PUNJABMAILUSA.COM

ਫਲਾਈਟ ਅੰਦਰ ਸ਼ਾਰਟ ਸਰਕਟ ਕਾਰਨ ਲਗੀ ਅੱਗ, ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

ਫਲਾਈਟ ਅੰਦਰ ਸ਼ਾਰਟ ਸਰਕਟ ਕਾਰਨ ਲਗੀ ਅੱਗ, ਕਰਾਉਣੀ ਪਈ ਐਮਰਜੈਂਸੀ ਲੈਂਡਿੰਗ

ਫਲਾਈਟ ਅੰਦਰ ਸ਼ਾਰਟ ਸਰਕਟ ਕਾਰਨ ਲਗੀ ਅੱਗ, ਕਰਾਉਣੀ ਪਈ ਐਮਰਜੈਂਸੀ ਲੈਂਡਿੰਗ
November 25
09:29 2017

ਹੈਦਰਾਬਾਦ, 25 ਨਵੰਬਰ (ਪੰਜਾਬ ਮੇਲ)- ਸਪਾਈਸ ਜੈੱਟ ਏਅਰਲਾਈਨਜ਼ ਦੀ ਹੈਦਰਾਬਾਦ ਤੋਂ ਜਬਲਪੁਰ ਜਾ ਰਹੀ ਉਡਾਣ ਦੀ ਨਾਗਪੁਰ ਵਿੱਚ ਹੰਗਾਮੀ ਲੈਂਡਿੰਗ ਕਰਵਾਈ ਗਈ। ਮੁਢਲੇ ਕਾਰਨਾਂ ਤੋਂ ਇਹ ਜਾਪਦਾ ਹੈ ਕਿ ਸ਼ਾਰਟ ਸਰਕਟ ਹੋਣ ਕਾਰਨ ਮੁਸਾਫਰਾਂ ਦੇ ਬੈਠਣ ਵਾਲੀ ਥਾਂ ਤੇ ਕੌਕਪਿਟ ਵਿੱਚ ਧੂੰਆਂ ਭਰ ਗਿਆ।
ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸ਼ਾਰਟ ਸਰਕਟ ਤੋਂ ਬਾਅਦ ਕੋਈ ਵੱਡਾ ਹਾਦਸੇ ਵੀ ਹੋ ਸਕਦਾ ਸੀ। ਪਰ ਐਮਰਜੈਂਸੀ ਲੈਂਡਿੰਗ ਕਾਰਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਇਸ ਧੂੰਏਂ ਕਾਰਨ ਯਾਤਰੀਆਂ ਨੂੰ ਸਾਹ ਲੈਣ ਵਿੱਚ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਹ ਉਡਾਣ ਦੁਪਿਹਰ 1:20 ਵਜੇ ਹੈਦਰਬਾਦ ਤੋਂ ਉੱਡੀ ਸੀ। ਉਡਾਣ ਹਾਲੇ ਅਧਵਾਟੇ ਹੀ ਸੀ ਕਿ ਜਹਾਜ਼ ਵਿੱਚ ਧੂੰਆਂ ਭਰਨਾ ਸ਼ੁਰੂ ਹੋ ਗਿਆ। ਮੁਸਾਫਰਾਂ ਨੂੰ ਏਅਰਲਾਈਨ ‘ਤੇ ਕਾਫੀ ਗੁੱਸਾ ਹੈ ਕਿਉਂਕਿ ਹੰਗਾਮੀ ਲੈਂਡਿੰਗ ਤੋਂ ਬਾਅਦ ਉਹ 4 ਘੰਟੇ ਹਵਾਈ ਅੱਡੇ ‘ਤੇ ਖੱਜਲ-ਖੁਆਰ ਹੁੰਦੇ ਰਹੇ ਪਰ ਕੰਪਨੀ ਨੇ ਉਨ੍ਹਾਂ ਲਈ ਕੋਈ ਬਦਲਵਾਂ ਪ੍ਰਬੰਧ ਨਹੀਂ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article