PUNJABMAILUSA.COM

ਫਲੋਰੀਡਾ ‘ਚ ਗੋਲੀਬਾਰੀ,ਹਮਲਾਵਰ ਸਣੇ ਪੰਜ ਹਲਾਕ

ਫਲੋਰੀਡਾ ‘ਚ ਗੋਲੀਬਾਰੀ,ਹਮਲਾਵਰ ਸਣੇ ਪੰਜ ਹਲਾਕ

ਫਲੋਰੀਡਾ ‘ਚ ਗੋਲੀਬਾਰੀ,ਹਮਲਾਵਰ ਸਣੇ ਪੰਜ ਹਲਾਕ
June 05
21:25 2017


ਓਰਲੈਂਡੋ ,5 ਜੂਨ (ਪੰਜਾਬ ਮੇਲ)- ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਹ ਗੋਲੀਬਾਰੀ ਇਕ ਦਫਤਰ ‘ਚ ਹੋਈ ਹੈ, ਜਿਸ ‘ਚ ਹਮਲਾਵਰ ਸਣੇ ਪੰਜ ਲੋਕਾਂ ਦੀ ਮੌਤ ਹੋ ਗਈ ਐ ਹਾਲਾਕਿ ਪੁਲਿਸ ਵੱਲੋਂ ਇਸ ਘਟਨਾ ਨੂੰ ਲੈ ਕੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ ਤੇ ਇਹੀ ਦੱਸਿਆ ਜਾ ਰਿਹੈ ਕਿ ਇਸ ਗੋਲੀਬਾਰੀ ਚ ੪ ਲੋਕਾਂ ਦੀ ਮੌਤ ਹੋਈ ਐ ਜਦ ਕਿ ਪੁਲਿਸ ਵੱਲੋਂ ਹਮਲਾਵਰ ਨੂੰ ਮਾਰ ਦਿੱਤਾ ਗਿਐ ਇਕ ਪ੍ਰਤੱਖਦਰਸ਼ੀ ਔਰਤ ਨੇ ਦੱਸਿਆਂ ਕਿ ਜਦੋਂ ਇਹ ਘਟਨਾ ਵਾਪਰੀ ਤਾਂ ਉਹ ਬਾਥਰੂਮ ਚ ਵੜ ਗਈ ਤੇ ਉਸਨੇ ਆਪਣੀ ਭੈਣ ਨੂੰ ਤੁਰੰਤ ਫੋਨ ਕੀਤਾ ਤੇ ਦੱਸਿਆ ਕਿ ਹਮਲਾਵਰ ਨੇ ਉਸਦੇ ਬੌਸ ਨੂੰ ਮੌਤ ਦੇ ਘਾਟ ਉਤਾਰ ਦਿਤੈ ਜ਼ਿਕਰਯੋਗ ਐ ਕਿ ਇਸ ਤੋਂ ਪਹਿਲਾਂ ੧੨ ਜੂਂਨ ੨੦੧੬ ਨੂੰ ਵੀ ਉਰਲੈਂਡੋ ਦੇ ਨਾਈਟ ਕਲੱਬ ਚ ਗੋਲੀਬਾਰੀ ਹੋਈ ਸੀ ਜਿਸ ਵਿਚ ੪੯ ਲੋਕਾਂ ਦੀ ਮੌਤ ਹੋ ਗਈ ਸੀ ਜਦ ਕਿ ੫੮ ਲੋਕ ਜ਼ਖਮੀ ਹੋਏ ਸਨ ਪੁਲਸ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਾਇਰਿੰਗ ਵਾਲੀ ਥਾਂ ਦੇ ਨੇੜੇ-ਤੇੜੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਓਰੇਂਜ ਕਾਊਂਟੀ ਦੇ ਪੁਲਸ ਦਫਤਰ ਤੋਂ ਜਾਣਕਾਰੀ ਮਿਲੀ ਹੈ ਕਿ ਘਟਨਾ ਵਾਲੀ ਥਾਂ ‘ਤੇ ਜਾਂਚਕਰਤਾ ਪਹੁੰਚ ਚੁੱਕੇ ਹਨ।ਫਾਇਰਿੰਗ ਦੀ ਇਹ ਘਟਨਾ ਓਰਲੈਂਡੋ ਦੇ ਓਰੇਂਜ ਕਾਊਂਟੀ ‘ਚ ਫੋਸਿਰਥ ਰੋਡ ‘ਤੇ ਸਥਿਤ ਇੰਡਸਟ੍ਰੀਅਲ ਇਲਾਕੇ ‘ਚ ਹੋਈ ਹੈ। ਟਵਿੱਟਰ ‘ਤੇ ਪੁਲਸ ਨੇ ਜਾਣਕਾਰੀ ਦਿੱਤੀ ਕਿ ਓਸਕੋ ਟੀਮ ਜਾਂਚ ‘ਚ ਜੁੱਟੀ ਹੈ।ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।ਹਾਲਾਤ ਪੂਰੀ ਤਰ੍ਹਾਂ ਕਾਬੂ ‘ਚ ਹਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article