PUNJABMAILUSA.COM

ਫਿਰ ਲਟਕੀ ਅਯੋਧਿਆ ਮਾਮਲੇ ਦੀ ਸੁਣਵਾਈ

ਫਿਰ ਲਟਕੀ ਅਯੋਧਿਆ ਮਾਮਲੇ ਦੀ ਸੁਣਵਾਈ

ਫਿਰ ਲਟਕੀ ਅਯੋਧਿਆ ਮਾਮਲੇ ਦੀ ਸੁਣਵਾਈ
January 10
09:43 2019

ਨਵੀਂ ਦਿੱਲੀ, 10 ਜਨਵਰੀ (ਪੰਜਾਬ ਮੇਲ)-ਅਯੋਧਿਆ ਵਿੱਚ ਵਿਵਾਦਤ ਜ਼ਮੀਨ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਵਿੱਚ ਅੱਜ ਪੰਜ ਜੱਜਾਂ ਦੀ ਬੈਂਚ ਸੁਣਵਾਈ ਕਰਨ ਲਈ ਬੈਠੀ ਪਰ ਮੁਸਲਿਮ ਪੱਖ ਦੇ ਵਕੀਲ ਰਾਜੀਵ ਧਵਨ ਦੇ ਸਵਾਲ ਚੁੱਕਣ ਬਾਅਦ ਜਸਟਿਸ ਯੂਯੂ ਲਲਿਤ ਨੇ ਖ਼ੁਦ ਨੂੰ ਬੈਂਚ ਤੋਂ ਵੱਖਰਿਆਂ ਕਰ ਲਿਆ। ਉਨ੍ਹਾਂ ਕਿਹਾ ਕਿ ਉਹ ਇਸ ਬੈਂਚ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ। ਉਨ੍ਹਾਂ ਦੇ ਇਸ ਕਦਮ ਬਾਅਦ ਚੀਫ਼ ਜਸਟਿਸ ਨੇ ਸੁਣਵਾਈ ਅਗਲੀ ਤਾਰੀਖ਼ ’ਤੇ ਟਾਲ਼ ਦਿੱਤੀ। ਹੁਣ ਇਸ ਮਾਮਲੇ ਸਬੰਧੀ 29 ਜਨਵਰੀ ਨੂੰ ਨਵੀਂ ਸੰਵਿਧਾਨਕ ਬੈਂਚ ਬੈਠੇਗੀ ਤੇ ਸੁਣਵਾਈ ਦੀ ਤਾਰੀਖ਼ ਸਬੰਧੀ ਫੈਸਲਾ ਕਰੇਗੀ। ਸੁਣਵਾਈ ਸ਼ੁਰੂ ਹੁੰਦਿਆਂ ਹੀ ਪੰਜ ਜੱਜਾਂ ਦੀ ਬੈਂਚ ਨੇ ਵੀਰਵਾਰ ਨੂੰ ਕਿਹਾ ਕਿ ਉਹ ਅੱਜ ਮਾਮਲੇ ਦੀ ਸੁਣਵਾਈ ਨਹੀਂ ਕਰਨਗੇ ਬਲਕਿ ਸਿਰਫ ਇਸ ਦੀ ਟਾਈਮਲਾਈਨ ਤੈਅ ਕਰਨਗੇ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਇਸ ਬਾਰੇ ਜਾਣਕਾਰੀ ਦਿੱਤੀ ਸੀ। ਦੱਸ ਦੇਈਏ ਕਿ ਅੱਜ ਸੁਣਵਾਈ ਦੌਰਾਨ ਮੁਸਲਿਮ ਪੱਖ ਦੇ ਵਕੀਲ ਰਾਜੀਵ ਧਵਨ ਨੇ ਜਸਟਿਸ ਯੂਯੂ ਲਲਿਤ ’ਤੇ ਸਵਾਲ ਚੁੱਕੇ। ਰਾਜੀਵ ਧਵਨ ਨੇ ਕਿਹਾ ਕਿ 1994 ਦੇ ਕਰੀਬ ਜਸਟਿਸ ਯੂਯੂ ਲਲਿਤ ਕਲਿਆਣ ਸਿੰਘ ਲਈ ਪੇਸ਼ ਹੋਏ ਸੀ। ਉਨ੍ਹਾਂ ਨੂੰ ਜਸਟਿਸ ਲਲਿਤ ਦੀ ਸੁਣਵਾਈ ’ਤੇ ਇਤਰਾਜ਼ ਨਹੀਂ, ਉਹ ਖ਼ੁਦ ਤੈਅ ਕਰਨ। ਇਸ ਦੇ ਬਾਅਦ ਲਲਿਤ ਨੇ ਖ਼ੁਦ ਨੂੰ ਇਸ ਬੈਂਚ ਤੋਂ ਅਲੱਗ ਕਰ ਲਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article