PUNJABMAILUSA.COM

ਫਰੀਦਕੋਟ ”ਚ ਬੱਚੇ ਦਾ ਕਤਲ ਕਰਕੇ ਲਾਸ਼ ਦੁਕਾਨ ‘ਚ ਲਟਕਾਈ

ਫਰੀਦਕੋਟ ”ਚ ਬੱਚੇ ਦਾ ਕਤਲ ਕਰਕੇ ਲਾਸ਼ ਦੁਕਾਨ ‘ਚ ਲਟਕਾਈ

ਫਰੀਦਕੋਟ ”ਚ ਬੱਚੇ ਦਾ ਕਤਲ ਕਰਕੇ ਲਾਸ਼ ਦੁਕਾਨ ‘ਚ ਲਟਕਾਈ
May 30
09:42 2016

farid
ਫਰੀਦਕੋਟ, 30 ਮਈ (ਪੰਜਾਬ ਮੇਲ)-ਫਰੀਦਕੋਟ ਦੇ ਪਿੰਡ ਪੱਖੀ ਕਲਾਂ ਵਿਖੇ ਇਕ 12 ਸਾਲਾ ਬੱਚੇ ਲਵਪ੍ਰੀਤ ਦੀ ਲਾਸ਼ ਉਸ ਦੀ ਹੀ ਦੁਕਾਨ ‘ਚ ਲਟਕੀ ਹੋਈ ਮਿਲੀ। ਜਾਣਕਾਰੀ ਮੁਤਾਬਕ ਵਾਰਦਾਤ ਵੇਲੇ ਲਵਪ੍ਰੀਤ ਦੁਕਾਨ ‘ਚ ਇਕੱਲਾ ਸੀ। ਮ੍ਰਿਤਕ ਦੇ ਦਾਦੇ ਨੇ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਉਧਰ ਮੌਕੇ ‘ਤੇ ਦੇਰੀ ਨਾਲ ਪੁੱਜਣ ‘ਤੇ ਪੁਲਸ ਨੂੰ ਪਿੰਡ ਵਾਸੀਆਂ ਦੇ ਰੋਸ ਦਾ ਸਾਹਮਣਾ ਕਰਨਾ ਪਿਆ। ਡੀ. ਐਸ. ਪੀ. ਸੁਖਦੇਵ ਸਿੰਘ ਬਰਾੜ ਨੇ ਮੌਕੇ ‘ਤੇ ਪੁੱਜ ਕੇ ਲੋਕਾਂ ਨੂੰ ਸ਼ਾਂਤ ਕਰਵਾਇਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦਾ ਭਰੋਸਾ ਦਿੱਤਾ।
ਦਿਨ ਦਿਹਾੜੇ ਇਕ ਨਾਬਾਲਗ ਬੱਚੇ ਦਾ ਦੁਕਾਨ ‘ਚ ਬੇਰਹਿਮੀ ਨਾਲ ਕਤਲ ਕਰਕੇ ਫਰਾਰ ਹੋ ਜਾਣਾ ਸਾਫ ਕਰਦਾ ਹੈ ਕਿ ਦੋਸ਼ੀਆਂ ਵਿਚ ਪੁਲਸ ਦਾ ਖੌਫ ਨਹੀਂ ਹੈ। ਲੋੜ ਹੈ ਪੁਲਸ ਨੂੰ ਦੋਸ਼ੀਆਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਕਰਕੇ ਉਨ੍ਹਾਂ ਤੋਂ ਕਤਲ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਅਤੇ ਸਖਤ ਸਜ਼ਾ ਦਿਵਾਉਣ ਦੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article