PUNJABMAILUSA.COM

ਫਿਲਮਾਂ ‘ਚ ਪੰਜ ਪਿਆਰਿਆਂ ਦਾ ਕਿਰਦਾਰ ਨਹੀਂ ਨਿਭਾਅ ਸਕਦੇ ਅਦਾਕਾਰ

ਫਿਲਮਾਂ ‘ਚ ਪੰਜ ਪਿਆਰਿਆਂ ਦਾ ਕਿਰਦਾਰ ਨਹੀਂ ਨਿਭਾਅ ਸਕਦੇ ਅਦਾਕਾਰ

ਫਿਲਮਾਂ ‘ਚ ਪੰਜ ਪਿਆਰਿਆਂ ਦਾ ਕਿਰਦਾਰ ਨਹੀਂ ਨਿਭਾਅ ਸਕਦੇ ਅਦਾਕਾਰ
April 12
10:00 2017

panj piyareਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਮੇਲ)- ਸ੍ਰੀ ਅਕਾਲ ਤਖਤ ਦੇ 5 ਤਖਤਾਂ ਦੇ ਜਥੇਦਾਰਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ‘ਚ ਆਯੋਜਿਤ ਬੈਠਕ ‘ਚ ਵੱਖ-ਵੱਖ ਫੈਸਲੇ ਲਏ, ਜਿਨ੍ਹਾਂ ਮੁਤਾਬਕ ਅਦਾਕਾਰ ਫਿਲਮਾਂ ‘ਚ 5 ਪਿਆਰਿਆਂ ਦਾ ਕਿਰਦਾਰ ਨਹੀਂ ਨਿਭਾਅ ਸਕਦੇ। ਬੈਠਕ ‘ਚ ਫੈਸਲਾ ਕੀਤਾ ਗਿਆ ਕਿ ਫਿਲਮਾਂ ‘ਚ ਸਿਰਫ ਉਹੀ ਲੋਕ ਪੰਜ ਪਿਆਰਿਆਂ ਦਾ ਕਿਰਦਾਰ ਨਿਭਾਅ ਸਕਦੇ ਹਨ, ਜੋ ਸਿੱਖ ਮਰਿਯਾਦਾ ਦਾ ਪਾਲਣ ਕਰਨ ਵਾਲੇ ਸੱਚੇ ਸਿੱਖ ਹੋਣ।
ਜਥੇਦਾਰਾਂ ਨੇ ਪੰਜ ਪਿਆਰਿਆਂ ਦਾ ਨਕਲੀ ਭੇਸ ਧਾਰਨ ਕਰਨ ‘ਤੇ ਪੂਰਨ ਪਾਬੰਧੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਰਾਜਨੀਤਿਕ ਦਲਾਂ ਵਲੋਂ ਆਪਣੀ ਪਾਰਟੀ ‘ਚ ਸਰਵ ਉਚ ਸਨਮਾਨ ‘ਸਿਰੋਪਾਓ’ ਦਾ ਪ੍ਰਯੋਗ ਨਹੀਂ ਕਰ ਸਕਦੀ। ਉਨ੍ਹਾਂ ਨੇ ਕਿਹਾ ਕਿ ਸਾਰੇ ਰਾਜਨੀਤਿਕ ਦਲ ਸਿਰੋਪਾਓ ਦੇ ਸਥਾਨ ‘ਤੇ ਆਪਣਾ-ਆਪਣਾ ਚਿੰਨ੍ਹ ਬਣਵਾਉਣ ਅਤੇ ਪੰਜ ਪਿਆਰੇ ਕਿਸੇ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਨਹੀਂ ਕਰਨਗੇ। ਇਕ ਹੋਰ ਫੈਸਲੇ ‘ਚ ਕਿਹਾ ਗਿਆ ਹੈ ਕਿ ਵੱਖ-ਵੱਖ ਵਿਦਵਾਨਾਂ ਵਲੋਂ ਗੁਰੂਆਂ ਅਤੇ ਸਿੱਖਾਂ ਦੇ ਇਤਿਹਾਸ ਸੰਬੰਧੀ ਲਿਖੇ ਗ੍ਰੰਥ ਕਈ ਭੁਲੇਖੇ ਪੈਦਾ ਕਰਦੇ ਹਨ, ਇਸ ਲਈ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਜਲਦੀ ਤੋਂ ਜਲਦੀ ਇਕ ਕਮੇਟੀ ਬਣਾ ਕੇ ਗੁਰੂਆਂ ਅਤੇ ਸਿੱਖਾਂ ਦੇ ਇਤਿਹਾਸ ‘ਚ ਸੋਧ ਕਰ ਕੇ ਫਿਰ ਤੋਂ ਗ੍ਰੰਥ ਪ੍ਰਕਾਸ਼ਿਤ ਕਰਨ ਅਤੇ ਉਸ ਦੇ ਆਧਾਰ ‘ਤੇ ਹੀ ਧਾਰਮਿਕ ਪ੍ਰਚਾਰ ਕੀਤਾ ਜਾਵੇ।
ਐੱਸ.ਜੀ.ਪੀ.ਸੀ. ਦੀ ਆਗਿਆ ਦੇ ਬਿਨਾਂ ਨਹੀਂ ਹੋਵੇਗਾ ਗੁਰਦੁਆਰੇ ਦਾ ਨਿਰਮਾਣਕਥਾ ਪ੍ਰਚਾਰਕਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਸਟੇਜਾਂ ‘ਤੇ ਕੋਈ ਵੀ ਮੁਸ਼ਕਲ ਪੈਦਾ ਕਰਨ ਵਾਲਾ ਪ੍ਰਚਾਰ ਨਾ ਕਰਨ।
ਵਿਦੇਸ਼ਾਂ ‘ਚ ਐੱਸ.ਜੀ.ਪੀ.ਸੀ. ਦੀ ਆਗਿਆ ਦੇ ਬਿਨਾਂ ਕੋਈ ਵੀ ਨਵਾਂ ਗੁਰਦੁਆਰਾ ਬਣਾਉਣ ‘ਤੇ ਸ੍ਰੀ ਅਕਾਲ ਤਖਤ ਵਲੋਂ ਪੂਰਨ ਪਾਬੰਦੀ ਲਗਾਈ ਹੋਈ ਹੈ ਪਰ ਇਸ ਦੇ ਬਾਵਜੂਦ ਕੁਝ ਲੋਕ ਜਾਤੀ ਅਤੇ ਆਪਣੇ ਸਵਾਰਥ ਲਈ ਗੁਰਦੁਆਰਿਆਂ ਦਾ ਨਿਰਮਾਣ ਕਰ ਰਹੇ ਹਨ।
ਅਕਾਲ ਤਖਤ ਵਲੋਂ ਹੁਕਮ ਦਿੱਤਾ ਗਿਆ ਹੈ ਕਿ ਬਿਨਾਂ ਆਗਿਆ ਦੇ ਕੋਈ ਗੁਰਦੁਆਰੇ ਦਾ ਨਿਰਮਾਣ ਨਹੀਂ ਕਰੇਗਾ। ਹੁਕਮ ਦਾ ਉਲੰਘਣ ਕਰਨ ਵਾਲੇ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article