PUNJABMAILUSA.COM

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ
June 25
16:51 2019

ਵਾਸ਼ਿੰਗਟਨ, 25 ਜੂਨ (ਪੰਜਾਬ ਮੇਲ)-ਪੂਰੀ ਦੁਨੀਆ ਵਿਚ ਵੱਖਵਾਦ ਅਤੇ ਅੱਤਵਾਦ ਦੀ ਫੰਡਿੰਗ ‘ਤੇ ਨਜ਼ਰ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਦੇ ਪ੍ਰਧਾਨ ਮਾਰਸ਼ਲ ਬਿਲਿੰਗਸਲੇ ਨੇ ਪੈਰਿਸ ਵਿਚ ਬੈਠਕ ਤੋਂ ਬਾਅਦ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿਸਤਾਨ ਨੂੰ ਬਲੈਕ ਲਿਸਟ ਕਰਨ ਦੀ ਸੰਭਾਵਨਾ ਦੇ ਸੰਕੇਤ ਦਿੱਤੇ ਹਨ। ਐਫ.ਏ.ਟੀ.ਐਫ. ਮੁਖੀ ਨੇ ਇਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਪਾਕਿਸਤਾਨ ਨੇ ਜੂਨ 2018 ਵਿਚ ਇਕ ਐਕਸ਼ਨ ਪਲਾਨ ‘ਤੇ ਸਹਿਮਤੀ ਜਤਾਈ ਸੀ ਪਰ ਇਸ ‘ਤੇ ਉਹ ਖਰਾ ਨਹੀਂ ਉਤਰਿਆ। ਇਸ ਬਾਰੇ ਪਾਕਿਸਤਾਨ ਨੂੰ ਫਰਵਰੀ ਵਿਚ ਚਿਤਾਵਨੀ ਦਿੱਤੀ ਗਈ ਸੀ। ਉਹ ਐਕਸ਼ਨ ਪਲਾਨ ਅਧੀਨ ਜਨਵਰੀ ਤੱਕ ਲਈ ਤੈਅ ਜ਼ਿਆਦਾਤਰ ਟੀਚਿਆਂ ਨੂੰ ਪੂਰਾ ਨਹੀਂ ਕਰ ਸਕਿਆ ਸੀ।
ਇਸ ਤੋਂ ਬਾਅਦ ਉਸ ਨੇ ਅਪੀਲ ਕੀਤੀ ਸੀ ਕਿ ਉਹ ਅੱਤਵਾਦੀ ਫੰਡਿੰਗ ਸਬੰਧੀ ਮਈ ਤੱਕ ਲਈ ਤੈਅ ਕੀਤੇ ਗਏ ਟੀਚਿਆਂ ਨੂੰ ਹਾਸਲ ਕਰ ਲਵੇਗਾ। ਬਦਕਿਸਮਤੀ ਨਾਲ ਉਹ ਆਪਣੇ ਵਾਅਦੇ ‘ਤੇ ਮੁੜ ਖਰਾ ਨਹੀਂ ਉਤਰਿਆ। ਐਫ.ਏ.ਟੀ.ਐਫ. ਦੇ ਪ੍ਰਧਾਨ ਮਾਰਸ਼ਲ ਬਿਲਿੰਗਸਲੇ ਨੇ ਕਿਹਾ ਕਿ ਜੇਕਰ ਪਾਕਿਸਤਾਨ ਐਕਸ਼ਨ ਪਲਾਨ ਦੀ ਪਾਲਨਾ ਵਿਚ ਅਸਫਲ ਹੁੰਦਾ ਹੈ ਤਾਂ ਸੰਸਥਾ ਉਸ ‘ਤੇ ਅਗਲੀ ਕਾਰਵਾਈ ‘ਤੇ ਵਿਚਾਰ ਕਰੇਗੀ। ਅਸੀਂ ਇਸ ਗੱਲ ਦੀ ਜਾਂਚ ਕੀਤੀ ਕਿ ਪਾਕਿਸਤਾਨ ਕਾਰਜਯੋਜਨਾ ਦੀ ਪਾਲਨਾ ਵਿਚ ਕਿੰਨਾ ਪਿੱਛੇ ਹੈ। ਜਾਂਚ ਵਿਚ ਅਸੀਂ ਪਤਾ ਲਗਾਇਆ ਕਿ ਉਹ ਇਸ ਦੀ ਪਾਲਨਾ ਵਿਚ ਕਾਫੀ ਪਿੱਛੇ ਹੈ। ਪਾਕਿਸਤਾਨ ਨੂੰ ਇਸ ਸਾਲ ਸਤੰਬਰ ਤੱਕ ਅੱਤਵਾਦ ਖਿਲਾਫ ਠੋਸ ਕਾਰਵਾਈ ਕਰਨੀ ਹੋਵੇਗੀ।
ਇਸ ਤੋਂ ਪਹਿਲਾਂ ਐਫ.ਏ.ਟੀ.ਐਫ. ਨੇ ਕਿਹਾ ਸੀ ਕਿ ਪਾਕਿਸਤਾਨ ਅੱਤਵਾਦੀ ਫੰਡਿੰਗ ਰੋਕਣ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਨਾ ਤੈਅ ਸਮੇਂ (ਮਈ 2019) ਤੱਕ ਤੈਅ ਕਰਨ ਵਿਚ ਅਸਫਲ ਰਿਹਾ ਹੈ। ਸੰਸਥਾ ਪਾਕਿਸਤਾਨ ਤੋਂ ਇਹ ਵੀ ਦੋ ਟੁੱਕ ਕਹਿ ਚੁੱਕੀ ਹੈ ਕਿ ਉਸ ਨੇ ਅਕਤੂਬਰ 2019 ਤੱਕ ਅੱਤਵਾਦ ਦੇ ਖਿਲਾਫ ਸੰਤੋਖਜਨਕ ਕਦਮ ਨਹੀਂ ਚੁੱਕਦਾ ਤਾਂ ਉਸ ਨੂੰ ਕਾਲੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ ਯਾਨੀ ਉਸ ਨੂੰ ਪਾਬੰਦੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article