PUNJABMAILUSA.COM

ਫਿਲਪੀਨਸ ‘ਚ ਨਰਿੰਦਰ ਮੋਦੀ ਦੇ ਨਾਂ ‘ਤੇ ਰੱਖਿਆ ਗਿਆ ਰਾਈਸ ਲੈਬ ਦਾ ਨਾਂ

ਫਿਲਪੀਨਸ ‘ਚ ਨਰਿੰਦਰ ਮੋਦੀ ਦੇ ਨਾਂ ‘ਤੇ ਰੱਖਿਆ ਗਿਆ ਰਾਈਸ ਲੈਬ ਦਾ ਨਾਂ

ਫਿਲਪੀਨਸ ‘ਚ ਨਰਿੰਦਰ ਮੋਦੀ ਦੇ ਨਾਂ ‘ਤੇ ਰੱਖਿਆ ਗਿਆ ਰਾਈਸ ਲੈਬ ਦਾ ਨਾਂ
November 13
12:48 2017

ਮਨੀਲਾ, 13 ਨਵੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਲੀਪੀਨਸ ਦੌਰੇ ਉੱਤੇ ਹਨ। ਸੋਮਵਾਰ ਨੂੰ ਉਨ੍ਹਾਂ ਨੇ ਇੱਥੇ ਕੌਮਾਂਤਰੀ ਚਾਵਲ ਰਿਸਰਚ ਸੰਸਥਾ (ਆਈ.ਆਰ.ਆਰ.ਆਈ.) ਦਾ ਦੌਰਾ ਕੀਤਾ। ਮੋਦੀ ਇੱਥੇ ਖੇਤੀ ਕਰਦੇ ਹੋਏ ਵੀ ਨਜ਼ਰ ਆਏ। ਇਸ ਦੌਰਾਨ ਪੀ.ਐਮ. ਮੋਦੀ ਨੇ IRRI ਵਿਚ ਲੈਬ ਦਾ ਉਦਘਾਟਨ ਕੀਤਾ। ਇਸ ਲੈਬ ਦਾ ਨਾਮ ਪੀ. ਐਮ ਮੋਦੀ ਦੇ ਨਾਮ ਉੱਤੇ ਹੀ ਰੱਖਿਆ ਗਿਆ ਹੈ। ਲੈਬ ਦਾ ਨਾਮ Shri Narendra Modi Resilient Rice Field Laboratory ਰੱਖਿਆ ਗਿਆ ਹੈ।
ਇਸ ਤੋਂ ਬਾਅਦ ਪੀ.ਐਮ. ਨੇ ਇੱਥੇ ਸੰਸਾਰਿਕ ਚਾਵਲ ਰਿਸਰਚ ਕੇਂਦਰ ਦੇ ਬੈਂਕ ਨੂੰ ਝੋਨੇ ਦੀਆਂ 2 ਪ੍ਰਜਾਤੀਆਂ ਦੇ ਬੀਜ ਸੌਂਪੇ। ਬੀਜ ਦਿੰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਆਈ.ਆਰ.ਆਰ.ਆਈ. ਮੁਖੀ ਅਨਾਜ ਦੀ ਖੇਤੀ ਵਿਚ ਸੁਧਾਰ ਕਰਕੇ ਗਰੀਬੀ ਅਤੇ ਭੁੱਖਮਰੀ ਨੂੰ ਘੱਟ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ। ਸੋਮਵਾਰ ਨੂੰ ਲਾਸ ਬਾਨੋਸ ਵਿਚ ਕੌਮਾਂਤਰੀ ਚਾਵਲ ਰਿਸਰਚ ਸੰਸਥਾ (ਆਈ.ਆਰ.ਆਰ.ਆਈ.) ਪੁੱਜੇ ਪ੍ਰਧਾਨ ਮੰਤਰੀ ਨੇ ਉੱਥੇ ਕੰਮ ਕਰਨ ਵਾਲੇ ਭਾਰਤੀ ਵਿਗਿਆਨੀਆਂ ਨਾਲ ਵੀ ਗੱਲਬਾਤ ਕੀਤੀ। IRRI ਦੇ ਵਿਗਿਆਨੀਆਂ ਨੇ ਪ੍ਰਧਾਨ ਮੰਤਰੀ ਨੂੰ ਹੜ੍ਹ ਦਾ ਕਹਿਰ ਝੇਲਣ ਵਾਲੇ ਚਾਵਲ ਦੀਆਂ ਕਿਸਮਾਂ ਦੇ ਬਾਰੇ ਵਿਚ ਦੱਸਿਆ, ਜੋ ਕਿ 14 ਤੋਂ 18 ਦਿਨਾਂ ਤੱਕ ਪਾਣੀ ਵਿਚ ਡੁੱਬੇ ਰਹਿੰਦੇ ਹਨ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 1-3 ਟਨ ਪ੍ਰਤੀ ਹੇਕਟੇਅਰ ਜ਼ਿਆਦਾ ਉਪਜ ਪ੍ਰਦਾਨ ਕਰਦੇ ਹਨ।
ਦੱਸਣਯੋਗ ਹੈ ਕਿ ਇਸ ਦਾ ਇਕ ਸੈਂਟਰ ਛੇਤੀ ਹੀ ਵਾਰਾਣਸੀ ਵਿਚ ਖੁਲ੍ਹੇਗਾ। ਪ੍ਰਧਾਨ ਮੰਤਰੀ ਨੇ ਇੱਥੇ ਇਕ ਫੋਟੋ ਪ੍ਰਦਰਸ਼ਨੀ ਨੂੰ ਵੀ ਦੇਖਿਆ, ਜਿਸ ਵਿਚ ਝੋਨੇ ਦੀ ਖੇਤੀ, ਵਾਰਾਣਸੀ ਵਿਚ ਖੁੱਲਣ ਵਾਲੇ ਸੈਂਟਰ ਆਦਿ ਦੇ ਬਾਰੇ ਵਿਚ ਵਿਸਥਾਰ ਨਾਲ ਦੱਸਿਆ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article