PUNJABMAILUSA.COM

ਫਰੀਮੌਂਟ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

 Breaking News

ਫਰੀਮੌਂਟ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਫਰੀਮੌਂਟ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
September 01
12:55 2019

ਫਰੀਮੌਂਟ, 1 ਸਤੰਬਰ (ਪੰਜਾਬ ਮੇਲ)- ਅਮਰੀਕਾ ’ਚ ਸੜਕ ਹਾਦਸਾ ਵਾਪਰਨ ਕਰਕੇ ਪੰਜਾਬੀ ਨੌਜਵਾਨ ਕਿਰਨਜੋਤ ਦੀ ਮੌਤ ਹੋ ਗਈ। ਇਸ ਹਾਦਸੇ ਨਾਲ ਪੰਜਾਬੀ ਭਾਈਚਾਰੇ ’ਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਹੋਇਆ ਕਿਰਨਜੋਤ ਫੇਸਬੁੱਕ ’ਚ ਸਾਫਟਵੇਅਰ ਇੰਜੀਨੀਅਰ ਸੀ। ਇਹ ਹਾਦਸਾ ਕੈਲੀਫੋਰਨੀਆ ਦੇ ਫਰੀਮੌਂਟ ਵਿਖੇ 29 ਅਗਸਤ ਨੂੰ ਉਸ ਸਮੇਂ ਵਾਪਰਿਆ ਜਦੋਂ ਕਿਰਨਜੋਤ ਸਾਈਕਲ ’ਤੇ ਸਵਾਰ ਹੋ ਕੇ ਕੰਮ ’ਤੇ ਜਾ ਰਿਹਾ ਸੀ। ਕਿਰਨਜੋਤ ਵਿਆਹੁਤਾ ਸੀ। ਉਹ ਅਤੇ ਉਸ ਦੀ ਪਤਨੀ ਦੋਵੇਂ ਹੀ ਸਾਈਕਲਾਂ ’ਤੇ ਸਵਾਰ ਹੋ ਕੇ ਦਫਤਰ ਜਾਂਦੇ ਸਨ ਪਰ ਕੁਝ ਦਿਨਾਂ ਤੋਂ ਉਸ ਦੀ ਪਤਨੀ ਕਾਰ ’ਚ ਦਫਤਰ ਜਾ ਰਹੀ ਸੀ।
ਦੱਸਣਯੋਗ ਹੈ ਕਿ ਕਿਰਨਜੋਤ ਜਦੋਂ ਦਫਤਰ ਜਾ ਰਿਹਾ ਸੀ ਤਾਂ ਇਕ ਕਾਰ ਨੇ ਸਵੇਰੇ 5.10 ਵਜੇ ਦੇ ਕਰੀਬ ਉਸ ਨੂੰ ਟੱਕਰ ਮਾਰ ਦਿੱਤੀ। ਮੌਕੇ ’ਤੇ ਉਸ ਨੂੰ ਸਹਾਇਤਾ ਦੇਣ ਦੀ ਕੋਸ਼ਿਸ ਕੀਤੀ ਗਈ ਪਰ ਉਸ ਦੀ ਮੌਤ ਹੋ ਚੁੱਕੀ ਸੀ। ਇਹ ਫਰੀਮੌਂਟ ’ਚ ਇਸ ਸਾਲ ਵਾਪਰਿਆ ਪੰਜਵਾਂ ਹਾਦਸਾ ਹੈ। ਕਿਰਨਜੋਤ ਫੇਸਬੁੱਕ ’ਚ 2013 ਤੋਂ ਕੰਮ ਕਰ ਰਿਹਾ ਸੀ। ਕੰਪਨੀ ਨੇ ਕਿਰਨਜੋਤ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਤਿੰਨ ਸਾਲ ਪਹਿਲਾਂ ਕਿਰਨਜੋਤ ਦਾ ਵਿਆਹ ਹੋਇਆ ਸੀ। ਮੋਗਾ ਦੇ ਰਹਿਣ ਵਾਲੇ ਕਿਰਨਜੋਤ ਨੇ ਆਪਣੀ ਮੁੱਢਲੀ ਪੜ੍ਹਾਈ ਮੋਗਾ ਦੇ ਹੀ ਇਕ ਸਕੂਲ ਤੋਂ ਹੀ ਪੂਰੀ ਕੀਤੀ ਸੀ। ਉਸ ਤੋਂ ਬਾਅਦ ਉਸ ਨੇ ਵਾਰਾਣਸੀ ਦੇ ਆਈ.ਆਈ.ਟੀ. ਕਾਲਜ ’ਚ ਦਾਖਲਾ ਲਿਆ। 2013 ’ਚ ਉਸ ਨੇ ਫੇਸਬੁੱਕ ਜੁਆਇਨ ਕੀਤੀ ਅਤੇ ਸਾਫਟਵੇਅਰ ਇੰਜੀਨੀਅਰ ਦੀ ਨੌਕਰੀ ਕੀਤੀ। ਕਿਰਨਜੋਤ ਇਕ ਬੇਹੱਦ ਕਾਬਿਲ ਨੌਜਵਾਨ ਸੀ, ਜਿਸ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਪਰ ਇਸ ਹਾਦਸੇ ਨੇ ਇਸ ਚਮਕਦੇ ਹੋਏ ਸਿਤਾਰੇ ਨੂੰ ਸਦਾ ਲਈ ਮਿਟਾ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article