PUNJABMAILUSA.COM

ਫਰਿਜ਼ਨੋ ਨਿਵਾਸੀ ਸੁਬੇਗ ਸਿੰਘ ਦੀ ਭੇਦਭਰੀ ਹਾਲਤ ‘ਚ ਮੌਤ

ਫਰਿਜ਼ਨੋ ਨਿਵਾਸੀ ਸੁਬੇਗ ਸਿੰਘ ਦੀ ਭੇਦਭਰੀ ਹਾਲਤ ‘ਚ ਮੌਤ

ਫਰਿਜ਼ਨੋ ਨਿਵਾਸੀ ਸੁਬੇਗ ਸਿੰਘ ਦੀ ਭੇਦਭਰੀ ਹਾਲਤ ‘ਚ ਮੌਤ
August 02
10:08 2017

ਫਰਿਜ਼ਨੋ, 2 ਅਗਸਤ (ਨੀਟਾ/ਕੁਲਵੰਤ/ ਪੰਜਾਬ ਮੇਲ)- ਸਾਊਥ ਈਸਟ ਫਰਿਜ਼ਨੋ ਏਰੀਏ ਤੋਂ ਪੰਜਾਬੀ ਬਜ਼ੁਰਗ ਸੁਬੇਗ ਸਿੰਘ ਦੀ ਭੇਦਭਰੀ ਹਾਲਤ ‘ਚ ਲਾਸ਼ ਬਰਾਮਦ ਹੋਣ ਦੀ ਬੜੀ ਦੁਖਦ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 68 ਸਾਲਾ ਸੁਬੇਗ ਸਿੰਘ ਪਿਛਲੇ ਦਿਨੀਂ ਕਿੰਗਜ਼ ਕੈਨੀਅਨ ਤੇ ਆਰਮਸਟਰੌਂਗ ਸਟਰੀਟ ‘ਤੇ ਸੈਰ ਕਰ ਰਿਹਾ ਸੀ ਤੇ ਘਰ ਨਾ ਪਰਤਣ ‘ਤੇ ਪੁਲਿਸ ਰਿਪੋਰਟ ਹੋਈ। ਪੁਲਿਸ ਨੂੰ ਸੁਬੇਗ ਸਿੰਘ ਦੀ ਲਾਸ਼ ਸੈਰ ਕਰਨ ਵਾਲੀ ਜਗ੍ਹਾ ਤੋਂ ਪੰਜ ਮੀਲ ਦੂਰ ਮਕੈਲ ਤੇ ਜਿਨਸਨ ਸਟਰੀਟ ‘ਤੇ ਵਗਦੀ ਛੋਟੀ ਨਹਿਰ ਵਿਚੋਂ ਮਿਲੀ ਹੈ। ਪੁਲਿਸ ਅਨੁਸਾਰ ਲਾਸ਼ ‘ਤੇ ਸੱਟਾਂ-ਫੇਟਾਂ ਦੇ ਨਿਸ਼ਾਨ ਵੀ ਸਾਫ਼ ਦਿੱਸਦੇ ਹਨ, ਜਿਸ ਤੋਂ ਇਹ ਕਤਲ ਕੇਸ ਜਾਪਦਾ ਹੈ। ਯਾਦ ਰਹੇ ਕਿ ਹੁਣ ਤੱਕ ਫਰਿਜ਼ਨੋ ਏਰੀਏ ਵਿਚ ਸਿੱਖ ਬਜ਼ੁਰਗਾਂ ‘ਤੇ ਕਈ ਨਸਲੀ ਹਮਲੇ ਹੋ ਚੁੱਕੇ ਹਨ। ਪੁਲਿਸ ਨੂੰ ਹਾਲੇ ਤੱਕ ਇਸ ਕੇਸ ਸਬੰਧੀ ਕੋਈ ਵੀ ਸੁਰਾਗ ਨਾ ਮਿਲਣ ਕਾਰਨ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਲਈ ਦੋ ਹਜ਼ਾਰ ਡਾਲਰ ਦਾ ਇਨਾਮ ਵੀ ਐਲਾਨਿਆ ਹੈ। ਫਰਿਜ਼ਨੋ ਏਰੀਏ ਦੇ ਸਿੱਖ ਭਾਈਚਾਰੇ ਦੇ ਲੋਕ ਇਸ ਘਟਨਾ ਨੂੰ ਵੀ ਨਸਲੀ ਹਮਲੇ ਨਾਲ ਜੋੜਕੇ ਵੇਖ ਰਹੇ ਹਨ। ਸਵ. ਸੁਬੇਗ ਸਿੰਘ ਮੋਨਾ ਸਿੱਖ ਸੀ ਅਤੇ ਸੈਰ ਕਰਨ ਮੌਕੇ ਉਸਨੇ ਸਿਰ ‘ਤੇ ਚਿੱਟਾ ਰੁਮਾਲ ਬੰਨ੍ਹਿਆ ਹੋਇਆ ਸੀ। ਅਗਰ ਕਿਸੇ ਕੋਲ ਇਸ ਕੇਸ ਸਬੰਧੀ ਕੋਈ ਜਾਣਕਾਰੀ ਹੋਵੇ, ਤਾਂ ਫਰਿਜ਼ਨੋ ਕਾਊਂਟੀ ਸ਼ੈਰਿਫ਼ ਡਿਪਾਰਟਮੈਂਟ ਨੂੰ 559-600-3131 ‘ਤੇ ਕਾਲ ਕਰੋ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article