PUNJABMAILUSA.COM

ਫ਼ਲੈਟ ਉਸਾਰੀ ‘ਚ ਗੜਬੜੀ, ਸਿੱਧੂ ਨੇ ਕੀਤੇ ਚਾਰ ਅਧਿਕਾਰੀ ਮੁਅੱਤਲ

ਫ਼ਲੈਟ ਉਸਾਰੀ ‘ਚ ਗੜਬੜੀ, ਸਿੱਧੂ ਨੇ ਕੀਤੇ ਚਾਰ ਅਧਿਕਾਰੀ ਮੁਅੱਤਲ

ਫ਼ਲੈਟ ਉਸਾਰੀ ‘ਚ ਗੜਬੜੀ, ਸਿੱਧੂ ਨੇ ਕੀਤੇ ਚਾਰ ਅਧਿਕਾਰੀ ਮੁਅੱਤਲ
March 31
09:11 2018

ਚੰਡੀਗੜ੍ਹ, 31 ਮਾਰਚ (ਪੰਜਾਬ ਮੇਲ)-ਬਰਨਾਲਾ ਦੇ ਮਹਾਰਾਜਾ ਅਗਰਸੈਨ ਇਨਕਲੇਵ ‘ਚ ਫ਼ਲੈਟਾਂ ਦੀ ਉਸਾਰੀ ਵਿੱਚ ਗੰਭੀਰ ਵਿੱਤੀ ਉਣਤਾਈਆਂ ਸਾਹਮਣੇ ਆਈਆਂ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਖ਼ਤ ਕਾਰਵਾਈ ਕਰਦਿਆਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਉਕਤ ਚਾਰ ਅਧਿਕਾਰੀਆਂ ਸਣੇ ਪੰਜ ਜਣਿਆਂ ਨੂੰ ਚਾਰਜਸ਼ੀਟ ਕਰਨ ਦੇ ਹੁਕਮ ਦਿੱਤੇ ਹਨ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਿਆਂ ਨੂੰ ਗੰਭੀਰ ਸਮਝਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਇਸ ਉਤੇ ਸਖ਼ਤ ਕਾਰਵਾਈ ਕਰਦਿਆਂ ਸਹਾਇਕ ਟਰੱਸਟ ਇੰਜਨੀਅਰ ਬਲਜੀਤ ਸਿੰਘ, ਟਰੱਸਟ ਇੰਜਨੀਅਰ ਸਤਭੂਸ਼ਣ ਸਚਦੇਵਾ, ਕਾਰਜ ਸਾਧਕ ਅਧਿਕਾਰੀ ਜਤਿੰਦਰ ਸਿੰਘ ਤੇ ਕਾਰਜ ਸਾਧਕ ਅਧਿਕਾਰੀ ਜੀਵਨ ਬਾਂਸਲ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਉਕਤ ਚਾਰ ਅਧਿਕਾਰੀਆਂ ਤੇ ਜੂਨੀਅਰ ਇੰਜਨੀਅਰ ਰਾਮ ਸਿੰਘ ਨੂੰ ਧਾਰਾ (8) ਤਹਿਤ ਚਾਰਜਸ਼ੀਟ ਦੇ ਆਦੇਸ਼ ਦਿੱਤੇ ਹਨ। ਸਰਕਾਰੀ ਜਾਣਕਾਰੀ ਅਨੁਸਾਰ ਬਰਨਾਲਾ ਸ਼ਹਿਰ ਦੇ ਨਿਵਾਸੀਆਂ ਵੱਲੋਂ ਸ਼ਿਕਾਇਤ ਕੀਤੀ ਗਈ ਸੀ ਕਿ ਨਗਰ ਸੁਧਾਰ ਟਰੱਸਟ ਬਰਨਾਲਾ ਵੱਲੋਂ ਸ਼ਹਿਰ ਵਿੱਚ ਬਣਾਈ ਮਹਾਰਾਜਾ ਅਗਰਸੈਨ ਇਨਕਲੇਵ ਸਕੀਮ ਦੇ ਬਲਾਕ ਬੀ ਦੇ ਐਲਆਈਜੀ ਫ਼ਲੈਟਾਂ ਦੀ ਉਸਾਰੀ ‘ਚ ਘਪਲੇਬਾਜ਼ੀ ਕੀਤੀ ਗਈ ਹੈ। ਵਿਭਾਗ ਵੱਲੋਂ ਕਰਵਾਈ ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਵਿਭਾਗ ਦੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਬੇਨਿਯਮੀਆਂ ਪਾਈਆਂ ਗਈਆਂ ਜਿਸ ਕਰਕੇ ਸਰਕਾਰ ਨੂੰ ਵਿੱਤੀ ਨੁਕਸਾਨ ਵੀ ਹੋਇਆ। ਜਾਂਚ ਵਿੱਚ ਪਾਇਆ ਗਿਆ ਕਿ ਜਿਹੜਾ ਕੰਮ ਨਹੀਂ ਹੋਏ, ਉਸ ਦਾ ਵੀ ਭੁਗਤਾਨ ਕੀਤਾ ਗਿਆ ਹੈ। ਸ਼ਿਕਾਇਤ ਤੋਂ ਬਾਅਦ ਅਧਿਕਾਰੀਆਂ ਨੇ ਬੇਨਿਯਮੀਆਂ ਲੁਕਾਉਣ ਲਈ ਭੁਗਤਾਨ ਰੋਕ ਕੇ ਬਿੱਲ ਐਡਜੈਸਟ ਕੀਤੇ ਗਏ। ਸਮਾਂ ਰਹਿੰਦੇ ਫ਼ਲੈਟਾਂ ਦਾ ਕਬਜ਼ਾ ਨਾ ਦੇ ਕੇ ਆਰਥਿਕ ਨੁਕਸਾਨ ਝੱਲਣਾ ਪਿਆ। ਕੰਮ ਦੀ ਕੁਆਲਟੀ ਮਾੜੀ ਸੀ ਤੇ ਕੋਈ ਕੁਆਲਟੀ ਕੰਟਰੋਲ ਦਾ ਪ੍ਰਬੰਧ ਨਹੀਂ ਕੀਤਾ ਗਿਆ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਿਭਾਗ ਦੇ ਕੰਮਕਾਜ ਵਿੱਚ ਭ੍ਰਿਸ਼ਟਾਚਾਰ ਨੂੰ ਕਿਸੇ ਕੀਮਤ ਉਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਅਜਿਹਾ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article