PUNJABMAILUSA.COM

ਫਰਜ਼ੀ ਫੇਸਬੁੱਕ ਅਕਾਊਂਟ ਵਾਲਿਆਂ ਦੀ ਆਏਗੀ ਸ਼ਾਮਤ

ਫਰਜ਼ੀ ਫੇਸਬੁੱਕ ਅਕਾਊਂਟ ਵਾਲਿਆਂ ਦੀ ਆਏਗੀ ਸ਼ਾਮਤ

ਫਰਜ਼ੀ ਫੇਸਬੁੱਕ ਅਕਾਊਂਟ ਵਾਲਿਆਂ ਦੀ ਆਏਗੀ ਸ਼ਾਮਤ
April 14
09:02 2017

face
ਸਾਨ ਫਰਾਂਸਿਸਕੋ, 14 ਅਪ੍ਰੈਲ (ਪੰਜਾਬ ਮੇਲ)- ਸੋਸ਼ਲ ਨੈੱਟਵਰਕਿੰਗ ਸਾਈਟ ਫੇਸਬੁੱਕ ਤੋਂ ਫਰਜ਼ੀ ਅਕਾਊਂਟ ਹਟਾਉਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ। ਇਸ ਕੰਮ ਲਈ ਅਕਾਊਂਟਾਂ ‘ਤੇ ਸ਼ੱਕੀ ਵਿਵਹਾਰ ਜਿਵੇਂ ਵਾਰ-ਵਾਰ ਪੋਸਟ ਹੋਣ ਵਾਲੇ ਸੰਦੇਸ਼ਾਂ ਨੂੰ ਦੇਖਿਆ ਜਾ ਰਿਹਾ ਹੈ। ਫੇਸਬੁੱਕ ਦੀ ਪ੍ਰੋਟੈਕਟ ਐਂਡ ਕੇਅਰ ਟੀਮ ਨਾਲ ਜੁੜੀ ਸ਼ਬਨਮ ਸ਼ੇਖ ਨੇ ਬਲਾਗ ਵਿਚ ਲਿਖਿਆ ਕਿ ਅਸੀਂ ਦੇਖਿਆ ਕਿ ਜਦੋਂ ਲੋਕ ਫੇਸਬੁੱਕ ‘ਤੇ ਮੌਜੂਦ ਰਹਿੰਦੇ ਹਨ ਤਾਂ ਉਨ੍ਹਾਂ ਦਾ ਵਿਵਹਾਰ ਜ਼ਿੰਮੇਵਾਰਾਨਾ ਹੁੰਦਾ ਹੈ ਜਿਵੇਂ ਉਹ ਅਸਲੀ ਜ਼ਿੰਦਗੀ ‘ਚ ਕਰਦੇ ਹਨ। ਫਰਜ਼ੀ ਅਕਾਊਂਟਾਂ ‘ਚ ਇਹ ਰੁਝਾਨ ਦਿਖਾਈ ਨਹੀਂ ਦਿੰਦਾ।
ਕੈਲੀਫੋਰਨੀਆ ਆਧਾਰਤ ਸੋਸ਼ਲ ਨੈੱਟਵਰਕ ਮੁਤਾਬਿਕ, ਫਰਜ਼ੀ ਦਿਖਣ ਵਾਲੇ ਅਕਾਊਂਟਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਧਾਰਕਾਂ ਨੂੰ ਕਿਹਾ ਜਾ ਰਿਹਾ ਹੈ ਕਿ ਉਹ ਆਪਣੀ ਪਛਾਣ ਸਾਬਿਤ ਕਰਨ। ਫਰਾਂਸ ‘ਚ ਇਸ ਨਵੀਂ ਰਣਨੀਤੀ ਨਾਲ ਫਰਜ਼ੀ ਮੰਨੇ ਗਏ 30 ਹਜ਼ਾਰ ਅਕਾਊਂਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਸ਼ੇਖ ਨੇ ਕਿਹਾ ਕਿ ਅਸੀਂ ਅਜਿਹੇ ਅਕਾਊਂਟਾਂ ਦੀ ਪਛਾਣ ਕਰਨ ਦੇ ਤਰੀਕੇ ਵਿਚ ਸੁਧਾਰ ਕੀਤਾ ਹੈ। ਸਾਨੂੰ ਉਮੀਦ ਹੈ ਕਿ ਇਸ ਨਾਲ ਫਰਜ਼ੀ ਅਕਾਊਂਟਾਂ ਤੋਂ ਗੁਮਰਾਹ ਕਰਨ ਵਾਲੀ ਸਮੱਗਰੀ ਫੈਲਣ ਤੋਂ ਰੋਕਿਆ ਜਾ ਸਕੇਗਾ।
ਫੇਸਬੁੱਕ ਮੈਸੰਜਰ ਦੇ 1.2 ਅਰਬ ਯੂਜ਼ਰ
ਫੇਸਬੁੱਕ ਮੈਸੰਜਰ ਨੇ ਵੀਰਵਾਰ ਨੂੰ ਕਿਹਾ ਕਿ ਉਸ ਦੇ ਮਾਸਿਕ ਸਰਗਰਮ ਯੂਜ਼ਰਾਂ ਦੀ ਗਿਣਤੀ ਵੱਧ ਕੇ 1.2 ਅਰਬ ਹੋ ਗਈ ਹੈ। ਪਿਛਲੇ ਅੱਠ ਮਹੀਨੇ ‘ਚ 20 ਕਰੋੜ ਨਵੇਂ ਯੂਜ਼ਰ ਜੁੜੇ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article