PUNJABMAILUSA.COM

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

 Breaking News

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ
November 14
10:20 2018

ਫਰੀਮਾਂਟ, 14 ਨਵੰਬਰ (ਕਰਮਜੀਤ ਸ਼ਾਹੀ/ਪੰਜਾਬ ਮੇਲ)- ਬੱਚਿਆਂ ਨੂੰ ਸਹੀ ਸੇਧ ਦੇਣ ਅਤੇ ਸਪੋਰਟਸ ਨਾਲ ਜੋੜਣ ਦੇ ਮਕਸਦ ਨਾਲ ਫਰੀਮਾਂਟ ਵਿਚ 12ਵੀਆਂ ਸਾਲਾਨਾ ਦੌੜਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ 4 ਸਾਲ ਦੇ ਬੱਚੇ ਤੋਂ ਲੈ ਕੇ 75 ਸਾਲ ਤੱਕ ਦੇ ਬਜ਼ੁਰਗਾਂ ਨੇ ਹਿੱਸਾ ਲਿਆ। ਇਨ੍ਹਾਂ 2 ਮੀਲ਼, 3ਮੀਲ ਅਤੇ 12 ਮੀਲ ਦੀਆਂ ਦੌੜਾਂ ਵਿਚ ਪੰਜਾਬੀਆਂ ਤੋਂ ਇਲਾਵਾ ਹੋਰ ਲੋਕਾਂ ਨੇ ਵੀ ਹਿੱਸਾ ਲਿਆ ਅਤੇ ਦੌੜਾਂ ਵਿਚ ਜਿੱਤ ਪ੍ਰਾਪਤ ਕਰਕੇ ਇਨਾਮ ਵੀ ਲਏ।
ਤੀਰਥ ਸਿੰਘ ਸਿੱਧੂ ਨੇ 3 ਮੀਲ ਦੀ ਦੌੜ ਵਿਚੋਂ ਤੀਜਾ ਅਤੇ ਉਨ੍ਹਾਂ ਦੇ ਪੋਤਰੇ ਸਾਹਿਲ ਸਿੱਧੂ ਨੇ 2 ਮੀਲ ਦੀ ਦੌੜ ਵਿਚੋਂ ਪਹਿਲਾ ਅਤੇ ਉਨ੍ਹਾਂ ਦੇ ਦੋਹਤਰੇ ਹਰਤਾਜ ਜੌਹਲ ਨੇ 3 ਮੀਲ ਦੀ ਦੌੜ ਵਿਚੋਂ ਪਹਿਲਾ ਇਨਾਮ ਪ੍ਰਾਪਤ ਕਰਕੇ ਇਕ ਵੱਖਰਾ ਰਿਕਾਰਡ ਕਾਇਮ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ