PUNJABMAILUSA.COM

ਫਲਸਤੀਨੀ ਰਾਜਦੂਤ ਹਾਫ਼ਿਜ਼ ਸਈਦ ਦੀ ਰੈਲੀ ‘ਚ ਦਿਖੇ

ਫਲਸਤੀਨੀ ਰਾਜਦੂਤ ਹਾਫ਼ਿਜ਼ ਸਈਦ ਦੀ ਰੈਲੀ ‘ਚ ਦਿਖੇ

ਫਲਸਤੀਨੀ ਰਾਜਦੂਤ ਹਾਫ਼ਿਜ਼ ਸਈਦ ਦੀ ਰੈਲੀ ‘ਚ ਦਿਖੇ
December 30
19:17 2017

ਨਵੀਂ ਦਿੱਲੀ, 30 ਦਸੰਬਰ (ਪੰਜਾਬ ਮੇਲ)- ਭਾਰਤ ਨੇ ਕਿਹਾ ਹੈ ਕਿ ਉਹ ਜਮਾਤ ਉਦ ਦਾਵਾ ਦੇ ਮੁਖੀ ਅਤੇ ਮੁੰਬਈ ਅੱਤਵਾਦੀ ਹਮਲੇ ਦੇ ਸਰਗਨਾ ਹਾਫ਼ਿਜ਼ ਸਈਦ ਦੀ ਇਕ ਰੈਲੀ ਵਿਚ ਇਸਲਾਮਾਦ ਵਿਚ ਤੈਨਾਤ ਫਲਸਤੀਨੀ ਰਾਜਦੂਤ ਦੀ ਮੌਜੂਦਗੀ ਦਾ ਮੁੱਦਾ ਫਲਸਤੀਨ ਦੇ ਸਾਹਮਣੇ ਸਖ਼ਤੀ ਨਾਲ ਚੁੱਕਣਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਅਸੀਂ ਇਸ ਸਬੰਧੀ ਖ਼ਬਰਾਂ ਦੇਖੀਆਂ ਹਨ। ਅਸੀਂ ਨਵੀਂ ਦਿੱਲੀ ਵਿਚ ਫਲਸਤੀਨੀ ਰਾਜਦੂਤ ਅਤੇ ਫਲਸਤੀਨੀ ਅਧਿਕਾਰੀਆਂ ਦੇ ਸਾਹਮਣੇ ਇਸ ਮੁੱਦੇ ਨੂੰ ਸਖ਼ਤੀ ਨਾਲ ਚੁੱਕਾਂਗੇ। ਊਹ ਹਾਫਿਜ਼ ਦੀ ਰੈਲੀ ਵਿਚ ਫਲਸਤੀਨੀ ਰਾਜਦੂਤ ਦੀ ਮੌਜੂਦਗੀ ਦੀ ਤਸਵੀਰਾਂ ਅਤੇ ਇਸ ਨਾਲ ਜੁੜੀ ਖ਼ਬਰਾਂ ਦੇ ਬਾਰੇ ਵਿਚ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਰਹੇ ਸੀ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਅਸੀਂ ਇਸ ਸਬੰਧੀ ਖ਼ਬਰਾਂ ਦੇਖੀਆਂ ਹਨ। ਅਸੀਂ ਨਵੀਂ ਦਿੱਲੀ ਵਿਚ ਫਲਸਤੀਨੀ ਰਾਜਦੂਤ ਅਤੇ ਫਲਸਤੀਨੀ ਅਧਿਕਾਰੀਆਂ ਦੇ ਸਾਹਮਣੇ ਇਸ ਮੁੱਦੇ ਨੂੰ ਸਖ਼ਤੀ ਨਾਲ ਚੁੱਕਾਂਗੇ। ਉਹ ਹਾਫ਼ਿਜ਼ ਦੀ ਰੈਲੀ ਵਿਚ ਫਲਸਤੀਨੀ ਰਾਜਦੂਤ ਦੀ ਮੌਜੂਦਗੀ ਦੀ ਤਸਵੀਰਾਂ ਅਤੇ ਇਸ ਨਾਲ ਜੁੜੀ ਖ਼ਬਰਾਂ ਦੇ ਬਾਰੇ ਵਿਚ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਰਹੇ ਸੀ। ਖ਼ਬਰਾਂ ਮੁਤਾਬਕ ਇਸਲਾਮਾਬਾਦ ਵਿਚ ਫਲਸਤੀਨੀ ਰਾਜਦੂਤ ਵਾਲਿਦ ਅਬੁ ਅਲੀ ਨੇ ਸਵੇਰੇ ਪਾਕਿਸਤਾਨ ਦੇ ਰਾਵਲਪਿੰਡੀ ਵਿਚ ਦਿਫਾ ਏ ਪਾਕਿਸਤਾਨ ਕੌਂਸਲ ਵਲੋਂ ਆਯੋਜਤ ਇੱਕ ਵਿਸ਼ਾਲ ਰੈਲੀ ਵਿਚ ਹਿੱਸਾ ਲਿਆ। ਸ਼ੁੱਕਰਵਾਰ ਦੀ ਇਸ ਗਠਜੋੜ ਰੈਲੀ ਵਿਚ ਪਾਕਿਸਤਾਨ ਸਰਕਾਰ ਵਲੋਂ ਮੰਗ ਕੀਤੀ ਗਈ ਕਿ ਇਜ਼ਰਾਈਲ ਸਰਕਾਰ ਵਲੋਂ ਯਰੂਸ਼ਲਮ ਨੂੰ ਰਾਜਧਾਨੀ ਐਲਾਨ ਕੀਤੇ ਜਾਣ ਦੇ ਖ਼ਿਲਾਫ਼ ਇਸਲਾਮਿਕ ਸਮਿਟ ਕਾਨਫ਼ਰੰਸ ਦਾ ਆਯੋਜਨ ਕਰਾਵੇ। ਇਹ ਰੈਲੀ ਕੌਮਾਂਤਰੀ ਅੱਤਵਾਦੀ ਐਲਾਨ ਕੀਤੇ ਜਾ ਚੁੱਕੇ ਹਾਫ਼ਿਜ਼ ਵਲੋਂ ਕਰਵਾਈ ਗਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article