PUNJABMAILUSA.COM

ਫਲੋਰੀਡਾ ਵਿੱਚ ਗੰਨ ਸੇਫਟੀ ਬਿਲ ਪਾਸ

 Breaking News

ਫਲੋਰੀਡਾ ਵਿੱਚ ਗੰਨ ਸੇਫਟੀ ਬਿਲ ਪਾਸ

ਫਲੋਰੀਡਾ ਵਿੱਚ ਗੰਨ ਸੇਫਟੀ ਬਿਲ ਪਾਸ
March 09
21:36 2018

ਫਲੋਰੀਡਾ, 9 ਮਾਰਚ (ਪੰਜਾਬ ਮੇਲ)- ਅਮਰੀਕਾ ਦੇ ਫਲੋਰੀਡਾ ਵਿਚ ਹੋਏ ਇੱਕ ਤਾਜ਼ਾ ਗੋਲੀ ਕਾਂਡ ਦੇ ਤਿੰਨ ਕੁ ਹਫ਼ਤੇ ਬਾਅਦ ਇੱਥੇ ਗੰਨ ਸੇਫਟੀ ਬਿਲ ਪਾਸ ਕਰ ਦਿੱਤਾ ਗਿਆ ਹੈ। ਇਸ ਬਿਲ ਅਨੁਸਾਰ ਹਥਿਆਰ ਖ਼ਰੀਦਣ ਦੀ ਉਮਰ 18 ਤੋਂ ਵਧਾ ਕੇ 21 ਸਾਲ ਕਰ ਦਿੱਤੀ ਗਈ ਤੇ ਨਾਲ ਸਕੂਲ ਮੁਲਾਜ਼ਮ ਵੀ ਹੁਣ ਆਪਣੇ ਕੋਲ ਹਥਿਆਰ ਰੱਖਣ ਦੇ ਹੱਕਦਾਰ ਹੋਣਗੇ, ਤਾਂ ਕਿ ਲੋੜ ਪਈ ਤੋਂ ਸਵੈ ਰੱਖਿਆ ਕਰ ਸਕਣ।
ਵਰਨਣ ਯੋਗ ਹੈ ਕਿ ਪਿਛਲੇ ਮਹੀਨੇ ਪਾਰਕਲੈਂਡ ਦੇ ਮਾਰਜ਼ਰੀ ਸਟੋਨਮੈਨ ਡਗਲਸ ਹਾਈ ਸਕੂਲ ਵਿਚ ਹੋਏ ਗੋਲੀ ਕਾਂਡ ਪਿੱਛੋਂ ਲੋਕਾਂ ਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਦੇ ਦਬਾਅ ਹੇਠ ਆ ਕੇ ਫਲੋਰੀਡਾ ਦੀ ਸਰਕਾਰ ਨੇ ਇਹ ਬਿਲ ਪਾਸ ਕੀਤਾ ਹੈ। ਇਸ ਘਟਨਾ ਵਿਚ ਮਾਰੀ ਗਈ ਲੜਕੀ ਦੇ ਪਿਤਾ ਰਿਆਨ ਪੇਟੀ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਕਰਕੇ ਬਿਲ ਦੇ ਪਾਸ ਕਰਨ ਉੱਤੇ ਪਾਰਲੀਮੈਂਟ ਮੈਂਬਰਾਂ ਦੀ ਸ਼ਲਾਘਾ ਕੀਤੀ ਹੈ। ਫਲੋਰੀਡਾ ਸੀਨੇਟ ਵਿਚ ਬਿਲ ਪਾਸ ਕਰਨ ਲਈ 50 ਦੇ ਮੁਕਾਬਲੇ 67 ਵੋਟ ਪਏ। ਵਿਰੋਧ ਡੈਮੋਕਰੇਟਿਕ ਪਾਰਟੀ ਦੇ 10 ਮੈਂਬਰਾਂ ਨੇ ਵੀ 57 ਰਿਪਬਲਿਕਨ ਮੈਂਬਰਾਂ ਦਾ ਸਾਥ ਦਿੰਦੇ ਹੋਏ ਬਿਲ ਦੇ ਪੱਖ ਵਿਚ ਵੋਟ ਕੀਤੀ, ਪਰ 19 ਰਿਪਬਲਿਕਨ ਅਤੇ 31 ਡੈਮੋਕਰੇਟਾਂ ਨੇ ਬਿਲ ਦੇ ਵਿਰੋਧ ਵਿਚ ਵੋਟ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article