PUNJABMAILUSA.COM

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

 Breaking News

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ
February 15
06:58 2018

ਅਮਰੀਕਾ, 15 ਫਰਵਰੀ (ਪੰਜਾਬ ਮੇਲ) – ਅਮਰੀਕਾ ਦੇ ਫਲੋਰਿਡਾ ਸਥਿਤ ਇਕ ਸਕੂਲ ‘ਚ ਸਾਬਕਾ ਵਿਦਿਆਰਥੀ ਨੇ ਬੁੱਧਵਾਰ ਨੂੰ ਸਕੂਲ ‘ਚ ਅਚਾਨਕ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ, ਜਿਸ ਦੌਰਾਨ 17 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ ਅਤੇ 14 ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਦੋਸ਼ੀ ਵਿਦਿਆਰਥੀ ਦੀ ਪਛਾਣ 19 ਸਾਲ ਦੇ ਨਿਕੋਲਸ ਕਰੂਜ਼ ਦੇ ਰੂਪ ‘ਚ ਕੀਤੀ ਗਈ ਹੈ। ਨਿਕੋਲਸ ਨੂੰ ਬ੍ਰੋਵਾਰਡ ਕੰਟਰੀ ਸਕੂਲ ‘ਚੋਂ ਗਲਤ ਆਦਤਾਂ ਅਤੇ ਗਲਤ ਵਰਤਾਓ ਕਾਰਨ ਕੱਢ ਦਿੱਤਾ ਗਿਆ ਸੀ। ਪੁਲਸ ਮੁਤਾਬਕ ਦੋਸ਼ੀ ਨੇ ਪਹਿਲਾਂ ਸਕੂਲ ਦਾ ਫਾਇਰ ਅਲਾਰਮ ਵਜਾਇਆ, ਜਿਸ ਤੋਂ ਬਾਅਦ ਸਕੂਲ ‘ਚ ਹਫੜਾ-ਦਫੜੀ ਮਚ ਗਈ, ਜਿਸ ਤੋਂ ਬਾਅਦ ਉਸ ਨੇ ਅੰਨ੍ਹੇੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਵਿਦਿਆਰਥੀ ਨੇ ਗੁੱਸੇ ‘ਚ ਆ ਕੇ ਇਹ ਫਾਇਰਿੰਗ ਕੀਤੀ। ਦੋਸ਼ੀ ਨੂੰ ਸਕੂਲ ਦੀ ਹਰ ਚੀਜ਼ ਬਾਰੇ ਚੰਗੀ ਤਰ੍ਹਾਂ ਪਤਾ ਸੀ। ਵਾਈਟ ਹਾਊਸ ਦੀ ਬੁਲਾਰਨ ਲਿੰਡਸੇ ਵਾਲਟਰਸ ਨੇ ਦੱਸਿਆ ਕਿ ਰਾਸ਼ਟਰਪਤੀ ਨੂੰ ਫਲੋਰਿਡਾ ਦੇ ਸਕੂਲ ‘ਚ ਹੋਈ ਗੋਲੀਬਾਰੀ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਫਲੋਰਿਡਾ ਦੇ ਗਵਰਨਰ ਰਿਕ ਸਕਾਟ ਨੇ ਦੱਸਿਆ ਕਿ ਉਨ੍ਹਾਂ ਨੇ ਗੋਲੀਬਾਰੀ ਨੂੰ ਲੈ ਕੇ ਰਾਸ਼ਟਰਪਤੀ ਟਰੰਪ ਨਾਲ ਗੱਲਬਾਤ ਵੀ ਕੀਤੀ ਹੈ। ਰਾਸ਼ਟਰਪਤੀ ਟਰੰਪ ਨੇ ਇਸ ਘਟਨਾ ਬਾਰੇ ਟਵਿੱਟਰ ‘ਤੇ ਪੀੜਤ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article