PUNJABMAILUSA.COM

ਫਲਾਈਟ ‘ਚ ਨਾਈਜ਼ੀਰੀਅਨ ਗਰਭਵਤੀ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਬੱਚੇ ਨੂੰ ਮਿਲੇਗਾ ਅਮਰੀਕੀ ਪਾਸਪੋਰਟ

ਫਲਾਈਟ ‘ਚ ਨਾਈਜ਼ੀਰੀਅਨ ਗਰਭਵਤੀ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਬੱਚੇ ਨੂੰ ਮਿਲੇਗਾ ਅਮਰੀਕੀ ਪਾਸਪੋਰਟ

ਫਲਾਈਟ ‘ਚ ਨਾਈਜ਼ੀਰੀਅਨ ਗਰਭਵਤੀ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਬੱਚੇ ਨੂੰ ਮਿਲੇਗਾ ਅਮਰੀਕੀ ਪਾਸਪੋਰਟ
January 18
15:50 2018

ਵਾਸ਼ਿੰਗਟਨ, 18 ਜਨਵਰੀ (ਪੰਜਾਬ ਮੇਲ)- ਦਿੱਲੀ ਤੋਂ ਅਮਰੀਕਾ ਦੇ ਕਲੀਵਲੈਂਡ ਜਾ ਰਹੇ ਇਕ ਡਾਕਟਰ ਦੀ ਮਦਦ ਨਾਲ ਫਲਾਈਟ ਵਿਚ ਇਕ ਨਾਈਜ਼ੀਰੀਅਨ ਗਰਭਵਤੀ ਔਰਤ ਨੇ ਬੱਚੇ ਨੂੰ ਜਨਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਪੈਰਿਸ ਤੋਂ ਨਿਊਯਾਰਕ ਜਾ ਰਹੀ ਇਕ ਫਲਾਈਟ ਵਿਚ ਗਰਭਵਤੀ ਔਰਤ ਨੂੰ ਅਚਾਨਕ ਹੀ ਤੇਜ਼ ਲੇਬਰ ਪੇਨ ਸ਼ੁਰੂ ਹੋ ਗਈ। 41 ਸਾਲ “Toyin Ogyndipe ਦੀ ਡਿਲੀਵਰੀ ਦੀ ਤਰੀਕ ਇਕ ਹਫਤੇ ਬਾਅਦ ਦੀ ਸੀ ਪਰ ਉਨ੍ਹਾਂ ਨੂੰ ਪਹਿਲਾਂ ਹੀ ਦਰਦ ਸ਼ੁਰੂ ਹੋ ਗਈ। ਉਸ ਸਮੇਂ ਫਲਾਈਟ ਨੂੰ ਨਿਊਯਾਰਕ ਪਹੁੰਚਣ ਵਿਚ ਅਜੇ 4 ਘੰਟੇ ਦਾਂ ਸਮਾਂ ਬਾਕੀ ਸੀ, ਅਜਿਹੇ ਵਿਚ ਉਨ੍ਹਾਂ ਨੂੰ ਫਲਾਈਟ ਵਿਚ ਹੀ ਮੈਡੀਕਲ ਅਸਿਸਟੈਂਟ ਦੀ ਜ਼ਰੂਰਤ ਸੀ। ਜਿਸ ਤੋਂ ਬਾਅਦ ਤੁਰੰਤ ਫਲਾਈਟ ਅਟੈਂਡੈਂਟ ਨੇ ਘੋਸ਼ਣਾ ਕਰ ਕੇ ਪੁੱਛਿਆ ਕਿ, ‘ਕੀ ਫਲਾਈਟ ਵਿਚ ਕੋਈ ਡਾਕਟਰ ਮੌਜੂਦ ਹੈ। ਜਿਸ ਤੋਂ ਬਾਅਦ ਡਾ. ਸਿਜ ਹੇਮਲ ਮਦਦ ਲਈ ਅੱਗੇ ਆਏ।
Toyin Ogyndipe ਦਾ ਫਲਾਈਟ ਵਿਚ ਮੌਜੂਦ ਮੈਡੀਕਲ ਉਪਕਰਨਾਂ ਦੀ ਮਦਦ ਨਾਲ ਹੀ ਆਪਰੇਸ਼ਨ ਕੀਤਾ ਗਿਆ। ਡਾ. ਸਿਜ ਹੇਮਲ ਨੇ ਦੱਸਿਆ ਕਿ ਫਲਾਈਟ ਦੀ ਮੈਡੀਕਲ ਕਿੱਟ ਨਾਲ ਹੀ ਔਰਤ ਦਾ ਬਲੱਡ ਪ੍ਰੈਸ਼ਰ ਅਤੇ ਪਲਸ ਚੈਕ ਕੀਤੀ ਗਈ। ਇਸ ਤੋਂ ਲੱਗਭਗ ਅੱਧੇ ਘੰਟੇ ਦੇ ਲੇਬਰ ਪੇਨ ਤੋਂ ਬਾਅਦ ਔਰਤ ਨੇ ਬੇਟੇ ਨੂੰ ਜਨਮ ਦਿੱਤਾ। ਹੁਣ ਮਾਂ ਅਤੇ ਬੱਚਾ ਦੋਵੇਂ ਸਿਹਤਮੰਦ ਹਨ। ਨਿਊਯਾਰਕ ਏਅਰਪੋਰਟ ‘ਤੇ ਲੈਂਡਿੰਗ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਕੁੱਝ ਦੇਰ ਰੱਖਣ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਬੱਚੇ ਦਾ ਜਨਮ ਅਮਰੀਕੀ ਏਅਰਸਪੇਸ ਵਿਚ ਹੋਇਆ ਹੈ। ਇਸ ਲਈ ਬੱਚਾ ਅਮਰੀਕੀ ਪਾਸਪੋਰਟ ਦਾ ਹੱਕਦਾਰ ਹੈ। ਉਥੇ ਹੀ ਬੱਚੇ ਦੀ ਮਾਂ Toyin ਨਾਈਜ਼ੀਰੀਅਨ ਹੈ ਅਤੇ ਯੂ. ਕੇ ਵਿਚ ਕੰਮ ਕਰਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    NYPD gets first female turbaned Sikh auxiliary Police officer

NYPD gets first female turbaned Sikh auxiliary Police officer

Read Full Article
    ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

ਯਾਦਗਾਰੀ ਹੋ ਨਿੱਬੜਿਆ ਸਿੱਖਸ ਆਫ ਅਮੈਰਿਕਾ ਦਾ ਸਲਾਨਾ ਗਾਲਾ ਡਿਨਰ

Read Full Article
    ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

ਟੈਕਸਸ ਹਮਲਾ: ਹਮਲਾਵਰ ਨੇ ਆਪਣੇ ਕੰਪਿਊਟਰ ਅਤੇ ਫੋਨ ’ਤੇ ਦਿੱਤੀ ਸੀ ਹਮਲੇ ਬਾਰੇ ਜਾਣਕਾਰੀ

Read Full Article
    ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

ਉਤਰ ਕੋਰੀਆ ਨੇ ਸਮਝੌਤੇ ਤੋਂ ਮਨ੍ਹਾਂ ਕੀਤਾ ਤਾਂ ਕਰ ਦੇਵਾਂਗੇ ਤਬਾਹ : ਟਰੰਪ

Read Full Article
    ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

ਸ਼ੇਰਿਨ ਮੈਥਿਊ ਹੱਤਿਆ ਮਾਮਲਾ : ਪਿਤਾ ਖ਼ਿਲਾਫ਼ ਨਹੀਂ ਮਿਲੇ ਢੁਕਵੇਂ ਸਬੂਤ

Read Full Article
    ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

ਫੇਅਰਫੀਲਡ ‘ਚ ਬੱਚਿਆਂ ‘ਤੇ ਜ਼ੁਲਮ ਢਾਹੁਣ ਵਾਲੇ ਮਾਪੇ ਗ੍ਰਿਫ਼ਤਾਰ

Read Full Article
    ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

ਟੈਕਸਾਸ ਦੇ ਸੈਂਟਾ ਫੀ ਹਾਈ ਸਕੂਲ ‘ਚ ਹੋਈ ਗੋਲੀਬਾਰੀ, 8 ਮੌਤਾਂ, ਸ਼ੱਕੀ ਨੂੰ ਪੁਲਿਸ ਨੇ ਕੀਤਾ ਕਾਬੂ

Read Full Article
    ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

ਟਰੰਪ ਨੇ ਮੰਨਿਆ; ਪੋਰਨ ਸਟਾਰ ਸਟਾਰਮੀ ਡੇਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਦਿੱਤੇ ਸਨ 1.30 ਲੱਖ ਡਾਲਰ

Read Full Article
    ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ; ਅਸੀਂ ਹਾਫਿਜ਼ ‘ਤੇ ਇਨਾਮ ਰੱਖਿਆ ਉਹ ਪਾਕਿਸਤਾਨ ‘ਚ ਘੁੰਮ ਰਿਹਾ ਸ਼ਰੇਆਮ

Read Full Article
    ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

ਨਿਊਜਰਸੀ ‘ਚ ਸਕੂਲ ਬੱਸ ਤੇ ਟਰੱਕ ਵਿਚਾਲੇ ਟੱਕਰ ਦੌਰਾਨ 2 ਦੀ ਮੌਤ

Read Full Article
    ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

ਓਹਾਇਓ ਦੇ ਸ਼ਹਿਰ ਸਿਨਸਿਨਾਤੀ ’ਚ ਪੰਜਾਬੀ ਨੌਜਵਾਨ ਦੇ ਗੋਲੀ ਮਾਰੀ

Read Full Article
    ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

ਸਿੱਖ ਦੀ ਇਤਿਹਾਸ ਦੀ ਤੋੜ-ਮਰੋੜ ਆਰ.ਐੱਸ.ਐੱਸ. ਦੀ ਕੋਝੀ ਹਰਕਤ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

ਟਰੰਪ ਪ੍ਰਸ਼ਾਸਨ ਵੱਲੋਂ ਰਾਜਨੀਤਿਕ ਸ਼ਰਨ ਲੈਣ ਦੀ ਨੀਤੀ ‘ਤੇ ਸ਼ਿਕੰਜਾ ਕੱਸੇ ਜਾਣ ਦੀ ਤਿਆਰ

Read Full Article
    ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

ਖਾਲਸਾ ਦੀਵਾਨ ਸੁਸਾਇਟੀ, ਰੋਸ ਸਟਰੀਟ ਵੈਨਕੂਵਰ 53ਵਾਂ ਸਾਲਾਨਾ ਖੇਡ ਮੇਲਾ 19-20 ਮਈ ਨੂੰ

Read Full Article
    ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

ਭਾਈ ਅਮਰੀਕ ਸਿੰਘ ਚੰਡੀਗੜ੍ਹ ਵਾਲਿਆਂ ‘ਤੇ ਸਾਊਥਾਲ ਲੰਡਨ ਵਿਚ ਹੋਏ ਹਮਲੇ ਦੀ ਕਰੜੇ ਸ਼ਬਦਾਂ ‘ਚ ਨਿੰਦਾ

Read Full Article