PUNJABMAILUSA.COM

ਫਰੀਮਾਂਟ ਪੁਲਿਸ ਖਿਲਾਫ਼ ਸਿਟੀ ਹਾਲ ਮੂਹਰੇ ਦੋਸ਼ੀਆਂ ਨੂੰ ਫੜਨ ‘ਚ ਦੇਰੀ ਵਿਰੁੱਧ ਸ਼ਾਂਤਮਈ ਮੁਜ਼ਾਹਰਾ

ਫਰੀਮਾਂਟ ਪੁਲਿਸ ਖਿਲਾਫ਼ ਸਿਟੀ ਹਾਲ ਮੂਹਰੇ ਦੋਸ਼ੀਆਂ ਨੂੰ ਫੜਨ ‘ਚ ਦੇਰੀ ਵਿਰੁੱਧ ਸ਼ਾਂਤਮਈ ਮੁਜ਼ਾਹਰਾ

ਫਰੀਮਾਂਟ ਪੁਲਿਸ ਖਿਲਾਫ਼ ਸਿਟੀ ਹਾਲ ਮੂਹਰੇ ਦੋਸ਼ੀਆਂ ਨੂੰ ਫੜਨ ‘ਚ ਦੇਰੀ ਵਿਰੁੱਧ ਸ਼ਾਂਤਮਈ ਮੁਜ਼ਾਹਰਾ
June 21
10:04 2017

ਫਰੀਮਾਂਟ, 21 ਜੂਨ (ਨੀਟਾ/ਧਾਲੀਆਂ/ਪੰਜਾਬ ਮੇਲ)- ਫਰੀਮਾਂਟ ਸ਼ਹਿਰ ਦੇ ਰਾਇਲ ਬੈਂਕੁਇਟ ਹਾਲ ਦੇ ਬਾਹਰ ਵਿਆਹ ਦੀ ਪਾਰਟੀ ਦੌਰਾਨ ਗੁੰਡਾ ਅਨਸਰਾਂ ਨੇ ਹਮਲਾ ਕਰਕੇ ਕਰੀਬ 6 ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ ਸੀ। ਇਸ ਘਟਨਾ ਨੂੰ ਤਕਰੀਬਨ ਮਹੀਨੇ ਤੋਂ ਉਪਰ ਸਮਾਂ ਬੀਤ ਚੁੱਕਿਆ ਹੈ, ਲੇਕਿਨ ਫਰੀਮਾਂਟ ਪੁਲਿਸ ਦੀ ਕਾਰਗੁਜ਼ਾਰੀ ਤੋਂ ਪੀੜਤ ਪਰਿਵਾਰ ਨਾਖੁਸ਼ ਹਨ। ਪੀੜਤ ਪਰਿਵਾਰਾਂ ਅਤੇ ਕਮਿਊਨਿਟੀ ਮੈਂਬਰਾਂ ਨੇ ਹੱਥਾਂ ‘ਚ ਬੈਨਰ ਫੜਕੇ ਫਰੀਮਾਂਟ ਪੁਲਿਸ ਪਾਸੋਂ ਇਨਸਾਫ ਦੀ ਮੰਗ ਕੀਤੀ। ਇਸ ਮੌਕੇ ਕੌਂਸਲ ਮੈਂਬਰਾਂ ਸਾਹਮਣੇ ਵਿਆਹ ਵਾਲੀ ਕੁੜੀ ਨੇ ਕਿਹਾ ਕਿ ਜਦੋਂ ਪਾਰਟੀ ਖਤਮ ਹੋਣ ਸਾਰ ਮੇਰੇ ਰਿਸ਼ਤੇਦਾਰ ਪਾਰਕਿੰਗ ਲਾਟ ਵਿਚ ਘਰਾਂ ਨੂੰ ਜਾ ਰਹੇ ਸਨ, ਤਾਂ ਕੁਝ ਗੁੰਡਾ ਅਨਸਰਾਂ ਨੇ ਸਾਡੇ ਮਹਿਮਾਨਾਂ ‘ਤੇ ਹਮਲਾ ਕਰਕੇ ਮੇਰੇ ਵਿਆਹ ਦੀ ਪਾਰਟੀ ਨੂੰ ਬੁਰੀ ਤਰ੍ਹਾਂ ਰੋਲ ਕੇ ਰੱਖ ਦਿੱਤੀ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਇਸ ਲੜਾਈ ‘ਚ ਤਕਰੀਬਨ 6 ਦਰਜਨ ਦੇ ਕਰੀਬ ਲੋਕ ਸ਼ਾਮਲ ਸਨ ਅਤੇ ਇਸ ਲੜਾਈ ਦੌਰਾਨ ਕਈ ਜਣੇ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ਸੀ। ਇਨ੍ਹਾਂ ‘ਚੋਂ ਇਕ ਨੌਜਵਾਨ ਦੀ ਹਾਲਤ ਹਾਲੇ ਵੀ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਹਾਲੇ ਤੱਕ ਇਸ ਲੜਾਈ ਲਈ ਜ਼ਿੰਮੇਵਾਰ ਇਕ ਵਿਅਕਤੀ ਨੂੰ ਹੀ ਗ੍ਰਿਫਤਾਰ ਕੀਤਾ ਹੈ, ਜਦੋਂਕਿ ਜ਼ਖਮੀ ਲੋਕਾਂ ਦੇ ਪਰਿਵਾਰਕ ਮੈਂਬਰ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

ਐੱਨ.ਆਰ.ਆਈ. ਸਭਾ ਪੰਜਾਬ ਨੂੰ ਸਰਗਰਮ ਕਰਨ ਦੀ ਲੋੜ

Read Full Article
    ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

ਐੱਨ.ਆਰ.ਆਈ. ਸਭਾ ਦੀਆਂ ਚੋਣਾਂ 7 ਮਾਰਚ ਨੂੰ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੀ ਸਰਬਸੰਮਤੀ ਨਾਲ ਹੋਈ ਚੋਣ

Read Full Article
    ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

ਭਾਰਤੀ ਲੋਕਾਂ ਨੂੰ ਗਰੀਨ ਕਾਰਡ ਮਿਲਣ ‘ਚ ਲੱਗ ਸਕਦੇ ਨੇ 49 ਸਾਲ!

Read Full Article
    ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

ਏ.ਜੀ.ਪੀ.ਸੀ., ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਐਂਟੋਨੀਓ ਗੁਟਰੇਸ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੌਰੇ ਦੀ ਕੀਤੀ ਸ਼ਲਾਘਾ

Read Full Article
    ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

ਸੈਨੇਟ ਦੀ ਚੋਣ ਲੜ ਰਹੇ ਡੇਵ ਕੋਰਟੀਸੀ ਲਈ ਕੀਤਾ ਗਿਆ ਫੰਡ ਰੇਜ਼ਿੰਗ

Read Full Article
    ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

ਅਮਰੀਕਾ ‘ਚ ਪਿਛਲੇ ਸਾਲ 8.50 ਲੱਖ ਗੈਰ ਕਾਨੂੰਨੀ ਪ੍ਰਵਾਸੀ ਕੀਤੇ ਗਏ ਗ੍ਰਿਫ਼ਤਾਰ

Read Full Article
    ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

ਮੈਰੀਲੈਂਡ ਸੂਬੇ ਵੱਲੋਂ ਅਮਰੀਕਾ ‘ਚ ਵਿਆਹ ਕਰਵਾਉਣ ਵਾਲੇ ਗੈਰ ਕਾਨੂੰਨੀ ਪ੍ਰਵਾਸੀਆਂ ਦੀ ਗ੍ਰਿਫ਼ਤਾਰੀ ‘ਤੇ ਰੋਕ

Read Full Article
    40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

40 ਅਮਰੀਕੀ ਡਾਇਮੰਡ ਪਿ੍ਰੰਸਸ ਜਹਾਜ਼ ‘ਚ ਕੋਰੋਨਾਵਾਇਰਸ ਨਾਲ ਪੀਡ਼ਤ

Read Full Article
    ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

ਟਰੰਪ ਵੱਲੋਂ ਜਿਲ੍ਹਾ ਅਦਾਲਤ ‘ਚ ਭਾਰਤੀ ਅਮਰੀਕੀ ਮਹਿਲਾ ਸਰਿਤਾ ਕੌਮਾਟੈਡੀ ਨਾਮਜ਼ਦ

Read Full Article
    ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

ਕਨੈਕਟਿਕ ਦੇ ਨਾਈਟ ਕਲੱਬ ‘ਚ ਗੋਲੀਬਾਰੀ ਦੀ ਘਟਨਾ ‘ਚ ਇਕ ਵਿਅਕਤੀ ਦੀ ਮੌਤ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 3 ਨਬਾਲਗਾਂ ਸਣੇ 6 ਜ਼ਖਮੀ

Read Full Article
    ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

ਅਮਰੀਕੀ ਏਅਰ ਫ਼ੋਰਸ ਵਲੋਂ ਸਿੱਖਾਂ ਨੂੰ ਦਾੜ੍ਹੀ ਰੱਖ ਕੇ ਡਿਊਟੀ ਕਰਨ ਦੀ ਮਿਲੀ ਇਜਾਜ਼ਤ

Read Full Article
    ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

ਅਮਰੀਕਾ ਨੇ ਕਈ ਦਹਾਕਿਆਂ ਤੱਕ ਸਵਿਟਜ਼ਰਲੈਂਡ ਦੀ ਕੰਪਨੀ ਤੋਂ ਕਰਵਾਈ ਭਾਰਤ ਦੀ ਜਾਸੂਸੀ

Read Full Article
    ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

ਕੋਰੋਨਾਵਾਇਰਸ; ਅਮਰੀਕੀ ਏਅਰਲਾਈਨਸ ਵੱਲੋਂ ਚੀਨ ਜਾਣ ਵਾਲੀਆਂ ਉਡਾਣਾਂ 24 ਅਪ੍ਰੈਲ ਤੱਕ ਟਾਲਣ ਦਾ ਫੈਸਲਾ

Read Full Article