PUNJABMAILUSA.COM

ਫਰਜ਼ੀ ਪਾਸਪੋਰਟ ‘ਤੇ ਯੂ.ਕੇ. ਪੁੱਜਾ ਨੀਰਵ!

ਫਰਜ਼ੀ ਪਾਸਪੋਰਟ ‘ਤੇ ਯੂ.ਕੇ. ਪੁੱਜਾ ਨੀਰਵ!

ਫਰਜ਼ੀ ਪਾਸਪੋਰਟ ‘ਤੇ ਯੂ.ਕੇ. ਪੁੱਜਾ ਨੀਰਵ!
May 16
10:26 2018

ਲੰਡਨ, 16 ਮਈ (ਪੰਜਾਬ ਮੇਲ)- ਭਾਰਤੀ ਹਾਈ ਕਮਿਸ਼ਨ ਦੇ ਸੂਤਰਾਂ ਦਾ ਕਹਿਣਾ ਹੈ ਕਿ ਫਰਾਰ ਚੱਲ ਰਹੇ ਵਪਾਰੀ ਨੀਰਵ ਮੋਦੀ ਬ੍ਰਿਟੇਨ ਦੇ ਲੰਡਨ ‘ਚ ਹੀ ਹਨ। ਦੱਸਣਯੋਗ ਹੈ ਕਿ 29 ਦਸੰਬਰ 2017 ਨੂੰ ਸਾਹਮਣੇ ਆਏ ਪੰਜਾਬ ਨੈਸ਼ਨਲ ਬੈਂਕ ਘੁਟਾਲੇ ‘ਚ ਨਾਂ ਆਉਣ ਤੋਂ ਬਾਅਦ ਤੋਂ ਨੀਰਵ ਮੋਦੀ ਇਕ ਜਨਵਰੀ ਤੋਂ ਹੀ ਫਰਾਰ ਹੈ। ਨੀਰਵ ਮੋਦੀ ਤੇ ਮੇਹੁਲ ਚੈਕਸੀ ‘ਤੇ ਪੀ.ਐੱਨ.ਬੀ. ਨਾਲ 12,600 ਕਰੋੜ ਰੁਪਏ ਦੀ ਧੋਖਾਦੇਹੀ ਕਰਨ ਦਾ ਦੋਸ਼ ਹੈ। ਦੋਵਾਂ ਦੇ ਫਰਾਰ ਹੋਣ ਤੋਂ ਬਾਅਦ ਤੋਂ ਹੀ ਕਈ ਵਾਰ ਖ਼ਬਰਾਂ ਆਈਆਂ ਕਿ ਨੀਰਵ ਨਿਊਯਾਰਕ, ਹਾਂਗਕਾਂਗ ਜਾਂ ਫਿਰ ਸਵਿਟਜ਼ਰਲੈਂਡ ‘ਚ ਹੋ ਸਕਦਾ ਹੈ। ਹਾਲਾਂਕਿ, ਇਸ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ ਨੀਰਵ ਮੋਦੀ ਤੇ ਮੇਹੁਲ ਚੋਕਸੀ ਖ਼ਿਲਾਫ ਕੋਰਟ ਨੇ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੋਇਆ ਹੈ। ਇਕ ਭਰੋਸੇਯੋਗ ਸੂਤਰ ਨੇ ਸਾਡੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਇਆਂ ਦੱਸਿਆ, ਸਾਡੇ ਕੋਲ ਸੂਚਨਾ ਹੈ ਕਿ ਨੀਰਵ ਮੋਦੀ ਯੂ.ਕੇ. ‘ਚ ਹੈ ਪਰ ਸਾਨੂੰ ਹਾਲੇ ਤੱਕ ਭਾਰਤ ਸਥਿਤ ਦਫਤਰ ਜਾ ਕਿਸੇ ਹੋਰ ਦਫ਼ਤਰ ਤੋਂ ਕੋਈ ਪੁਸ਼ਟੀ ਨਹੀਂ ਹੋਈ ਹੈ। ਸਾਨੂੰ ਭਰੋਸਾ ਹੈ ਕਿ ਉਹ ਫਰਜ਼ੀ ਕਾਗਜ਼ਾਂ ਦੇ ਦਮ ‘ਤੇ ਸਫਰ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article