PUNJABMAILUSA.COM

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ
January 17
10:03 2018

ਫਰਿਜ਼ਨੋ, 17 ਜਨਵਰੀ (ਮਾਛੀਕੇ/ਧਾਲੀਆਂ/ਪੰਜਾਬ ਮੇਲ)- ਮਨਜੀਤ ਸਿੰਘ ਦੇ ਉੱਦਮ ਸਦਕਾ ਪੰਜਾਬੀਆਂ ਨੇ ਸਾਂਝੀਵਾਲਤਾ ਦਾ ਤਿਉਹਾਰ ਲੋਹੜੀ ਬੜੇ ਚਾਵਾਂ ਨਾਲ ਮਨਾਈ। ਇਸ ਮੌਕੇ ਲੱਕੜਾਂ ਦੀ ਅੱਗ ਬਾਲ ਕੇ ਫਰਿਜ਼ਨੋ ਦੇ ਨੌਜਵਾਨ ਪੰਜਾਬੀਆਂ ਨੇ ਨੀਲੇ ਅੰਬਰ ਦੀ ਛੱਤ ਹੇਠ ਬੈਠ ਕੇ ਦੋਸਤੀ ਦਾ ਨਿੱਘ ਮਾਣਿਆਂ ਤੇ ਲੋਹੜੀ ਮਨਾਈ। ਗਾਇਕ ਅਕਾਸ਼ਦੀਪ, ਅਵਤਾਰ ਗਿੱਲ, ਤੇ ਮਨਜੀਤ ਸਿੰਘ ਨੇ ਆਪਣੇ ਨਵੇਂ-ਪੁਰਾਣੇ ਗੀਤਾਂ ਨਾਲ ਖ਼ੂਬ ਰੰਗ ਬੰਨ੍ਹਿਆ। ਸਨੀ ਭੁੱਲਰ, ਗੈਰੀ ਗਰੇਵਾਲ, ਨੀਟੂ ਵਡਿਆਲ, ਕੁਲਵੰਤ ਧਾਲੀਆਂ ਅਤੇ ਜਗਰੂਪ ਗਰੇਵਾਲ ਨੇ ਚੁਟਕਲਿਆਂ ਅਤੇ ਕਵਿਤਾਵਾਂ ਨਾਲ ਹਾਜ਼ਰੀ ਲਵਾਈ। ਉੱਘੇ ਕਾਰੋਬਾਰੀ ਅਵਤਾਰ ਗਿੱਲ, ਪਾਲ ਸਹੋਤਾ, ਦੀਪਾ ਚੌਹਾਨ, ਗੁਰੂ ਸਾਈਨ ਆਦਿ ਤੋਂ ਬਿਨਾਂ ਫਰਿਜ਼ਨੋ ਦੀਆਂ ਹੋਰ ਵੀ ਬਹੁਤ ਸਾਰੀਆਂ ਸਿਰਕੱਢ ਹਸਤੀਆਂ ਇਸ ਪ੍ਰੋਗਰਾਮ ਦਾ ਸ਼ਿੰਗਾਰ ਬਣੀਆਂ। ਸਟੇਜ ਸੰਚਾਲਨ ਪੱਤਰਕਾਰ ਨੀਟਾ ਮਾਛੀਕੇ ਨੇ ਕੀਤਾ। ਅਖੀਰ ਨੂੰ ਰਾਤ ਦੇ ਭੋਜਨ ਪਿੱਛੋਂ ਭੰਗੜੇ ਪਾਉਂਦਿਆਂ ਇਹ ਲੋਹੜੀ ਯਾਦਗਾਰੀ ਹੋ ਨਿਬੜੀ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article
    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

Read Full Article
    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

Read Full Article
    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

Read Full Article