PUNJABMAILUSA.COM

ਫਲੋਰੀਡਾ ‘ਚ ਗੋਲੀਬਾਰੀ ਦੌਰਾਨ 6 ਵਿਅਕਤੀ ਹਲਾਕ; ਕਈ ਜ਼ਖਮੀ

June 05
17:10 2017

ਮਿਆਮੀ, 5 ਜੂਨ (ਪੰਜਾਬ ਮੇਲ)- ਫਲੋਰੀਡਾ ਸੂਬੇ ‘ਚ ਸੋਮਵਾਰ ਗੋਲੀਬਾਰੀ ਦੀ ਇਕ ਘਟਨਾ ‘ਚ 6 ਵਿਅਕਤੀ ਮਾਰੇ ਗਏ। ਇਹ ਘਟਨਾ ਓਰਲੈਂਡੋ ਦੀ ਆਰੈਂਜ ਕਾਊਂਟੀ ਵਿਖੇ ਸਥਿਤ ਇਕ ਇੰਡਸਟ੍ਰੀਅਲ ਖੇਤਰ ਵਿਚ ਵਾਪਰੀ। ਪੁਲਿਸ ਅਧਿਕਾਰੀ ਤੁਰੰਤ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਫਾਇਰਿੰਗ ਪਿੱਛੋਂ ਪੂਰੇ ਖੇਤਰ ਨੂੰ ਸੀਲ ਕਰ ਦਿੱਤਾ ਗਿਆ। ਫਲੋਰੀਡਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਾਲਾਤ ਕਾਬੂ ਵਿਚ ਹਨ। ਪੁਲਿਸ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਫਾਇਰਿੰਗ ਵਾਲੀ ਥਾਂ ਦੇ ਨੇੜੇ-ਤੇੜੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਓਰੇਂਜ ਕਾਊਂਟੀ ਦੇ ਪੁਲਿਸ ਦਫਤਰ ਤੋਂ ਜਾਣਕਾਰੀ ਮਿਲੀ ਹੈ ਕਿ ਘਟਨਾ ਵਾਲੀ ਥਾਂ ‘ਤੇ ਜਾਂਚਕਰਤਾ ਪਹੁੰਚ ਚੁੱਕੇ ਹਨ। ਇਸ ਫਾਇਰਿੰਗ ਦੀ ਘਟਨਾ ‘ਚ 6 ਵਿਅਕਤੀ ਮਾਰੇ ਗਏ ਹਨ।

About Author

Punjab Mail USA

Punjab Mail USA

Related Articles

ads

Latest Category Posts

    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

    ਟਰੰਪ ਵੱਲੋਂ ਡੈਮੋਕਰੈਟ ਮਹਿਲਾ ਸੰਸਦ ਮੈਂਬਰਾਂ ‘ਤੇ ਕੀਤੀ ‘ਨਸਲੀ’ ਟਿੱਪਣੀ ਨਾਲ ਪੈਦਾ ਹੋਇਆ ਵਿਵਾਦ

    ਅਮਰੀਕਾ ‘ਚ ਆਰਜ਼ੀ ਖੇਤੀ ਕਾਮਿਆਂ ਲਈ ਨਵੇਂ ਇੰਮੀਗ੍ਰੇਸ਼ਨ ਨਿਯਮ ਪੇਸ਼

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ