PUNJABMAILUSA.COM

ਫਲਾਇੰਗ ਸਿੱਖ ਮਿਲਖਾ ਸਿੰਘ ਵਿਸ਼ਵ ਸਿਹਤ ਸੰਗਠਨ ਦੇ ਦੱਖਣੀ ਪੂਰਬੀ ਏਸ਼ੀਆ ‘ਚ ਚੁਣੇ ਗਏ ਗੁੱਡਵਿਲ ਅੰਬੈਸਡਰ

August 12
14:44 2017

ਨਵੀਂ ਦਿੱਲੀ, 12 ਅਗਸਤ (ਪੰਜਾਬ ਮੇਲ)– ਫਲਾਇੰਗ ਸਿੱਖ ਦੇ ਨਾਂ ਨਾਲ ਮਸ਼ਹੂਰ ਮਿਲਖਾ ਸਿੰਘ ਨੂੰ ਵਿਸ਼ਵ ਸਿਹਤ ਸੰਗਠਨ ਦੇ ਦੱਖਣੀ ਪੂਰਬੀ ਏਸ਼ੀਆ ਖੇਤਰ ‘ਚ ਸਰੀਰਕ ਗਤੀਵਿਧੀਆਂ ਸਬੰਧੀ ਗੁੱਡਵਿਲ ਅੰਬੈਸਡਰ ਚੁਣਿਆ ਹੈ। ਹੁਣ ਉਹ ਵਿਸ਼ਵ ਸਿਹਤ ਸੰਗਠਨ ਵੱਲੋਂ ਗੈਰ ਸੰਚਾਰੀ ਬੀਮਾਰੀਆਂ ਦੀ ਰੋਕਥਾਮ ਅਤੇ ਉਨ੍ਹਾਂ ‘ਤੇ ਕਾਬੂ ਪਾਉਣ ਲਈ ਪ੍ਰਚਾਰ ਕਰਨਗੇ।
ਡਬਲਯੂ.ਐੱਚ.ਓ. ਦੀ ਦੱਖਣੀ ਪੂਰਬੀ ਏਸ਼ੀਆ ਖੇਤਰ ਦੀ ਨਿਰਦੇਸ਼ਕ ਪੂਨਮ ਖੇਤਰਪਾਲ ਨੇ ਕਿਹਾ, ਸਿਹਤ ਲਈ ਤੰਦਰੂਸਤੀ ਸਬੰਧੀ ਗਤੀਵਿਧੀਆਂ ਨੂੰ ਵਧਾਉਣਾ ਅਹਿਮ ਹੈ। ਮਿਲਖਾ ਸਿੰਘ ਜਿਹੇ ਮਹਾਨ ਐਥਲੀਟ ਨੂੰ ਇਸ ਨਾਲ ਜੋੜਨ ਨਾਲ ਇਸ ਸੰਗਠਨ ਨੂੰ ਹੋਰ ਕਾਮਯਾਬੀ ਮਿਲੇਗੀ।
ਉਨ੍ਹਾਂ ਕਿਹਾ ਕਿ ਹਰ ਸਾਲ ਦੱਖਣੀ ਪੂਰਬੀ ਏਸ਼ੀਆ ‘ਤੇ ਗੈਰ ਸੰਚਾਰੀ ਬੀਮਾਰੀਆਂ ਨਾਲ ਕਰੀਬ 85 ਲੱਖ ਮੌਤਾਂ ਹੁੰਦੀਆਂ ਹਨ ਅਤੇ ਇਹ ਸਭ ਜੀਵਨਸ਼ੈਲੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਲੈ ਕੇ ਹੈ। ਰੋਜ਼ਾਨਾ ਕਸਰਤ ਕਰਨ ਨਾਲ ਦਿਲ ਦੇ ਰੋਗ, ਦਿਲ ਦੀ ਧੜਕਨ, ਸ਼ੂਗਰ ਅਤੇ ਕੈਂਸਰ ਜਿਹੀਆਂ ਖਤਰਨਾਕ ਬੀਮਾਰੀਆਂ ਦਾ ਖਤਰਾ ਘੱਟ ਹੋ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ