PUNJABMAILUSA.COM

ਫਾਰਚੂਨਰ ਦਾ ਟਾਇਰ ਫਟਣ ਕਾਰਨ ਮਹਿੰਦਰਾ ਐਕਸਯੂਵੀ ਨਾਲ ਟਕਰਾਈ, 3 ਲੋਕਾਂ ਮੌਤ

ਫਾਰਚੂਨਰ ਦਾ ਟਾਇਰ ਫਟਣ ਕਾਰਨ ਮਹਿੰਦਰਾ ਐਕਸਯੂਵੀ ਨਾਲ ਟਕਰਾਈ, 3 ਲੋਕਾਂ ਮੌਤ

ਫਾਰਚੂਨਰ ਦਾ ਟਾਇਰ ਫਟਣ ਕਾਰਨ ਮਹਿੰਦਰਾ ਐਕਸਯੂਵੀ ਨਾਲ ਟਕਰਾਈ, 3 ਲੋਕਾਂ ਮੌਤ
June 12
09:14 2017

ਜੰਡਿਆਲਾ ਗੁਰੂ, 12 ਜੂਨ (ਪੰਜਾਬ ਮੇਲ)–ਅੰਮ੍ਰਿਤਸਰ-ਜਲੰਧਰ ਜੀਟੀ ਰੋਡ ‘ਤੇ ਜੰਡਿਆਲਾ ਨੇੜੇ ਤੇਜ਼ ਰਫਤਾਰ ਫਾਰਚੂਨਰ ਦਾ ਟਾਇਰ ਫਟਣ ਕਾਰਨ ਜਲੰਧਰ ਜਾ ਰਹੀ ਮਹਿੰਦਰਾ ਐਕਸਯੂਵੀ ਨਾਲ ਜਾ ਟਕਰਾਈ। ਹਾਦਸੇ ਵਿਚ ਮਹਿੰਦਰਾ ਐਕਸਯੂਵੀ ਵਿਚ ਸਵਾਰ ਚਾਲਕ ਸਮੇਤ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਤੇਜ਼ ਰਫਤਾਰ ਫਾਰਚੂਨਰ ਗੱਡੀ ਜਲੰਧਰ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ। ਅਚਾਨਕ ਉਸ ਦਾ ਟਾਇਰ ਫਟ ਗਿਆ ਅਤੇ ਉਹ ਕੰਟਰੋਲ ਤੋਂ ਬਾਹਰ ਹੋ ਕੇ ਡਿਵਾਈਡਰ ਪਾਰ ਕਰਕੇ ਦੂਜੀ ਸੜਕ ‘ਤੇ ਜਲੰਧਰ ਜਾ ਰਹੀ ਮਹਿੰਦਰਾ ਐਕਸਯੂਵੀ ਨਾਲ ਜਾ ਟਕਰਾਈ। ਦੋਵਾਂ ਗੱਡੀਆਂ ਦੀ ਰਫਤਾਰ 120 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਸੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਗੱਡੀਆਂ ਸੜਕ ‘ਤੇ ਪਲਟ ਗਈਆਂ। ਲੋਕਾਂ ਨੇ ਜ਼ਖਮੀਆਂ ਨੂੰ ਬਾਹਰ ਕੱਢਿਆ। ਪੁਲਿਸ ਮੁਤਾਬਕ ਮਹਿੰਦਰਾ ਐਕਸਯੂਵੀ ਵਿਚ ਸਵਾਰ ਦਿੱਲੀ ਵਾਸੀ ਨਵੀਨ ਮਲਹੋਤਰਾ, ਰਿਤੇਸ਼ ਉਰਫ ਵਿੰਕੀ ਅਤੇ ਇਕ ਔਰਤ ਦੀ ਘਟਨਾ ਸਥਾਨ ‘ਤੇ ਹੀ ਮੌਤ ਹੋ ਗਈ। ਇਸ ਦੇ ਨਾਲ ਹੀ ਮਹਿੰਦਰਾ ਵਿਚ ਸਵਾਰ ਅਮਰਦਾਸ ਐਵਨਿਊ ਵਾਸੀ ਹਰਜਿੰਦਰ ਸਿੰਘ ਦੀ ਪਤਨੀ ਹਰਪ੍ਰੀਤ ਕੌਰ, ਸਤਨਾਮ ਸਿੰਘ ਦਾ ਪੁੱਤਰ ਅਰਜਿੰਦਰ ਸਿੰਘ, ਅਜਨਾਲਾ ਦੇ ਚਮਿਆਰੀ ਪਿੰਡ ਵਾਸੀ ਕੁਲਵੰਤ ਸਿੰਘ ਦਾ ਪੁੱਤਰ ਚਮਕੌਰ ਸਿੰਘ ਤੇ ਬਟਾਲਾ ਦੇ ਦੇਸਰਾਜ ਸਕੂਲ ਨੇੜੇ ਰਹਿਣ ਵਾਲੇ ਕੁਲਵੰਤ ਸਿੰਘ ਦੀ ਧੀ ਗੁਰਕਿਰਨ ਕੌਰ ਜ਼ਖਮੀ ਹੋ ਗਈ। ਇਸ ਮੌਕੇ ਜੰਡਿਆਲਾ ਥਾਣਾ ਇੰਚਾਰਜ ਹਰਜਿੰਦਰ ਸਿੰਘ ਨੇ ਦੱਸਿਆ ਕਿ ਫਾਰਚੂਨਰ ਚਾਲਕ ਰਾਜਿੰਦਰ ਸਿੰਘ ਵੀ ਜ਼ਖਮੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article