PUNJABMAILUSA.COM

ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਹੋਇਆ ਹਮਲਾ : ਪਰਮੀਸ਼

ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਹੋਇਆ ਹਮਲਾ : ਪਰਮੀਸ਼

ਫਿਰੌਤੀ ਦੇਣ ਤੋਂ ਇਨਕਾਰ ਕਰਨ ‘ਤੇ ਹੋਇਆ ਹਮਲਾ : ਪਰਮੀਸ਼
May 14
10:47 2018

ਚੰਡੀਗੜ੍ਹ, 14 ਮਈ (ਪੰਜਾਬ ਮੇਲ)- ਯੂ-ਟਿਊਬ ਸਨਸਨੀ ਪਰਮੀਸ਼ ਵਰਮਾ ਨੇ ਹਮਲੇ ਤੋਂ ਬਾਅਦ ਆਪਣੀ ਸੁੱਖ ਸਾਂਦ ਦੀ ਖ਼ਬਰ ਦੱਸਦਿਆਂ ਆਪਣੇ ‘ਤੇ ਹੋਏ ਹਮਲੇ ਦਾ ਕਾਰਨ ਵੀ ਦੱਸਿਆ। ਕਲਾਕਾਰ ਨੇ ਮੀਡੀਆ ਤੇ ਲੋਕਾਂ ਨੂੰ ਸੰਬੋਧਨ ਕਰ ਕੇ ਲਿਖਿਆ ਕਿ ਉਸ ‘ਤੇ ਹਮਲਾ ਫਿਰੌਤੀ ਕਰ ਕੇ ਹੋਇਆ ਸੀ। ਉਸ ਨੇ ਕਿਸੇ ਨਾਲ ਦੁਸ਼ਮਣੀ ਹੋਣ ਤੋਂ ਇਨਕਾਰ ਕੀਤਾ ਹੈ। ਪਰਮੀਸ਼ ਨੇ ਆਪਣੀ ਪੋਸਟ ਵਿੱਚ ਇੱਕ ਵਾਰ ਫਿਰ ਮਾਂ ਤੇ ਪਰਿਵਾਰ ‘ਤੇ ਬੀਤ ਰਹੇ ਦੁੱਖ ਨੂੰ ਕਿਸੇ ਹੋਰ ‘ਤੇ ਨਾ ਆਉਣ ਦੀ ਗੱਲ ਵੀ ਕਹੀ ਹੈ। ਇਸ ਤੋਂ ਪਹਿਲਾਂ ਵੀ ਉਹ ਆਪਣੇ ‘ਤੇ ਹੋਏ ਹਮਲੇ ਤੋਂ ਬਾਅਦ ਵਾਲੀ ਫੇਸਬੁੱਕ ਪੋਸਟ ਵਿੱਚ ਆਪਣੀ ਮਾਂ ਦੇ ਦੁਖੀ ਹੋਣ ਬਾਰੇ ਜ਼ਿਕਰ ਕਰ ਚੁੱਕਾ ਸੀ। ਪਰਮੀਸ਼ ਦੀ ਪੋਸਟ ‘ਤੇ ਵੱਡੀ ਗਿਣਤੀ ਵਿੱਚ ਫੇਸਬੁੱਕੀਆਂ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇੱਕ ਫੇਸਬੁੱਕ ਵਰਤੋਂਕਰਤਾ ਨੇ ਲਿਖਿਆ ਹੈ ਕਿ ਤੁਸੀਂ ਹੀ ਗੀਤਾਂ ਵਿੱਚ ਹਥਿਆਰਾਂ ਨੂੰ ਪ੍ਰਚਾਰਦੇ ਹੋ ਤੇ ਤੁਸੀਂ ਹੀ ਭੁਗਤ ਰਹੇ ਹੋ। ਜ਼ਿਆਦਾਤਰ ਪ੍ਰਸ਼ੰਸਕਾਂ ਨੇ ਪਰਮੀਸ਼ ਦੀ ਸਲਾਮਤੀ ਲਈ ਦੁਆਵਾਂ ਮੰਗੀਆਂ ਹਨ। ਲੰਘੀ 13-14 ਅਪ੍ਰੈਲ ਦੀ ਰਾਤ ਨੂੰ ਪਰਮੀਸ਼ ‘ਤੇ ਮੋਹਾਲੀ ਵਿੱਚ ਉਸ ਦੇ ਘਰ ਦੇ ਨੇੜੇ ਹੀ ਹਮਲਾ ਹੋ ਗਿਆ ਸੀ। ਪਰਮੀਸ਼ ਤੇ ਉਸ ਦੇ ਸਾਥੀ ਦੇ ਗੋਲ਼ੀਆਂ ਵੱਜੀਆਂ ਸਨ। ਇਸ ਹਮਲੇ ਦੀ ਜ਼ਿੰਮੇਵਾਰੀ ਗੈਂਗਸਟਰ ਦਿਲਪ੍ਰੀਤ ਢਾਹਾਂ ਨੇ ਲਈ ਸੀ। ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪੁਲਿਸ ਪਰਮੀਸ਼ ਦੇ ਹਮਲਾਵਰ ਤਕ ਪਹੁੰਚ ਨਹੀਂ ਸਕੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article