲਵੰਤ ਧਾਲੀਆਂ/ਪੰਜਾਬ ਮੇਲ)- ਬੀਤੇ ਐਤਵਾਰ ਫਰਿਜ਼ਨੋ ਨਿਵਾਸੀ ਰਜਿੰਦਰਪਾਲ ਸਿੰਘ ਗਿੱਲ (53) ਨੂੰ ਲਾਸ ਏਂਜਲਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਨ੍ਹਾਂ ਦੀ ਦਿਖ ਕਰਕੇ ਈਸਟਰਨ ਚਾਈਨਾ ਏਅਰ ਲਾਈਨ ਦੀ ਉਡਾਨ M” 586 ਜਿਹੜੀ ਕਿ ਲਾਸ ਏਂਜਲਸ ਤੋਂ ਸਿਡਨੀ ਵਾਇਆ ਸ਼ੰਘਾਈ ਜਾ ਰਹੀ ਸੀ, ਵਿਚੋਂ ਜਬਰੀ ਉਤਾਰਿਆ ਗਿਆ। ਰਾਜਿੰਦਰਪਾਲ ਨੇ ਭਰੇ ਮਨ ਨਾਲ ਦੱਸਿਆ ਕਿ ਮੈਂ ਇਕੱਲਾ ਹੀ ਪੂਰੀ ਫਲਾਈਟ ਵਿਚੋਂ ਭਾਰਤੀ ਸਾਂ ਕਿ ਦਸ ਪੰਦਰਾਂ ਪੁਲਿਸ ਮੁਲਾਜ਼ਮਾਂ ਨੇ ਮੈਨੂੰ ਜਹਾਜ਼ ‘ਚੋਂ ਉਤਰਨ ਲਈ ਅਪੀਲ ਕੀਤੀ। ਜਦੋਂ ਕਾਰਨ ਪੁੱਛਿਆ, ਤਾਂ ਉਨ੍ਹਾਂ ਕਿਹਾ ਕਿ ਜਹਾਜ਼ ਦਾ ਅਮਲਾ ਅਤੇ ਚਾਈਨੀਜ਼ ਯਾਤਰੀ ਮੇਰੇ ਨਾਲ ਸਫ਼ਰ ਕਰਨ ਲਈ ਠੀਕ (ਕੰਫਰਟੇਬਲ) ਮਹਿਸੂਸ ਨਹੀਂ ਕਰਦੇ, ਕਹਿੰਦੇ ਕਿ ਇਹ ਅੱਤਵਾਦੀਆਂ ਵਾਲੀ ਵੀਡੀਓ ਵੇਖ ਰਿਹਾ ਸੀ। ਰਜਿੰਦਰਪਾਲ ਨੇ ਪੁਲਿਸ ਵਾਲਿਆਂ ਨੂੰ ਕਿਹਾ ਕਿ ਤੁਸੀਂ ਮੇਰਾ ਫੋਨ ਵੇਖ ਲਵੋ, ਮੇਰੀ ਤਲਾਸ਼ੀ ਲੈ ਲਵੋ, ਪਰ ਪੁਲਿਸ ਨੇ ਕਿਹਾ ਕਿ ਸਾਨੂੰ ਪਤਾ ਤੇਰੇ ਕੋਲ ਕੁਝ ਨਹੀਂ…, ਤੂੰ ਬੇਕਸੂਰ ਹੈ ਪਰ ਸਾਡੀ ਮਜਬੂਰੀ ਹੈ ਕਿ ਸਾਨੂੰ ਏਅਰ ਲਾਈਨ ਦੇ ਸਟਾਫ ਅਤੇ ਜਹਾਜ਼ ਦੇ ਕੈਪਟਨ ਦੀ ਬੇਨਤੀ ਤੇ ਤੈਨੂੰ ਜਹਾਜੋਂ ਥੱਲੇ ਉਤਾਰਣਾ ਪੈਣਾਂ ਹੈ। ਕਿਉਂਕਿ ਜਹਾਜ਼ ਦਾ ਕੈਪਟਨ ਵੀ ਤੈਨੂੰ ਲਿਜਾਣਾ ਨਹੀਂ ਚਾਹੁੰਦਾ।
ਉਸ ਤੋਂ ਬਾਅਦ ਰਜਿੰਦਰਪਾਲ ਦੇ ਸਪੁੱਤਰ ਅਮਨਦੀਪ ਗਿੱਲ ਨੇ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਤੋਂ ਬਾਅਦ ਅਸੀਂ ਉਥੇ ਏਅਰਪੋਰਟ ‘ਤੇ ਏਅਰ-ਲਾਈਨ ਦੇ ਮੈਨੇਜਰ ਜਾਂ ਕਿਸੇ ਹੋਰ ਉਚ ਅਧਿਕਾਰੀ ਨਾਲ ਗੱਲ ਕਰਨੀ ਚਾਹੀ, ਤਾਂ ਗਰਾਊਂਡ ਸਟਾਫ਼ ਨੇ ਸਾਡੀ ਇੱਕ ਨਾ ਸੁਣੀ ਤੇ ਇਹੀ ਕਿਹਾ ਕਿ ਤੁਸੀਂ ਲਿਖਕੇ ਆਪਣੀ ਸ਼ਿਕਾਇਤ ਦਰਜ ਕਰਵਾਓ।
ਉਹ ਹੈਰਾਨ ਸੀ ਕਿ ਬਿਨਾਂ ਕਿਸੇ ਸਬੂਤ ਦੇ ਇੱਕ ਸਰੀਰਕ ਦਿੱਖ ਕਰਕੇ ਕਿਵੇਂ ਕਿਸੇ ਨੂੰ ਜਹਾਜ਼ ‘ਚੋਂ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੇ ਪੰਜਾਬੀ ਇਸ ਏਅਰ ਲਾਈਨ ਦਾ ਬਾਈਕਾਟ ਕਰਨ ਅਤੇ ਅਸੀਂ ਵਕੀਲ ਜ਼ਰੀਏ ਇਹ ਨਸਲੀ ਵਿਤਕਰੇ ਦਾ ਮਾਮਲਾ ਅਦਾਲਤ ‘ਚ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਕਿੱਡੀ ਸ਼ਰਮ ਦੀ ਗੱਲ ਹੈ ਕਿ ਅਮਰੀਕਾ ਵਰਗੇ ਵਿਕਸਤ ਮੁਲਕ ‘ਚ ਅੱਜ ਵੀ ਇਸ ਤਰ੍ਹਾਂ ਦੇ ਨਸਲੀ ਵਿਤਕਰੇ ਹੋ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article