PUNJABMAILUSA.COM

ਫਿਰ ਸ਼ੁਰੂ ਹੋਈ ਨਵਜੋਤ ਸਿੱਧੂ ਤੇ ਆਪ ਨੇਤਾਵਾਂ ‘ਚ ਗੱਲਬਾਤ

ਫਿਰ ਸ਼ੁਰੂ ਹੋਈ ਨਵਜੋਤ ਸਿੱਧੂ ਤੇ ਆਪ ਨੇਤਾਵਾਂ ‘ਚ ਗੱਲਬਾਤ

ਫਿਰ ਸ਼ੁਰੂ ਹੋਈ ਨਵਜੋਤ ਸਿੱਧੂ ਤੇ ਆਪ ਨੇਤਾਵਾਂ ‘ਚ ਗੱਲਬਾਤ
October 27
09:40 2016

sidhu-1
ਨਵੀਂ ਦਿੱਲੀ, 27 ਅਕਤੂਬਰ (ਪੰਜਾਬ ਮੇਲ)- ਨਵਜੋਤ ਸਿੰਘ ਸਿੱਧੂ ਅਗਾਮੀ ਪੰਜਾਬ ਚੋਣਾਂ ਵਿਚ ਕਿਸ ਪਾਰਟੀ ਦੇ ਨਾਲ ਜਾਣਗੇ ਇਸ ਨੂੰ ਲੈ ਕੇ ਭੰਬਲਭੂਸਾ ਬਰਕਰਾਰ ਹੈ। ਬੁਧਵਾਰ ਰਾਤ ਨਵਜੋਤ ਸਿੰਘ ਸਿੱਧੂ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ‘ਚ ਸਹਾਇਕ ਇੰਚਾਰਜ ਦੁਰਗੇਸ਼ ਪਾਠਕ ਦੀ ਮੁਲਾਕਾਤ ਹੋਈ। ਸਿੱਧੂ ਦੇ ਘਰ ਅਚਾਨਕ ਹੋਈ ਇਸ ਮੁਲਾਕਾਤ ਵਿਚ ਆਵਾਜ਼ ਏ ਪੰਜਾਬ ਦੇ ਦੂਜੇ ਨੇਤਾ ਪਰਗਟ ਸਿੰਘ ਅਤੇ ਬੈਂਸ ਭਰਾ ਵੀ ਮੌਜੂਦ ਸੀ।
ਇਹ ਮੁਲਾਕਾਤ ਕਰੀਬ ਇਕ ਘੰਟੇ ਚੱਲੀ ਜਿਸ ਨਾਲ ਇਹ ਕਿਆਸ ਇਕ ਵਾਰ ਮੁੜ ਲੱਗਣੇ ਸ਼ੁਰੂ ਹੋ ਗਏ ਹਨ ਕਿ ਕੀ ਸਿੱਧੂ ਆਪ ਦੇ ਨਾਲ ਜਾ ਸਕਦੇ ਹਨ?
ਕਿਉਂਕਿ ਸਿੱਧੂ ਦੀ ਆਮ ਆਦਮੀ ਪਾਰਟੀ ਦੇ ਨਾਲ ਗੱਲਬਾਤ ਪਹਿਲਾਂ ਟੁੱਟ ਗਈ ਸੀ, ਇਹੀ ਨਹੀਂਂ ਸਿੱਧੂ ਨੇ ਆਮ ਆਦਮੀ ਪਾਰਟੀ ਨੂੰ ਈਸਟ ਇੰਡੀਆ ਕੰਪਨੀ ਅਤੇ ਕੇਜਰੀਵਾਲ ਨੂੰ ਅਰਾਜਕ ਦੱਸਿਆ ਸੀ ਅਤੇ ਹੁਣ ਇਹ ਕਿਹਾ ਜਾਣ ਲੱਗਾ ਸੀ ਕਿ ਸਿੱਧੂ ਅਤੇ ਉਨ੍ਹਾਂ ਦਾ ਫਰੰਟ ਕਾਂਗਰਸ ਦੇ ਨਾਲ ਜਾਣ ਦੀ ਡੀਲ ਫਾਈਨਲ ਕਰ ਚੁੱਕਾ ਹੈ। ਲੇਕਿਨ ਹੁਣ ਇਸ ਮੁਲਾਕਾਤ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਸਿੱਧੂ ਅਤੇ ਉਨ੍ਹਾਂ ਦਾ ਫਰੰਟ ਆਵਾਜ਼ ਏ ਪੰਜਾਬ ਹੁਣ ਵੀ ਅਪਣੇ ਲਈ ਸਾਥੀ ਚੁਣਨ ਦੀ ਕਵਾਇਦ ਵਿਚ ਲੱਗਿਆ ਹੋਇਆ ਹੈ। ਇਸ ਤੋਂ ਪਹਿਲਾਂ ਬੁਧਵਾਰ ਨੂੰ ਇਕ ਚੈਨਲ ਨਾਲ ਗੱਲਬਾਤ ਵਿਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਸਿੱਧੂ ਨਾਲ ਉਨ੍ਹਾਂ ਦੀ ਗੱਲਬਾਤ ਚਲ ਰਹੀ ਹੈ ਅਤੇ ਉਮੀਦ ਹੈ ਕਿ ਉਹ ਸਾਡੇ ਨਾਲ ਆਉਣਗੇ। ਇਹ ਸਵਾਲ ਉਠਣਾ ਲਾਜ਼ਮੀ ਹੈ ਕਿ ਕੀ ਸਿੱਧੂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕਾਂਗਰਸ ਵਿਚ ਜਾਣਾ ਠੀਕ ਨਹੀਂ ਲੱਗ ਰਿਹਾ ਜਾਂ ਫੇਰ ਕਾਂਗਰਸ ਵਿਚ ਚੰਗੀ ਡੀਲ ਨਹੀਂ ਮਿਲ ਰਹੀ ਹੈ ਜਾਂ ਫੇਰ ਆਮ ਆਦਮੀ ਪਾਰਟੀ ਨਾਲ ਗੱਲ ਕਰਕੇ ਕਾਂਗਰਸ ‘ਤੇ ਦਬਾਅ ਬਣਾਉਣਾ ਚਾਹ ਰਹੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article